Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 27, 2016

January 27, 2016

ਅੰਮ੍ਰਿਤਸਰ ਸਾਹਿਬ: ਪੰਥਕ ਸਫਾਂ ਵਿੱਚ ਮੁੜ ਨੋਜਵਾਨਾ ਦੀ ਤਾਕਤ ਦਾ ਨਵਾਂ ਰੂਪ ਬਣ ਕੇ ਸਾਹਮਣੇ ਆ ਰਹੀ ਸਿੱਖ ਯੂਥ ਆਫ ਪੰਜਾਬ ਜਥੇਬੰਦੀ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਟਾਂਡਾ ਵੱਲੋਂ 26 ਜਨਵਰੀ ਵਿਰੁੱਧ ਕੀਤੇ ਗਏ ਰੋਸ ਮੁਜ਼ਾਹਰੇ ਦੌਰਾਨ ਸਿੱਖ ਸਿਆਸਤ ਨਾਲ ਖਾਸ ਗੱਲਬਾਤ ਕੀਤੀ ਗਈ।    

ਅੰਮ੍ਰਿਤਸਰ ਸਾਹਿਬ: 26 ਜਨਵਰੀ ਨੂੰ ਮਨਾਏ ਜਾਂਦੇ ਭਾਰਤੀ ਗਣਤੰਤਰ ਦਿਵਸ ਦਾ ਪੰਥਕ ਜਥੇਬੰਦੀ ਦਲ ਖਾਲਸਾ ਵੱਲੋਂ ਬਾਈਕਾਟ ਕੀਤਾ ਗਿਆ ਤੇ ਭਾਰਤੀ ਸੰਵਿਧਾਨ ਵਿਰੁੱਧ 25 ਜਨਵਰੀ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਦਲ ਖਾਲਸਾ ਦੇ ਬੁਲਾਰੇ ਭਾਈ ਕੰਵਰਪਾਲ ਸਿੰਘ ਨੇ ਸਿੱਖ ਸਿਆਸਤ ਨਾਲ ਖਾਸ ਗੱਲਬਾਤ ਕੀਤੀ।

ਅੰਮ੍ਰਿਤਸਰ ਸਾਹਿਬ: ਭਾਰਤੀ ਗਣਤੰਤਰ ਦਿਹਾੜੇ ਦੇ ਵਿਰੁੱਧ ਰੋਸ ਮੁਜਾਹਰੇ ਦੌਰਾਨ ਸਿੱਖ ਸਿਆਸਤ ਨਾਲ ਗੱਲ ਕਰਦਿਆਂ ਸਿੱਖ ਨੋਜਵਾਨ ਆਗੂ ਭਾਈ ਮਨਧੀਰ ਸਿੰਘ ਨੇ ਕੀ ਕਿਹਾ ਇਸ ਵੀਡੀਓ ਵਿੱਚ ਸੁਣੋ।

ਬੀਤੇ ਕੱਲ੍ਹ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਲਈ ਭਾਰਤੀ ਅਧਿਕਾਰੀਆਂ ਵੱਲੋਂ ਪੁਰਤਗਾਲ ਦੀ ਅਦਾਲਤ ਵਿੱਚ ਦਸਤਾਵੇਜ ਪੇਸ਼ ਕੀਤੇ ਗਏ।ਇੰਗਲੈਂਡ ਵਿੱਚ ਰਾਜਸੀ ਸ਼ਰਣ ਲੈ ਕੇ ਰਹਿ ਰਹੇ ਸਿੱਖ ਭਾਈ ਪਰਮਜੀਤ ਸਿੰਘ ਪੰਮਾ ਨੂੰ ਭਾਰਤੀ ਸਰਕਾਰ ਦੇ ਇਸ਼ਾਰਿਆਂ ਤੇ 18 ਦਸੰਬਰ ਨੂੰ ਪੁਰਤਗਾਲ ਵਿੱਚ ਇੰਟਰਪੋਲ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਵੱਲੋਂ ਖਡੂਰ ਸਾਹਿਬ ਜਿਮਨੀ ਚੋਣ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਨਾਮ ਤੇ ਮੋਹਰ ਲਗਾ ਦਿੱਤੀ ਗਈ ਸੀ, ਪਰ ਸੋਨੀਆ ਗਾਂਧੀ ਨੇ ਆਖਰੀ ਫੈਂਸਲਾ ਉਨ੍ਹਾਂ ਤੇ ਛੱਡ ਦਿੱਤਾ ਸੀ।
ਕੌਂਸਲ ਆਫ਼ ਖਾਲਿਸਤਾਨ ਦੇ ਸੱਦੇ 'ਤੇ 26 ਜਨਵਰੀ 2016 ਨੂੰ ਯੂ. ਕੇ. ਦੀਆਂ ਪੰਥਕ ਜਥੇਬੰਦੀਆਂ ਅਤੇ ਪਾਰਲੀਮਾਨੀ ਖੁੱਦ-ਮੁੱਖਤਿਆਰੀ ਸੰਗਠਨ ਦੇ ਚੇਅਰਮੈਨ ਲੌਰਡ ਨਜ਼ੀਰ ਅਹਿਮਦ ਅਤੇ ਸਕੱਤਰ ਰਣਜੀਤ ਸਿੰਘ ਸਰਾਏ ਵੱਲੋਂ ਲੇਬਰ ਪਾਰਟੀ ਦੇ ਮੰਤਰੀ ਮੰਡਲ ਦੇ ਨਵੇਂ ਨਿਯੁਕਤ ਵਿਦੇਸ਼ ਵਿਭਾਗ ਦੇ ਨੁਮਾਇੰਦੇ ਫ਼ੇਬੀਅਨ ਹੈਮਿਲਟਨ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ ਜਿਸ ਵਿਚ ਕੌਂਸਲ ਆਫ਼ ਖਾਲਿਸਤਾਨ ਦੇ ਪ੍ਰਧਾਨ
ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਵਿੱਚ ਦਲਿਤ ਪਰਿਵਾਰ ਨਾਲ ਸੰਬੰਧਿਤ ਵਿਦਿਆਰਥੀ ਰੋਹਿਤ ਵੇਮੁਲਾ ਵੱਲੋਂ ਖੁੱਦਕੁਸ਼ੀ ਕਰ ਲਈ ਗਈ ਸੀ। ਅਖਿਰ ਕੀ ਕਾਰਨ ਸੀ ਕਿ ਰੋਹਿਤ ਨੂੰ ਅਜਿਹਾ ਕਦਮ ਪੁੱਟਣਾ ਪਿਆ? ਇਸ ਸਵਾਲ ਦਾ ਜਵਾਬ ਲੱਭਣ ਲਈ ਸਿੱਖ ਸਿਆਸਤ ਦੇ ਪੇਸ਼ਕਾਰ ਸੁਖਵਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ (ਪੰਜਾਬੀ ਟ੍ਰਿਬਿਊਨ) ਸ. ਹਮੀਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।