Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 24, 2016

January 24, 2016

ਦਲ ਖਾਲਸਾ ਨੇ ਸਿੱਖਾਂ ਦੀ ਆਜ਼ਾਦੀ ਦੀ ਤਾਂਘ ਦੀ ਪੂਰਤੀ ਲਈ ਫਰਾਂਸ ਦਾ ਸਹਿਯੋਗ ਮੰਗਦਿਆਂ ਕਿਹਾ ਕਿ ਉਹ ਭਾਰਤੀ ਲੀਡਰਸ਼ਿਪ ਨੂੰ ਜੋਰ ਦੇਕੇ ਆਖੇ ਕਿ ਉਹ ਸੰਘਰਸ਼ੀਲ ਕੌਮਾਂ ਨੂੰ ਸਵੈ-ਨਿਰਣੇ ਦਾ ਹੱਕ ਦੇਣ ਲਈ ਭਾਰਤੀ ਸੰਵਿਧਾਨ ਵਿੱਚ ਯੋਗ ਤਰਮੀਮ ਕਰੇ।
ਬਰਗਾੜੀ ਕਾਂਡ ਵਿਚ ਪੰਜਾਬ ਸਰਕਾਰ ਖਿਲਾਫ਼ ਚੱਲੇ ਸੰਗਤਾਂ ਦੇ ਰੋਹ ਦੋਰਾਨ ਜਿਨ੍ਹਾਂ ਪਰਿਵਾਰਾਂ ਨੇ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਸੀ। ਉਨ੍ਹਾਂ ਪਰਿਵਾਰਾਂ ਨੂੰ ਪੰਜਾਬ ਪੁਲਿਸ ਵਲੋਂ ਨਜਾਇਜ ਤੋਰ ਤੇ ਤੰਗ ਪ੍ਰੇਸ਼ਾਨ ਕਰਦਿਆਂ ਘਰੋਂ-ਬੇਘਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿਚ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਜਾ ਰਿਹਾ ।
ਇੰਟਰਪੋਲ ਵੱਲੋਂ ਪੁਰਤਗਾਲ ਵਿੱਚ ਗ੍ਰਿਫਤਾਰ ਕੀਤੇ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਰੋਕਣ ਅਤੇ ਬਰਤਾਨੀਆ ਵਾਪਸੀ ਲਈ 22 ਜਨਵਰੀ ਨੂੰ ਯੂਰਪੀਅਨ ਸੰਸਦ 'ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੁਰਤਗਾਲ 'ਚ ਭਾਈ ਪੰਮਾ ਦੀ ਹਿਰਾਸਤ ਯੂਰਪੀਅਨ ਯੂਨੀਅਨ ਸ਼ਰਨਾਰਥੀ ਕਾਨੂੰਨਾਂ ਦੀ ਉਲੰਘਣਾ ਹੈ ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।