Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 1, 2016

January 1, 2016

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਸਿੱਖ ਆਨੰਦ ਕਾਰਜ਼ ਕਾਨੂੰਨ 2015 ਸਬੰਧੀ ਆਪਣਾ ਬਿਆਨ ਦਰਜ਼ ਕਰਵਾਇਆ ਹੈ।
ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦੇ ਪ੍ਰਬੰਧ ਵਾਲੇ ਗੁਰਦੁਆਰਾ ਪ੍ਰਮੇਸ਼ਰ ਦੁਆਰਾ ਵਿੱਚ ਗੁਰਮਤਿ ਕਾਲਜ਼ ਦੀ ਨਹੀ ਰੱਖੀ ਗਈ ਹੈ।ਗਰੁਮਤਿ ਕਾਲਜ਼ ਦੀ ਨੀਂਹ ਰੱਖਣ ਤੋਂ ਬਾਅਦ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰਮਤਿ ਕਾਲਜ ਵਿਚ ਪੰਜਾਬੀ ਦੇ ਨਾਲ ਨਾਲ ਅੰਗਰੇਜ਼ੀ ਵਿਚ ਪ੍ਰਚਾਰ ਕਰਨ ਵਾਲੇ ਕਥਾ ਵਾਚਕ ਤਿਆਰ ਕੀਤੇ ਜਾਣਗੇ ਤੇ ਕੀਰਤਨ ਦੀ ਸਿਖਲਾਈ ਦਿੱਤੀ ਜਾਵੇਗੀ ਅਤੇ ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲਾਂ ਵਲੋਂ ਹਰ ਮਹੀਨੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ ।
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2017 ਲਈ ਕਵਾਇਦ ਪੁਰੀ ਤਰਾਂ ਸ਼ੁਰੂ ਹੋ ਚੁੱਕੀ ਹੈ। ਬਾਦਲ ਦਲ ਅਤੇ ਕਾਘਰਸ ਵੱਲੋਂ ਰੈਲੀਆਂ ਕਰਕੇ ਆਪੋ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਕੀਤਾ ਜਾ ਚੁੱਕਿਆ ਹੈ।ਆਮ ਆਦਮੀ ਪਾਰਟੀ ਦੇ ਸਿਆਸੀ ਮੈਦਾਨ ਵਿੱਚ ਆਉਣ ਨਾਲ ਇਸ ਵਾਰ ਪੰਜਾਬ ਦਾ ਸਿਆਸੀ ਮਾਹੌਲ ਕੁੱਝ ਵੱਖਰੇ ਤਰਾਂ ਦਾ ਹੈ।
ਪੰਜਾਬ ਦੀ ਰੀੜ ਦੀ ਹੱਡੀ ਕਿਸਾਨੀ ਭਾਰਤੀ ਨਿਜ਼ਾਮ ਅਧੀਨ ਲਗਾਤਾਰ ਦਮ ਤੋੜਦੀ ਜਾ ਰਹੀ ਹੈ ਪਰ ਭਾਰਤੀ ਨਿਜ਼ਾਮ ਇਸ ਦੀ ਤਰਸਯੋਗ ਹਾਲਤ ਵੱਲੋਂ ਪਾਸਾ ਵੱਟੀ ਇਸ ਦੀ ਮੌਤ ਦਾ ਨਜ਼ਾਰਾ ਤੱਕ ਰਿਹਾ ਹੈ। ਬੀਤੇ ਸਾਲਾਂ ਦੌਰਾਨ ਮੌਸਮ ਦੀ ਤਬਦੀਲੀ ਕਾਰਨ ਸੌਕੇ ਦੀ ਮਾਰ ਝੱਲਣ ਵਾਲੀ ਕਿਸਾਨੀ ਨਾਲ ਭਾਰਤੀ ਸਰਕਾਰ ਵੱਲੋਂ ਵੱਖੋ ਵੱਖਰਾ ਸਲੂਕ ਕੀਤਾ ਜਾ ਰਿਹਾ ਹੈ। ਜਿੱਥੇ ਭਾਰਤ ਸਰਕਾਰ ਵੱਲੋਂ ਸੋਕੇ ਦੀ ਮਾਰ ਝੱਲਣ ਵਾਲੇ ਸੂਬੇ ਮਹਾਰਾਸ਼ਟਰ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਕਰਨਾਟਕਾ ਨੂੰ 6800 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਉੱਥੇ ਹੀ ਸੋਕੇ ਦੀ ਮਾਰ ਝੱਲਣ ਵਾਲੇ ਪੰਜਾਬ ਨੂੰ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ।
ਭਾਰਤੀ ਨਿਜ਼ਾਮ ਵੱਲੋਂ ਸਿੱਖ ਸੰਘਰਸ਼ ਨੂੰ ਦਬਾਉਣ ਲਈ ਜਿਸ ਤਰ੍ਹਾਂ ਦਾ ਰਵੱਈਆ ਪੰਜਾਬ ਪੁਲਿਸ ਦਾ ਬਣਾ ਦਿੱਤਾ ਗਿਆ ਸੀ ਉਸ ਰਵੱਈਏ ਦੇ ਅੱਜ ਵੀ ਲੋਕ ਸ਼ਿਕਾਰ ਹੋ ਰਹੇ ਹਨ।ਬੀਤੇ ਬੁੱਧਵਾਰ ਦੀ ਰਾਤ ਸੰਗਰੂਰ ਪੁਲਿਸ ਨੇਂ ਜੁਲਮ ਦੀਆਂ ਹੱਦਾਂ ਪਾਰ ਕਰਦਿਆਂ ਸ਼ਰਾਬ ਵੇਚਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਵਿਅਕਤੀ ਮੰਗਾ ਸਿੰਘ ਦੀ ਕੁੱਟਮਾਰ ਕਰਦਿਆਂ ਉਸ ਨੂੰ ਅਣਮਨੁੱਖੀ ਢੰਗ ਨਾਲ ਤਸੀਹੇ ਦਿੱਤੇ। ਪੁਲਿਸ ਮੁਲਾਜ਼ਮਾਂ ਨੇ ਮੰਗਾ ਸਿੰਘ ਦੇ ਗੁਪਤ ਅੰਗ ਵਿੱਚ ਸਰਿੰਜ ਨਾਲ ਪਟਰੋਲ ਭਰਿਆ ਤੇ ਉਸ ਦੇ ਗੁਪਤ ਅੰਗ ਵਿੱਚ ਡੰਡਾ ਪਾ ਕੇ ਤਸੀਹੇ ਦਿੱਤੇ ਗਏ।
ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਅਤੇ ਸ਼੍ਰੋਮਣੀ ਕਮੇਟੀ ਦਰਮਿਆਨ ਤਖਤ ਸਾਹਿਬਾਨ ਦੇ ਜੱਥੇਦਾਰਾਂ ਦੀ ਸੇਵਾਮੁਕਤੀ ਦੇ ਮਾਮਲੇ ਵਿੱਚ ਚੱਲ ਰਹੇ ਤਨਾਅ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਬੀਬੀ ਕਿਰਨਜੋਤ ਕੌਰ ਨੇ ਅੰਤਰਿਗ ਕਮੇਟੀ ਦੇ ਮੈਬਰਾਂ ਨੂੰ ਚਿੱਠੀਆਂ ਲਿਖ ਕੇ ਪੰਜਾਂ ਪਿਆਰਿਆਂ ਖਿਲਾਫ ਕਿਸੇ ਤਰਾਂ ਦੀ ਗੈਰ ਸਿਧਾਂਤਕ ਕਾਰਵਈ ਨਾ ਕਰਨ ਦੀ ਅਪੀਲ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।