ਕੋਟਕਪੂਰਾ: ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਨੇ ਚਲਾਈ ਗੋਲੀ। ਦੋ ਸਿੰਘ ਸ਼ਹੀਦ ਅਤੇ ਅਨੇਕਾਂ ਜਖਮੀ। ਵੀਡੀਓ ਵੇਖੋ:
ਚੰਡੀਗੜ੍ਹ: ਭਾਰਤੀ ਸਰਕਾਰ ਵੱਲੋਂ ਪਿਛਲੇ ਪੱਚੀ ਸਾਲ਼ਾਂ ਤੋਂ ਯੂਪੀ ਦੀ ਬਰੇਲੀ ਜੇਲ ਵਿੱਚ ਬੰਦ ਸਿੱਖ ਸਿਆਸੀ ਕੈਦੀ ਭਾਈ ਵਰਿਆਮ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਮਸਲੇ ਸੰਬੰਧੀ ਸਿੱਖ ਸਿਆਸਤ ਵੱਲੋਂ ਸਿੱਖ ਸਿਆਸੀ ਕੈਦੀਆਂ ਦੀ ਸੁੱਚੀ ਤਿਆਰ ਕਰਨ ਵਾਲੇ ਪੰਥਕ ਵਕੀਲ ਸ. ਜਸਪਾਲ ਸਿੰਘ ਮੰਝਪੁਰ ਨਾਲ ਗੱਲਬਾਤ ਕੀਤੀ ਗਈ, ਜੋ ਕਿ […]
ਰਾਮਪੁਰਾ ਫੂਲ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਫੈਲ ਰਹੇ ਰੋਹ ਨੂੰ ਵੇਖਦਿਆਂ ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂ ਭਾਈ ਹਰਦੀਪ ਸਿੰਘ ਮਹਿਰਾਜ ਨੂੰ ਅੱਜ ਉਹਨਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਅੱਜ ਸਵੇਰੇ ਥਾਣਾ ਰਾਮਪੁਰਾ ਫੂਲ ਦੀ ਪੁਲਿਸ ਵੱਲੋਂ ਭਾਈ ਮਹਿਰਾਜ ਦੇ ਘਰ ਛਾਪਾ ਮਾਰ ਕੇ […]
ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਵਿਰੁੱਧ ਸਿੱਖ ਸੰਗਤਾਂ ਵਿੱਚ ਰੋਸ ਵੱਧਦਾ ਜਾ ਰਿਹਾ ਹੈ, ਤੇ ਇਸ ਰੋਸ ਨੂੰ ਦਬਾਉਣ ਲਈ ਪੰਜਾਬ ਸਰਕਾਰ ਵੱਲੋਂ ਪੁਲਿਸ ਦੀ ਵਰਤੋਂ ਕੀਤੀ ਜਾ ਰਹੀ ਹੈ।ਜਿਸ ਦੇ ਚਲਦਿਆਂ ਅੱਜ ਫਰੀਦਕੋਟ-ਬਠਿੰਡਾ ਰੋਡ ਤੇ ਸਥਿਤ ਪਿੰਡ ਬਹਿਬਲ ਕਲਾਂ ਵਿਖੇ ਪੁਲਿਸ ਦੀ ਗੋਲੀ ਨਾਲ ਦੋ ਸਿੰਘ ਗੁਰਜੀਤ ਸਿੰਘ […]
ਕੋਟਕਪੂਰਾ: ਪਿੰਡ ਬੁੱਟਰ ਵਿਖੇ ਹੋਏ ਕੱਲ ਦੇ ਲਾਠੀਚਾਰਜ ਤੋਂ ਬਾਅਦ ਅੱਜ ਸਵੇਰੇ ਅੰਮ੍ਰਿਤ ਵੇਲੇ ਕੋਟਕਪੂਰੇ ਵਿਖੇ ਵੀ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਉੱਤੇ ਪੰਜਾਬ ਪੁਲਿਸ ਦਾ ਕਹਿਰ ਟੁੱਟਿਆ। ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਸੰਗਤਾਂ ਪਿਛਲੇ ਦੋ ਦਿਨਾਂ ਤੋਂ ਸ਼ਾਂਤਮਈ ਧਰਨੇ ’ਤੇ ਬੈਠੀਆਂ […]