ਚੰਡੀਗੜ੍ਹ: ਸਿੱਖ ਜਥੇਬੰਦੀਆਂ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ।ਸਿੱਖ ਸੰਗਤਾਂ ਵੱਲੋਂ ਸ਼ਹਿਰਾਂ, ਕਸਬਿਆਂ ਵਿੱਚ ਰੋਸ ਮਾਰਚ ਕੀਤੇ ਗਏ ਤੇ ਬੰਦ ਕਰਵਾਇਆ ਗਿਆ।ਬੇਅਦਬੀ ਵਿਰੁੱਧ ਰੋਸ ਦੇ ਚਲਦਿਆਂ ਸਿੱਖ ਸੰਗਤਾਂ ਵੱਲੋਂ ਪੰਜਾਬ ਭਰ ਵਿੱਚ ਵੱਖੋ ਵੱਖ ਥਾਵਾਂ ਉੱਤੇ ਸੜਕਾਂ ’ਤੇ ਧਰਨੇ ਸ਼ੁਰੂ ਕਰਕੇ ਚੱਕਾ ਜਾਮ […]
ਜਿਲ੍ਹਾ ਕਚਹਿਰੀਆਂ, ਲੁਧਿਆਣਾ। 9855401843 ਦਾਨਸ਼ਵਰ ਸੱਜਣਾਂ ਦਾ ਸ਼ੁਰੂ ਤੋਂ ਹੀ ਮੰਨਣਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਫੈਸਲਾ ਸਦਾ ਹੀ ਸਿਆਸੀ ਹੈ ਅਤੇ ਬਾਦਲ ਸਰਕਾਰ ਦੀ ਸਿਆਸੀ ਇੱਛਾ ਸ਼ਕਤੀ ਦੀ ਘਾਟ ਕਰਕੇ ਹੀ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਰਹੀ ਪਰ ਬਾਦਲ ਸਰਕਾਰ ਤੇ ਉਸਦੀ ਪੁਲਿਸ ਵਲੋਂ ਮੇਰੇ ਵਲੋਂ ਜਾਰੀ ਕੀਤੀ ਸੂਚੀ ਨੂੰ ਗਲਤ […]
ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਸ਼ਾਂਤਮਈ ਰੋਸ ਵਿਖਾਵਾ ਕਰ ਰਹੀਆਂ ਸਿੱਖ ਸੰਗਤਾਂ ’ਤੇ ਪੁਲਿਸ ਦੇ ਗੋਲੀ ਚਲਾਉਣ ਨਾਲ ਦੋ ਸਿੰਘਾਂ ਦੀ ਸ਼ਹੀਦੀ ਤੋਂ ਬਾਅਦ ਘੂਕ ਸੁੱਤੀ ਬਾਦਲ ਸਰਕਾਰ ਵਲੋਂ ਆਪਣੀ ਜਾਗ ਖੁੱਲ ਜਾਣ ਦਾ ਭੁਲਾਵਾ ਦਿੰਦਿਆਂ ਘਟਨਾਵਾਂ ਦੀ ਜਾਂਚ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਕੱਲ੍ਹ ਬਹਿਬਲ ਕਲਾਂ ਵਿਖੇ […]
ਫ਼ਤਿਹਗੜ੍ਹ ਸਾਹਿਬ: ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ 23 ਤੋਂ 24 ਅਕਤੂਬਰ ਨੂੰ ਹੋਣ ਜਾ ਰਹੀ ਵਿਸ਼ਵ ਪੰਜਾਬੀ ਕਾਨਫਰੰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਤਵੀ ਕਰ ਦਿੱਤੀ ਗਈ ਹੈ। ਰਿਪੋਰਟ ਮੁਤਾਬਿਕ ਲੋੜੀਂਦੀਆਂ ਤਿਆਰੀਆਂ ਨਾ ਹੋਣ ਕਾਰਨ ਕਾਨਫਰੰਸ ਨੂੰ ਇੱਕ ਮਹੀਨੇ ਲਈ ਟਾਲਿਆ ਗਿਆ ਹੈ।ਪਰ ਇਹ ਮੰਨਿਆ ਜਾ ਰਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ […]