Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 1, 2015

October 1, 2015

ਸਰਸੇ ਦੇ ਬਦਨਾਮ ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਵਿੱਚ ਪੰਜਾਂ ਤਖਤਾਂ ਦੇ ਜੱਥੇਦਾਰਾਂ ਵੱਲੋਂ ਮਾਫ ਕਰਨ ਦੇ ਫੈਸਲੇ ਨੂੰ ਲਾਗੂ ਕਰਵਾਉਣ ਤੋਂ ਭਾਂਵੇ ਬਾਦਲ ਦਲ ਜੱਥੇਦਾਰਾਂ ਦਾ ਮਾਮਲਾ ਕਹਿ ਕੇ ਪੱਲਾ ਝਾੜ ਰਿਹਾ ਹੈ, ਪਰ ਅਸਲੀਅਤ ਵਿੱਚ ਬਾਦਲ ਦਲ ਨੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਨੂੰ ਸਿੱਖ ਕੌਮ ਵਿੱਚ ਵੇਚਣ ਦੀਕੋਈ ਕਸਰ ਬਾਕੀ ਨ੍ਹੀਂ ਛੱਡੀ ਅਤੇ ਇਸ ਲਈ ਹਰ ਹੀਲਾ ਅਪਨਾਇਆ ਜਾ ਰਿਹਾ ਹੈ।
ਸਰਸੇ ਦੇ ਬਦਨਾਮ ਸੌਦਾ ਸਾਧ ਨੂੰ ਛਤੀਸਗੜ੍ਹ ਹਾਈਕੋਰਟ ਨੇ ਆਪਣੀ ਫਿਲਮ 'ਐਮ.ਐਸ.ਜੀ.-2 ਰਾਹੀਂ ਆਦਿਵਾਸੀ ਲੋਕਾਂ ਦੀਆਂ ਬਾਵਨਾਵਾਂ ਨੂੰ ਠੇਸ ਪਹੁੰਚਾਉਣ ਖਿਾਲਫ ਨੋਟਿਸ ਜਾਰੀ ਕੀਤਾ ਹੈ।
ਸਿੱਖ ਕੌਮ ਦੇ ਸਰਵਉੱਚ ਅਸਥਾਨ ਤੋਂ ਸਿੱਖ ਕੌਮ ਦੇ ਨਖਿੱਧ ਜੱਥੇਦਾਰਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨਕਲ ਕਰਨ ਦੇ ਦੋਸ਼ਾਂ ਦੇ ਭਾਗੀ ਸਰਸੇ ਦੇ ਮਹਾਂਪਾਪੀ ਸੌਦਾ ਸਾਧ ਨੂੰ ਕੌਮਧਤਾੀ ਤਰੀਕੇ ਨਾਲ ਮਾਫ ਕਰਨ ਦੇ ਕੀਤੇ ਡਰਾਮੇ ਵਿਰੁਧ ਭਾਰਤ ਅਤੇ ਭਾਰਤ ਤੋਂ ਬਾਹਰ ਸਿੱਖਾਂ ਸੰਗਤਾਂ ਵੱਲੋਂ ਕਰੜਾ ਵਿਰੋਧ ਜਾਰੀ ਹੈ।
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2002 ਦੇ ਮੁਸਲਮਾਨਾਂ ਦੇ ਕਤਲੇਆਮ ਅਤੇ ਇਸਾਈ, ਮੁਸਲਮਾਨ ਤੇ ਸਿੱਖਾਂ ਦੇ ਮੁਢੱਲੇ ਅੀਧਕਾਰਾਂ ਨੂੰ ਕੁਚਲਣ ਅਤੇ ਘੱਟ ਗਿਣਤੀਆਂ ਦੇ ਚੱਲ ਰਹੇ ਜਬਰੀ ਧਰਮ ਪਰਿਵਰਤਨ ਦੀ ਪ੍ਰਚਲਨ ਖਿਲਾਫ ਦੌਰਾਨ ਫੇਸਬੁਕ, ਗੂਗਲ ਤੇ ਸੈਪ ਸੈਂਟਰ ਦਾ ਘਿਰਾਓ ਲਗਾਤਾਰ ਹੁੰਦਾ ਰਿਹਾ।
ਮੁੰਬਈ ਵਿਚ ਲੋਕਲ ਰੇਲ ਗੱਡੀਆਂ ਵਿਚ ਸਾਲ 2006 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ 9 ਸਾਲ ਬਾਅਦ ਵਿਸ਼ੇਸ਼ ਮਕੋਕਾ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ 12 ਦੋਸ਼ੀਆਂ ਵਿਚੋਂ 5 ਨੂੰ ਮੌਤ ਦੀ ਸਜ਼ਾ ਅਤੇ ਬਾਕੀ 7 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਇਨ੍ਹਾਂ ਬੰਬ ਧਮਾਕਿਆਂ ਵਿਚ 189 ਲੋਕ ਮਾਰੇ ਗਏ ਸਨ ਤੇ 800 ਜ਼ਖ਼ਮੀ ਹੋਏ ਸਨ।
ਸ਼੍ਰੀ ਅਕਾਲ ਤਕਤ ਸਾਹਿਬ ਤੋਂ ਪੰਥਕ ਕਦਰਾਂ ਕੀਮਤਾਂ ਨੂੰ ਦਰ ਕਿਨਾਰ ਕਰਦਿਆਂ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਸੌਦਾ ਸਾਧ ਨੂੰ ਬਿਨਾ ਮੰਗੇ ਤੋਂ ਦਿੱਤੀ ਮਾਫੀ ਤੋਂ ਬਾਅਦ ਪੈਦਾ ਹੋਏ ਪੰਥਕ ਰੋਹ ਨੂੰ ਕਾਬੂ ਕਰਨ ਲਈ ਬਾਦਲ ਦਲ ਵੱਲੋਂ ਹਰ ਹੀਲਾ ਅਪਨਾਇਆ ਜਾ ਰਿਹਾ ਹੈ।ਇਸ ਸਬੰਧੀ ਜਿੱਥੇ ਜੱਥੇਦਾਰ ਵੱਲੋਂ ਪੜਚੋਲ ਕਮੇਟੀ ਬਣਾਉਣ ਦੀ ਗੱਲ ਕੀਤੀ ਗਈ ਹੈ, ਉੱਥੇ ਸ਼ੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਉਕਤ ਫੈਸਲੇ ਦੇ ਹੱਕ ਵਿੱਚ ਸ਼੍ਰੋਮਣੀ ਕਮੇਟੀ ਮਤਾ ਪਾਸ ਕਰਵਾਉਣ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦੋ ਵਾਰ ਗਿਆਨੀ ਗੁਰਬਚਨ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।