ਲੰਡਨ: ਅੱਜ ਜਾਰੀ ਕੀਤੇ ਗਏ ਇਕ ਲਿਖਤੀ ਬਿਆਨ ਰਾਹੀਂ ਯੂ. ਕੇ. ਸਥਿਤ ਸਿੱਖ ਜਥੇਬੰਦੀ “ਪੰਚ ਪ੍ਰਧਾਨੀ (ਯੂ. ਕੇ.)” ਨੇ ਕਿਹਾ ਕਿ ਇੰਟਰਪੋਲ ਦੀ ਸਹਾਇਤਾ ਨਾਲ ਪੁਰਤਗਾਲ ਵਿੱਚ ਫੜੇ ਗਏ ਸਿੱਖ ਨੌਜਵਾਨ ਭਾਈ ਪਰਮਜੀਤ ਸਿੰਘ ਪੰਮਾ ਦੀ ਭਾਰਤ ਹਵਾਲਗੀ ਦਾ ਕੇਸ ਹਾਰ ਜਾਣ ਪਿੱਛੋਂ ਭਾਰਤ ਸਰਕਾਰ ਨੂੰ ਹੁਣ ਆਪਣੀਆਂ ਪਿਛਲੇ 30 ਸਾਲਾਂ ਦੀਆਂ ਗਲਤ ਨੀਤੀਆਂ ਦਾ […]