Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 22, 2016

January 22, 2016

ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ 14 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਨੂੁੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਬਾਦਲ ਨੇ ਅੱਜ ਦੁਪਹਿਰ ਤਬਦਾਲਿਆਂ ਦੀ ਫਾਈਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਬਾਬਾ ਬਲਜੀਤ ਸਿੰਘ ਦਾਦੂਵਾਲ ਵੱਲੋਂ ਦੇਸ਼ ਧਰੋਹ ਦੇ ਮਾਮਲੇ ਵਿੱਚ ਦਾਇਰ ਜ਼ਮਾਨਤ ਦੀ ਅਰਜ਼ੀ ਅੱਜ ਵਧੀਕ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਦਾਲਤ ਰੱਦ ਕਰ ਦਿੱਤੀ ।
ਅਮਰੀਕਾ ਵਿੱਚ ਨਸਲੀ ਹਮਲਿਆਂ ਅਤੇ ਵਿਤਕਰਿਆਂ ਨਾਲ ਜੂਝ ਰਹੇ ਸਿੱਖਾਂ ਨੂੰ ਸਰਕਾਰੀ ਅਤੇ ਗੈਰਸਰਕਾਰੀ ਪੱਥਰ ‘ਤੇ ਅਨੇਕਾਂ ਯਤਨ ਕਰਨ ਦੇ ਬਾਵਜੂਦ ਰਾਹਤ ਨਹੀਂ ਮਿਲ ਰਹੀ।ਇੱਕ ਸਿੱਖ ਨੌਜਵਾਨ ਨੂੰ ਹਵਾਈ ਜ਼ਹਾਜ਼ ਵਿੱਚੋਂ ਉਤਾਰਨ ਦੀ ਨਸਲੀ ਵਿਤਕਰੇ ਘਟਨਾਂ ਨੂੰ ਥੋੜੇ ਹੀ ਦਿਨ ਹੋਏ ਹਨ, ਹੁਣ ਇੱਕ ਬੱਸ ਦੇ ਸਿੱਖ ਡਰਈਵਰ ‘ਤੇ ਨਸਲੀ ਹਮਲਾ ਹੋਣ ਦੀ ਖ਼ਬਰ ਅ ਰਹੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।