Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 5, 2015

October 5, 2015

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਨਿਰਧਾਰਤ ਨਿਯਮਾਂ ਨੂੰ ਛਿੱਕੇ ਟੰਗਦਿਆਂ ਨਵੇਂ ਨਿਯੁਕਤ ਕੀਤੇ ਮੁੱਖ ਸਕੱਤਰ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਕਿਉਂ ਨਾ ਮੁੱਖ ਸਕੱਤਰ ਦੇ ਕੰਮਕਾਰ ‘ਤੇ ਪਾਬੰਦੀ ਲਾ ਦਿੱਤੀ ਜਾਵੇ।
ਪੰਜਾਬ ਦੇ ਸਾਬਕਾ ਡੀਜੀਪੀ (ਜੇਲਾਂ) ਸ਼ਸ਼ੀਕਾਂਤ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਪੰਜਾਬ ਪੁਲਿਸ ਵੱਲੋਂ ਬੜੀ ਬੇਰਿਹਮੀ ਨਾਲ ਕਤਲ ਕੀਤਾ ਗਿਆ ਸੀ।
ਪੰਜਾਬ ਦੀ ਸੱਤਾਧਾਰੀ ਪਾਰਟੀ ਦੇ ਇਸ਼ਾਰੇ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਸੌਦਾ ਸਾਧ ਨੂੰਦਿੱਤੀ ਮਾਫੀ ਅਤੇ ਹੋਰ ਪੰਥਕ ਮਸਲ਼ਿਆਂ ‘ਤੇ ਵੀਚਾਰ ਕਰਨ ਲਈ ਬਰੇਸ਼ੀਆ ਦੇ ਗੁਰਦਵਾਰਾ ਸਿੰਘ ਸਭਾ, ਫਲੇਰੋ ਵਿਖੇ 11 ਅਕਤੂਬਰ, ਦਿਨ ਐਤਵਾਰ ਨੂੰ ਵਿਸ਼ੇਸ਼ ਪੰਥਕ ਕਾਨਫਰੰਸ ਕਰਵਾਈ ਜਾ ਰਹੀ ਹੈ।
ਪਟਿਆਲਾ ਤੋਂ ‘ਆਪ’ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ ਤੇ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸ਼ੁਰੂਆਤੀ ਦੌਰ ਵਿੱਚ ਪੱਕੇ ਪੈਰੀ ਕਰਨ ਵਾਲੇ ਸੂਬੇ ਭਰ ਤੋਂ ਆਏ ਵਾਲੰਟੀਅਰਜ਼ ਨੇ ‘ਆਪ’ ’ਤੇ ਸਿਧਾਂਤਾਂ ਤੋਂ ਭਟਕ ਜਾਣ ਦਾ ਦੋਸ਼ ਲਾਉਂਦਿਆ ਸਥਾਨਕ ਦੇਸ਼ ਭਗਤ ਯਾਦਗਰ ਹਾਲ ਵਿੱਚ ਮੀਟਿੰਗ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।