Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 14, 2015

December 14, 2015

ਸਿੱਖ ਧਰਮ ਦੇ ਬਾਨੀ ਗੁਰੂ ਨਾਕ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਦੱਖਣੀ ਇਟਲੀ ਦੇ ਸ਼ਹਿਰ ਲਾਤੀਨਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਲਾਤੀਨਾ ਸ਼ਹਿਰ ਵਿਖੇ ਪਹਿਲੀ ਵਾਰੀ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਇਟਲੀ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ।
ਦਿੱਲੀ ਸਿੱਖ ਕਤਲੇਆਮ ਦੇ ਮੁਖ ਦੋਸ਼ੀ ਜਗਦੀਸ਼ ਟਾਇਟਲਰ ਦਾ ਸਾਥ ਦੇਣ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ਆਪ ਆਗੂ ਅਤੇ ਉਘੇ ਵਕੀਲ ਐਚ.ਐਸ. ਫੂਲਕਾ ਵਲੋਂ ਸਾੲੀਕਲ ਰੈਲੀ ਕੱਢੀ ਗਈ, ਜੋ ਇਥੇ ਜਲਿਆਂਵਾਲਾ ਬਾਗ ਵਿੱਚ ਪੁਜ ਕੇ ਸਮਾਪਤ ਹੋਈ। ਇਥੇ ਰੈਲੀ ਵਿਚ ਸ਼ਾਮਲ ਲੋਕਾਂ ਨੇ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਨਾਂ ਦੇ ਵਿਰਾਸਤੀ ਘਰ ਦੇ ਚੱਲਦੇ ਫਿਰਦੇ ਮਾਡਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਸਥਾਪਿਤ ਕੀਤਾ ਗਿਆ।
ਬਠਿੰਡਾ ਨੇੜੇ ਬਾਦਲ ਦਲ ਦੇ ਆਗੂ ਦੀ ਬੱਸ ਵੱਲੋਂ ਗਿੱਦੜਬਾਹ ਦੇ ਨਜ਼ਦੀਕੀ ਪਿੰਡ ਚੰਨੂ ਨੇੜੇ ਕੁਚਲਨ ਦੀ ਘਟਨਾ ਅਤੇ ੳਸਤੋਂ ਬਾਅਦ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਦਾ ਮਾਮਲਾ ਆਉਣ ਵਾਲੇ ਦਿਨਾਂ ਵਿੱਚ ਲੋਕ ਸਭਾ ਵਿੱਚ ਉਠਾਇਆ ਜਾਵੇਗਾ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਬਰ ਭਗਵੰਤ ਮਾਨ ਨੇ ਕੀਤਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।