Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 25, 2016

March 25, 2016

ਅਕਾਲੀ ਦਲ ਦੇ ਪ੍ਰਧਾਨ ਦੀ ਨੰਗੇ ਸਿਰ ਤਸਵੀਰ ਨੇ ਹਰ ਸਿੱਖ ਨੂੰ ਹਲੂਣਾ ਦਿਤਾ ਹੈ। ਅਸੀਂ ਹਰ ਇਨਸਾਨ ਦੀ ਜਾਤੀ ਜ਼ਿੰਦਗੀ ਦੇ ਵਿੱਚ ਦਖਲਅੰਦਾਜੀ ਦੇ ਖਿਲਾਫ ਹਾਂ ਅਤੇ ਕਿਸੇ ਦੇ ਹੋਲੀ ਖੇਡਣ ਉਤੇ ਸਾਨੂੰ ਕੋਈ ਇਤਰਾਜ ਨਹੀਂ ਪਰ ਜੇਕਰ ਉਹ ਵਿਅਕਤੀ ਇਕ ਰਾਜਨੇਤਾ ਹੈ ਅਤੇ ਉਹ ਵੀ ਅਕਾਲੀ ਪਾਰਟੀ ਦਾ ਪ੍ਰਧਾਨ ਹੈ ਤਾਂ ਫਿਰ ਉਸਦਾ ਨੰਗੇ ਸਿਰ ਜਾ ਦਸਤਾਰ ਬਿਨਾਂ ਪਬਲਿਕ ਵਿੱਚ ਤਿਉਹਾਰ ਮਨਾਉਣਾ ਕਿਸੇ ਵੀ ਕੀਮਤ ਉਤੇ ਸੋਭਦਾ ਨਹੀਂ।
ਨਵਾਂਸ਼ਹਿਰ: ਬੀਤੀ ਰਾਤ ਢਾਈ ਵਜੇ ਦੇ ਕਰੀਬ ਸੜਕ ਹਾਦਸੇ ਵਿੱਚ ਹਿੰਦੂ ਸ਼ਿਵ ਸੈਨਾ ਦੇ ਆਗੂ ਅਭਿਸ਼ੇਕ ਬੱਤਾ ਦੀ ਮੌਤ ਤੋਂ ਬਾਅਦ ਭੜਕੇ ਸ਼ਿਵ ਸੈਨਿਕਾਂ ਵੱਲੋਂ ਰਾਹਗੀਰ ਸਿੱਖਾਂ ਨਾਲ ਗਾਲੀ ਗਲੋਚ ਕਰਦਿਆਂ ਉਨ੍ਹਾਂ ਨੂੰ ਅੱਤਵਾਦੀ ਕਹਿਣ ਤੇ ਇੱਕ ਸਿੱਖ ਦੀ ਮਾਰ ਕੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਸਥਾਨਿਕ ਹਿੰਦੂ ਸ਼ਿਵ ਸੈਨਾ ਆਗੂ ਅਭਿਸ਼ੇਕ ਬੱਤਾ ਦੀ ਅੱਜ ਤੜਕੇ ਸੜਕ ਹਾਦਸੇ 'ਚ ਮੌਤ ਹੋ ਜਾਣ ਤੋਂ ਬਾਅਦ ਸ਼ਿਵ ਸੈਨਿਕਾ ਵੱਲੋਂ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਹੋਲੀ ਖੇਡਦੇ ਦੀਆਂ ਤਸਵੀਰਾਂ ਸੋਸ਼ਲ਼ ਮੀਡੀਆ ਤੇ ਵਾਇਰਲ ਹੋ ਗਈਆਂ ਹਨ। ਇਹਨਾਂ ਤਸਵੀਰਾਂ ਵਿੱਚ ਜੋ ਹੈਰਾਨ ਕਰਨ ਵਾਲੀ ਅਤੇ ਖਾਸ ਗੱਲ ਹੈ ਕਿ ਸੁਖਬੀਰ ਬਾਦਲ ਨੰਗੇ ਸਿਰ ਹੋਲੀ ਖੇਡ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।