Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 27, 2015

December 27, 2015

ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲ਼ਖਤੇ ਜ਼ਿਗਰ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦੀ ਅਦੁੱਤੀ ਸ਼ਹਾਦਤ ਦੇ ਪਾਵਨ ਦਿਹਾੜੇ ‘ਤੇ ਜਿੱਥੇ ਦੇਸ਼ ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਗੁਰਦੁਆਰਾ ਫਤਿਹਗੜ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੁੰਦਿਆਂ ਸ਼ਹੀਦਾਂ ਨੂੰ ਆਪਣੇ ਸ਼ਰਧਾ ਦੇ ਫੁਲੱ ਭੇਟ ਕੀਤੇ, ਉੱਥੈ ਪੰਜਾਬ ਦੀਆਂ ਮੁੱਖ ਰਾਜਸੀ ਪਾਰਟੀਆਂ ਨੇ ਵੀ ਆਪੋ ਆਪਣੀਆਂ ਕਾਨਫਰੰਸਾਂ ਕਰਕੇ ਜਿੱਥੇ ਇੱਕ ਦੂਜੇ ਵਿਰੱਧ ਦੂਸ਼ਣ ਲਾਏ ਅਤੇ ਆਪੋ ਆਪਣਾ ਪੱਲਾ ਭਾਰੂ ਦੱਸਦਿਆਂ ਪੰਜਾਬ ਵਿੱਚ 2017 ਦੀਆਂ ਵਿਧਾਨ ਸਭ ਾਚੋਣਾਂ ਵਿੱਚ ਆਪੋ- ਆਪਣੀ ਸਰਕਾਰ ਬਣਾਉਣ ਦੇ ਦਾਅਵੇ ਕੀਤੇ।
ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਸ੍ਰ. ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਨੌਜਵਾਨ ਆਗੂ, ਅਕਾਲੀ ਦਲ ਪੰਚ ਪ੍ਰਧਾਨੀ ਦੀ ਨੌਜਵਾਨ ਇਕਾਈ ਦੇ ਸਾਬਕਾ ਜਨਰਲ ਸਕੱਤਰ ਸ੍ਰ. ਮਨਧੀਰ ਸਿੰਘ ਨਾਲ ਸਰਬੱਤ ਖਾਲਸਾ ਸੰਸਥਾ ਬਾਰੇ ਗੱਲ ਕੀਤੀ ਗਈ।
ਭਾਰਤ ਸਰਕਾਰ ਦੀ ਬਿਨ੍ਹਾ ‘ਤੇ ਇੰਟਰਪੋਲ ਵੱਲੋਂ ਪੁਰਤਗਾਲ ਤੋਂ ਗਿ੍ਫ਼ਤਾਰ ਕੀਤੇ ਗਏ ਬਰਤਾਨਵੀ ਨਾਗਰਿਕ ਭਾਈ ਪਰਮਜੀਤ ਸਿੰਘ ਪੰਮਾ ਨੂੰ ਵਾਪਸ ਬਰਤਾਨੀਆ ਲਿਆਉਣ ਅਤੇ ਭਾਰਤ ਹਵਾਲਗੀ ਰੋਕਣ ਲਈ ਭਾਈ ਪੰਮਾ ਦੇ ਪਰਿਵਾਰ ਨੇ ਬਰਤਾਨੀਆ ਸਰਕਾਰ ਨੂੰ ਦਖਲ ਦੇਣ ਦੀ ਬੇਨਤੀ ਕੀਤੀ ਹੈ।
ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜ਼ਾ ਦਿੰਦੀ ਧਾਰਾ 370 ਸਬੰਧੀ ਭਾਰਤ ਦੀ ਅਜ਼ਾਦੀ ਵੇਲੇ ਅਤੇ ਇਸਦੇ ਲਾਗੂ ਹੋਣ ਦੇ ਸਮੇਂ ਤੋਂ ਹੀ ਇਹ ਚਰਚਾ ਦਾ ਵਿਸ਼ਾ ਰਹੀ ਹੈ।ਆਰ.ਐੱਸ.ਐੱਸ, ਵਿਸ਼ਵ ਹਿੰਦੂ ਪ੍ਰੀਸ਼ਦ, ਬਜਰੰਗ ਦਲ, ਸ਼ਿਵ ਸੈਨਾ ਅਤੇ ਭਜਾਪਾ ਵਰਗੀਆਂ ਹਿੰਦੂਤਵੀ ਜੱਥੇਬੰਦੀਆਂ ਨੂੰ ਤਾਂ ਧਾਰ 370 ਹਮੇਸ਼ਾਂ ਕੰਡੇ ਵਾਂਗੂੰ ਰੜਕਦੀ ਰਹਿੰਦੀ ਹੈ ਅਤੇ ਮੌਕੇ ਮਿਲਦੇ ਹੀ ਇਸਦੇ ਵਿਰੁੱਧ ਬਿਆਨਬਾਜ਼ੀ ਕਰਨ ਤੋਂ ਖੁੰਜਦੇ ਨਹੀਂ।
