Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 19, 2015

December 19, 2015

ਬੀਤੇ ਦਿਨੀਂ ਸਾਬਕਾ ਪੁਲਿਸ ਇੰਸਪੈਕਟਰ ਅਤੇ ਕੈਟ ਗੁਰਮੀਤ ਪਿੰਕੀ ਦੀ ਪੰਜਾਬ ਪੁਲਿਸ ਵੱਲੋਂ ਕੀਤੇ ਝੂਠੇ ਮੁਕਾਬਲਿਆਂ ਸੰਬੰਧੀ ਇੰਟਰਵਿਊ ਲੈਣ ਵਾਲੇ ਪੱਤਰਕਾਰ ਕੰਵਰ ਸੰਧੂ ਵੱਲੋਂ ਅੱਜ ਪਟਿਆਲਾ ਜੇਲ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੌਰਾਨ ਵਾਪਰੀ ਘਟਨਾ ਬਾਰੇ ਆਪਣੇ ਫੇਸਬੁੱਕ ਪੇਜ ਜਰੀਏ ਆਪਣਾ ਪੱਖ ਰੱਖਿਆ ਗਿਆ ਹੈ।
ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵੱਲੋਂ ਭਾਈ ਰਾਜੋਆਣਾ ਦੀ ਇੱਕ ਹੱਥਲਿਖਤ ਚਿੱਠੀ ਜਾਰੀ ਕੀਤੀ ਗਈ ਜਿਸ ਵਿੱਚ ਉਨ੍ਹਾਂ ਕਿਹਾ ਕਿ ਗੁਰਮੀਤ ਪਿੰਕੀ ਅਤੇ ਕੰਵਰ ਸੰਧੂ ਵੱਲੋਂ ਸਰਕਾਰੀ ਇਸ਼ਾਰੇ ਤੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ।
ਬੇਅੰਤ ਕਤਲ ਕਾਂਢ ਵਿੱਚ ਮੌਤ ਦੀ ਸਜਾ ਦਾ ਸਾਹਮਣਾ ਕਰ ਰਹੇ ਪਟਿਆਲਾ ਜੇਲ ਵਿੱਚ ਨਜਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅੱਜ ਜੇਲ ਵਿੱਚ ਉਨ੍ਹਾਂ ਨੂੰ ਮਿਲਣ ਗਏ ਪੱਤਰਕਾਰ ਕੰਵਰ ਸੰਧੂ ਦੀ ਕੁੱਟਮਾਰ ਕੀਤੀ ਗਈ।ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਦੌਰਾਨ ਮੌਕੇ ਤੇ ਸਾਬਕਾ ਪੁਲਿਸ ਅਫਸਰ ਅਤੇ ਕੈਟ ਗੁਰਮੀਤ ਪਿੰਕੀ ਵੀ ਮੋਜੂਦ ਸੀ।
ਅਮਰੀਕਾ ਦੀ ਧਰਮ ਅਤੇ ਸਿੱਖਿਆ ਬਾਰੇ ਸਿੱਖ ਕੌਂਸਲ ਦੇ ਨੁਮਾਇੰਦਿਆਂ ਵੱਲੋਂ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਮਿਲ ਕੇ ਮੰਗ ਕੀਤੀ ਕਿ ਸਿੱਖਾਂ ਨੂੰ ਅਮਰੀਕੀ ਫੌਜ ਵਿੱਚ ਬਿਨ੍ਹਾਂ ਕਿਸੇ ਰੋਕ ਤੋਂ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਚੰਡੀਗੜ੍ਹ: ਇੰਗਲੈਂਡ ਵਿਚ ਰਾਜਸੀ ਸ਼ਰਨ ਲੈ ਕੇ ਰਹਿ ਰਹੇ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਮਸੇਰੇ ਭਰਾ ਭਾਈ ਪਰਮਜੀਤ ਸਿੰਘ ਪੰਮਾ ਜੋ ਕਿ ਆਪਣੇ ਪਰਿਵਾਰ ਸਮੇਤ ਪੁਰਤਗਾਲ ਛੁੱਟੀਆਂ ਮਨਾਉਣ ਗਏ ਸਨ, ਉਨ੍ਹਾਂ ਨੂੰ ਇੰਟਰਪੋਲ ਵਲੋਂ ਹੋਟਲ ਵਿਚੋਂ ਗਿ੍ਫਤਾਰ ਕਰ ਲਏ ਜਾਣ ਦੀ ਖਬਰ ਹੈ। ਇਸ ਗੱਲ ਦੇ ਸ਼ੰਕੇ ਪ੍ਰਗਟ ਕੀਤੇ ਜਾ ਰਹੇ ਹਨ ਕਿ ਭਾਈ ਪੰਮੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।