Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 7, 2015

November 7, 2015

ਚੰਡੀਗੜ੍ਹ: ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਗਈ ਮੁਆਫੀ ਅਤੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਕੁਝ ਸਿੱਖ ਜਥੇਬੰਦੀਆਂ ਵੱਲੋਂ 10 ਨਵੰਬਰ ਬੁਲਾਏ ਗਏ ਸਰਬੱਤ ਖਾਲਸਾ ਸਮਾਗਮ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਤੋਂ ਕੇਂਦਰੀ ਸੁਰੱਖਿਆ ਬਲਾਂ ਦੀਆਂ 25 ਕੰਪਨੀਆਂ ਦੀ ਮੰਗ ਕੀਤੀ ਗਈ ਹੈ।
ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਬੰਦੀ ਛੋੜ ਦਿਵਸ ‘ਤੇ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦੀ ਵਿਰੋਧਤਾ ਕਰਨ ਵਾਲਿਆਂ ਵਿੱਚ ਦਮਦਮੀ ਟਕਸਾਲ ਅਤੇ ਸੰਤ ਸਮਾਜ ਵੀ ਸ਼ੁਮਾਰ ਹੋ ਗਏ ਹਨ।
ਨਵੰਬਰ ੧੯੮੪ ਵਿੱਚ ਸਿੱਖਾਂ ਦੇ ਕਤਲੇਆਮ ਨੂੰ ੩੧ ਸਾਲ ਬੀਤ ਚੁੱਕੇ ਹਨ ਪਰ ਇਸਦੇ ਬਾਵਜੂਦ ਵੀ ਅਜ਼ਾਦ ਅਤੇ ਜਮਹੂਰੀ ਭਾਰਤ ਵਿੱਚ ਉਸ ਬੇਕਿਰਕ ਕਤਲੇਆਮ ਦੇ ਕਿਸੇ ਇੱਕ ਵੀ ਮੁਲਜਮ ਨੂੰ ਸਜ਼ਾ ਨਹੀ ਦਿੱਤੀ ਗਈ। ਦਰਜਨਾ ਕਮਿਸ਼ਨ ਅਤੇ ਕਮੇਟੀਆਂ ਬਣਨ ਦੇ ਬਾਵਜੂਦ ਵੀ ਕਿਸੇ ਇੱਕ ਵੀ ਅਦਾਲਤ ਜਾਂ ਕਮੇਟੀ ਨੇ ਸਿੱਖਾਂ ਨੂੰ ਇਨਸਾਫ ਨਹੀ ਦਿੱਤਾ ਅਤੇ ਨਾ ਹੀ ਹੁਣ ਕਿਸੇ ਕਿਸਮ ਦਾ ਇਨਸਾਫ ਮਿਲਣ ਦੀ ਆਸ ਹੈ।[.....]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।