Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 21, 2016

March 21, 2016

ਪੰਜਾਬ ਦੇ ਪਾਣੀਆਂ ਅਤੇ ਸਤਲੁਜ-ਯਮੁਨਾ ਲਿੰਕ ਨਹਿਰ ਮੁੱਦੇ 'ਤੇ ਗਰਮ ਹੋਏ ਮਾਹੌਲ ਦਰਮਿਆਨ ਹੁਣ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੇ ਸਰਪ੍ਰਸਤ ਟੇਕ ਰਾਮ ਕੰਦੋਲਾ ਨੇ ਧਮਕੀ ਦਿੱਤੀ ਹੈ ਜੇਕਰ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਦਿੱਤੇ ਨਿਰਦੇਸ਼ਾਂ ਨੂੰ ਨਜ਼ਰਅੰਦਾਜ ਕਰਕੇ ਨਹਿਰ ਦੀ ਉਸਾਰੀ 'ਤੇ ਰੋਕ ਲਾਈ ਗਈ ਤਾਂ ਅਸੀਂ ਪੰਜਾਬ ਦਾ ਦਿੱਲੀ ਜਾਣ ਦਾ ਰਸਤਾ ਰੋਕ ਦੇਵਾਂਗੇ।
ਬਾਣੀ ਜਾਂ ਪਾਣੀ ਤੋਂ ਮੁਨਕਰ ਹੋ ਕੇ ਇਕ ਸਿੱਖ ਲਈ ਜਿਓਣਾ ਹਰਾਮ ਹੈ। ਪਾਣੀ ਤੋਂ ਭਾਵ ਉਹ ਤੱਤ ਜੋ ਸੰਸਾਰ ਦੇ ਜੀਵਨ ਦੀ ਮੁੱਢਲੀ ਇਕਾਈ ਹੈ ਤੇ ਜਿਸ ਤੋਂ ਬਿਨਾਂ ਸਰੀਰੀ, ਦਨਿਆਵੀ ਜਾਂ ਦਿਸਦੇ ਜਗਤ ਨੂੰ ਕਿਆਸਿਆ ਹੀ ਨਹੀਂ ਜਾ ਸਕਦਾ ਅਤੇ ਬਾਣੀ ਤੋਂ ਭਾਵ ਗੁਰੂ ਗੰ੍ਰਥ ਸਾਹਿਬ ਜੀ ਵਿਚ ਦਰਜ਼ ਬਾਣੀ ਤੋਂ ਹੈ ਜਿਸ ਤੋਂ ਬਿਨਾਂ ਮਾਨਸਕ, ਰੂਹਾਨੀ, ਆਤਮਕ, ਅਧਿਆਤਮਕ ਜਾਂ ਅਣਦਿਸਦੇ ਸੰਸਾਰ ਨੂੰ ਨਹੀਂ ਕਿਆਸਿਆ ਜਾ ਸਕਦਾ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।