Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 10, 2015

October 10, 2015

ਬਸਪਾ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਕੇਂਦਰ 'ਚ ਭਾਜਪਾ ਤੇ ਉਤਰ ਪ੍ਰਦੇਸ਼ 'ਚ ਸਮਾਜਵਾਦੀ ਪਾਰਟੀ ਦੀ ਸਰਕਾਰ ਬਣਨ ਬਾਅਦ ਸੰਪਰਦਾਇਕ ਤਾਕਤਾਂ ਮਜ਼ਬੂਤ ਹੋਈਆਂ ਹਨ।
ਅੱਜ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥੇਬੰਦੀਆਂ ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਹੈ। ਜਦੋਂਕਿ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਕੀਤੇ ਗਏ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਪ੍ਰਕਾਸ਼ ਦਿਹਾੜਾ 29 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਤਾਵਰਨ ਤੇ ਖੁਰਾਕ ਅਤੇ ਸਪਲਾੲੀ ਮੰਤਰੀ ਅਸੀਮ ਅਹਿਮਦ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ੳੁਨ੍ਹਾਂ ੲਿਹ ਕੇਸ ਸੀਬੀਅਾੲੀ ਹਵਾਲੇ ਕਰਨ ਦੀ ਵੀ ਸਿਫ਼ਾਰਿਸ਼ ਕੀਤੀ ਹੈ।
ਬਾਦਲ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸੌਦਾ ਸਾਧ ਮਾਫੀਨਾਮੇ ਦਾ ਡਟਵਾਂ ਅਤੇ ਜਨਤਕ ਵਿਰੋਧ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਅਤੇ ਅੰਤ੍ਰਿਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨਾਲ ਅੱਜ ਦੁਪਹਿਰ ਵੇਲੇ ਬੰਦ ਕਮਰਾ ਮੀਟਿੰਗ ਕੀਤੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।