ਤਰਨ ਤਾਰਨ (11 ਫਰਵਰੀ, 2016)ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ 13 ਫਰਵਰੀ ਨੂੰ ਹੋ ਰਹੀ ਉੱਪ ਚੋਣ ਸਬੰਧੀ ਅੱਜ ਸ਼ਾਮੀਂ ਚੋਣ ਪ੍ਰਚਾਰ ਬੰਦ ਹੋ ਗਿਆ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੀ ਪ੍ਰੀਕਿਰਿਆ ਖ਼ਤਮ ਹੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਬੰਦ ਕਰਨਾ ਹੁੰਦਾ […]