Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 5, 2016

April 5, 2016

ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੇ ਉੱਤਰ ਪ੍ਰਦੇਸ਼ ਦੇ ਜਿਲਾ ਪੀਲੀ ਭੀਤ ਅੰਦਰ ਅੱਜ ਤੋਂ 25 ਸਾਲ ਪਹਿਲਾਂ 12 ਜੁਲਾਈ 1991 ਨੂੰ 11 ਸਿੱਖ ਯਾਤਰੀਆਂ ਨੂੰ ਝੂਠੇ ਪੁਲਿਸ ਮੁਕਾਬਲੇ ਵਿੱਚ ਮਾਰਨ ਵਾਲੇ 47 ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਖਿਲਾਫ਼ ਅਦਾਲਤ ਵੱਲੋਂ ਦੋਸ਼ੀਆ ਨੂੰ ਉਮਰ ਕੈਦ ਦੀ ਸਜਾ ਐਲਾਨੇ ਜਾਣ ਦੇ ਫ਼ੈਸਲੇ ਨੂੰ ਦੇਰ ਨਾਲ ਦਿੱਤਾ ਜਾਣ ਵਾਲਾ ਇਨਸਾਫ਼ ਦੱਸਿਆ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਨੇ 27 ਸਾਲ ਪਹਿਲਾਂ ਉੱਤਰ ਪ੍ਰਦੇਸ਼ ਪੁਲੀਸ ਵੱਲੋ ਧਾਰਮਿਕ ਯਾਤਰਾ ਤੇ ਗਏ ਇੱਕ ਜੱਥੇ ਵਿੱਚੋ 11 ਸਿੱਖ ਨੌਜਵਾਨਾਂ ਨੂੰ ਅੱਤਵਾਦੀ ਗਰਦਾਨ ਕੇ ਮਾਰਨ ਵਾਲੇ 47 ਨੂੰ ਦੋਸ਼ੀਆ ਨੂੰ ਉਮਰ ਕੈਦ ਦੀ ਸਜਾ ਦਿੱਤੇ ਜਾਣ ਦਾ ਸੁਆਗਤ ਹੈ।
ਅੱਜ ਜਾਰੀ ਕੀਤੇ ਗਏ ਇਕ ਲਿਖਤੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸ: ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ: “ਨਾਮਧਾਰੀ ਸੰਪਰਦਾ ਦੇ ਮਾਤਾ ਚੰਦ ਕੌਰ ਜੀ ਦੀ ਜੋ ਹੱਤਿਆ ਕੀਤੀ ਗਈ ਹੈ, ਇਹ ਆਰ.ਐਸ.ਐਸ, ਬੀਜੇਪੀ ਆਦਿ ਫਿਰਕੂ ਤਾਕਤਾਂ ਦੀ ਅਤੇ ਹੁਕਮਰਾਨਾਂ ਦੀ ਡੂੰਘੀ ਸਾਜ਼ਿਸ ਹੋਣ ਤੋਂ ਇਸ ਕਰਕੇ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਸਤਿਕਾਰਯੋਗ ਮਾਤਾ ਚੰਦ ਕੌਰ ਜੀ ਦੀ ਅਗਵਾਈ ਹੇਠ ਸੰਪਰਦਾ ਦੇ ਮੁੱਖੀ ਠਾਕੁਰ ਉਦੈ ਸਿੰਘ ਸਮੱੁਚੀ ਸੰਪਰਦਾ ਨੂੰ ਪੂਰਨ ਸੰਪੂਰਨ ਰੂਪ ਵਿਚ ਸਿੱਖ ਕੌਮ ਵਿਚ ਸਮੂਲੀਅਤ ਕਰਦੇ ਹੋਏ ਸਿੱਖ ਕੌਮ ਦੀ ਏਕਤਾ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਸੀ ।

ਲੰਡਨ: ਪੰਚ ਪਰਧਾਨੀ ਯੂ. ਕੇ. ਨੇ ਉਤਰ ਪਰਦੇਸ਼ ਦੀ ਇੱਕ ਅਦਾਲਤ ਵੱਲੋਂ ਪੀਲੀਭੀਤ ਦੇ ਕਥਿਤ ਪੁੁਲਿਸ ਮੁਕਾਬਲੇ ਲਈ ਦੋਸ਼ੀ 47 ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ ਕੀਤਾ ਹੈੈ। ਪਾਰਟੀ ਵੱਲੋਂ ਬਿਆਨ ਜਾਰੀ ਕਰਦੇ ਹੋਏ ਭਾਈ ਪਰਮਿੰਦਰ ਸਿੰਘ ਬੱਲ ਅਤੇ ਭਾਈ ਹਰਦਿਆਲ ਸਿੰਘ ਨੇ ਆਖਿਆ ਕਿ ਲੰਬੇ ਸਮੇਂ ਤੋਂ ਇਨਸਾਫ ਲਈ […]

ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਭਾਰਤੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਦਿੱਲੀ ਸਮੇਤ ਪੰਜਾਬ ਦੇ ਗੁਆਂਢੀ ਰਾਜ ਹਿਮਾਚਲ, ਜੰਮੂ ਕਸ਼ਮੀਰ, ਰਾਜਸਥਾਨ ਨੇ ਮਿਲ ਪੰਜਾਬ ਨੂੰ ਘੇਰਦਿਆਂ ਪੰਜਾਬ ਦੀ ਮੁਖਾਲਫਿਤ ਕੀਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।