ਭਾਰਤ ਵਿੱਚ ਸਿੱਖਾਂ ਨਾਲ ਹੋ ਰਹੀਆਂ ਵਧੀਕੀਆਂ ਅਤੇ ਸਿੱਖ ਸਰੋਕਾਰਾਂ ਦੀ ਗੱਲ ਕਰਨ ਵਾਲੇ ਸਿੱਖ ਭਾਰਤ ਸਰਕਾਰ ਦੇ ਨਿਸ਼ਾਨੇ ‘ਤੇ ਹਨ ਅਤੇ ਸਰਕਾਰ ਉਨਾਂ ਸਿੱਖਾਂ ਦੇ ਵਿਰੁੱਧ ਵਿਦੇਸ਼ੀ ਸਰਕਾਰਾਂ ਦੇ ਕੰਮ ਭਰਨ ਤੋਂ ਇਲਾਵਾ ਉਨ੍ਹਾਂ ਖਿਲਾਫ ਇੰਟਰਪੋਲ ਰਾਹੀ ਕਾਰਵਾਈ ਕਰ ਰਹੀ ਹੈ।
ਫਤਿਹਗੜ੍ਹ ਸਾਹਿਬ ਵਿਖੇ ਗੁਰਦੁਆਰਾ ਜੋਤੀ ਸਰੂਪ ਵਿਖੇ ਸ਼੍ਰੀ ਆਖੰਡ ਪਾਠ ਦੀ ਆਰੰਭਤਾ ਦੇ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ ਦਾ ਸ਼ਹੀਦੀ ਜੋੜ-ਮੇਲਾ ਸ਼ੁਰੂ ਹੋ ਗਿਆ ਹੈ।
ਖਾੜਕੂਵਾਦ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸਿੱਖ ਨੌਜਵਾਨਾਂ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ਉੱਚ ਅਫਸਰਾਂ ਦੇ ਅਤਿ ਭਰੋਸੇਯੋਗ ਆਦਮੀ ਰਹੇ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਅਤੇ ਪੁਲਿਸ ਕੈਟ ਗੁਰਮੀਤ ਪਿੰਕੀ ਨੂੰ ਝੂਠੇ ਪੁਲਿਸ ਮੁਕਾਬਲ਼ਿਆਂ ਵਿੱਚ ਸਿੱਖਾਂ ਨੂੰ ਮਾਰ ਮੁਕਾਉਣ ਦਾ ਪਛਤਾਵਾ ਹੈ।
ਹਕੀਮ ਅੱਲ੍ਹਾ ਯਾਰ ਖ਼ਾਂ ਜੋਗੀ ਨੇ ਸੰਨ 1913 ਈ: ਵਿਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ (9 ਸਾਲ) ਅਤੇ ਬਾਬਾ ਫ਼ਤਹਿ ਸਿੰਘ (7 ਸਾਲ) ਦੀ ਸ਼ਹਾਦਤ ਦੀ ਘਟਨਾ ਨੂੰ ਇਕ ਲੰਮੀ ਉਰਦੂ ਨਜ਼ਮ ਦੇ ਰੂਪ ਵਿਚ ਲਿਖ ਕੇ ਸਾਹਿਤਕ ਤੇ ਧਾਰਮਿਕ ਖ਼ੇਤਰਾਂ ਵਿਚ ਹਲਚਲ ਮਚਾ ਦਿੱਤੀ ਸੀ । 'ਸ਼ਹੀਦਾਨਿ ਵਫ਼ਾ' ਨਾਂਅ ਹੇਠ ਕਲਮਬੰਦ ਕੀਤੀ ਇਹ ਰਚਨਾ, ਸਾਕਾ ਸਰਹਿੰਦ ਦੀ ਦਿਲ-ਕੰਬਾਊ ਘਟਨਾ ਦੀ ਲਾਮਿਸਾਲ ਝਾਕੀ ਪੇਸ਼ ਕਰਦੀ ਹੈ ।
ਪਿਛਲੇ ਦਿਨੀ ਪਟਿਆਲਾ ਦੀ ਕੇਂਦਰੀ ਜੇਲ ਵਿੱਚ ਪੱਤਰਕਾਰ ਕੰਵਰ ਸੰਧੂ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਘਟਨਾਕ੍ਰਮ ਸਬੰਧੀ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।