Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 4, 2016

March 4, 2016

ਜੇ ਆਮ ਆਦਮੀ ਪਾਰਟੀ ਪੰਜਾਬ ਪ੍ਰਤੀ ਆਪਣੀ ਵਿਚਾਰਧਾਰਾ ਨੂੰ ਸਪਸ਼ਟ ਕਰੇ ਤਾਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ 2017 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਨਾਲ ਮਿਲਕੇ ਲੜਣ ਬਾਰੇ ਵੀ ਵਿਚਾਰ ਹੋ ਸਕਦਾ ਹੈ। ਇਹ ਸ਼ਬਦ ਸ: ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਅ) ਨੇ ਪਿੰਡ ਖੁਸਰੋਪੁਰ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ।
ਪੰਜਾਬ ਵਿਧਾਨ ਸਭਾ ਵਿੱਚੋਂ ਰਾਜ ਸਭਾ ਲਈ ਚਣੇ ਗਏ 7 ਮੈਬਰਾਂ ਵਿੱਚੋਂ 5 ਦਾ ਕਾਰਜ਼ਕਾਲ ਪੂਰਾ ਹੋਣ ਕਰਕੇ ਇਨ੍ਹਾਂ ਸੀਟਾਂ ਲਈ 21 ਮਾਰਚ ਨੂੰ ਵੋਟਾਂ ਪੈਣਗੀਆਂ।
ਦਸਤਾਰ ਸਿੱਖੀ ਸਰੁਪ ਦਾ ਅਨਿੱਖੜਵਾਂ ਅੰਗ ਹੈ ਅਤੇ ਇਸਤੋਂ ਬਿਨ੍ਹਾਂ ਸਿੱਖ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਸਿੱਖ ਦੇ ਗੁਰੂ ਨਾਲ ਪਾਕ-ਪਵਿੱਤਰ ਰਿਸ਼ਤੇ ਦੀ ਜ਼ਾਮਣ ਵੀ ਹੈ ਅਤੇ ਸਿੱਖ ਨੂੰ ਗੁਰੂ ਸਾਹਿਬਾਨ ਵੱਲੋਂ ਉਸਦੀ ਨਿਰਧਾਰਤ ਕੀਤੀ ਜ਼ਿਮੇਵਾਰੀ ਦੀ ਵੀ ਯਾਦ ਦਵਾਉਂਦੀ ਹੈ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ ਵਿੱਚ ਵਿਚਾਰਅਧੀਨ ਸਿੱਖ ਸਿਆਸੀ ਕੈਦੀ ਭਾਈ ਜਗਤਾਰ ਸਿੰਘ ਤਾਰਾ ਨੇ ਜੇਲ ਪ੍ਰਸ਼ਾਸ਼ਨ ਵੱਲੋਂ ਜਿਆਦਤੀਆਂ ਅਤੇ ਜੇਲ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਕੀਤੇ ਜਾ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਖਿਲਾਫ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਅਮਰੀਕੀ ਸੰਸਦ ਮੈਂਬਰਾਂ ਵੱਲੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਭਾਰਤ ਵਿੱਚ ਘੱਟ ਗਿਣਤੀਆਂ ‘ਤੇ ਹੋਰ ਹਮਲਿਆਂ ਅਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਦਾ ਮਾਮਲਾ ਉਠਾਉਣ ਲਈ ਅਮਰੀਕੀ ਸਿੱਖ ਸੰਸਥਾ ਨੇ ਧੰਨਵਾਦ ਕੀਤਾ ਹੈ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਕਨ੍ਹਈਆ ਕੁਮਾਰ ਰਿਹਾਈ ਤੋਂ ਬਾਅਦ ਜਦੋਂ ਯੂਨੀਵਰਸਿਟੀ ਪੁੱਜਾ ਤਾਂ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਉਸ ਦਾ ਸਵਾਗਤ ਕੀਤਾ।
ਦੁਨੀਆਂ ਭਰ ਵਿੱਚ ਵੱਸਦੇ ਸਿੱਖਾਂ ਦੇ ਲੱਖ ਯਤਨਾਂ ਦੇ ਬਾਵਜੂਦ ਸਿੱਖਾਂ ਨੂੰ ਆਪਣੀ ਨਿਵੇਕਲੀ ਪਛਾਣ ਕਾਰਨ ਆਏ ਦਿਨ ਕਿਤੇ ਨਾ ਕਿਤੇ ਨਸਲੀ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।