Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 8, 2016

April 8, 2016

ਅੰਗਰੇਜ਼ੀ ਅਖਬਾਰਾਂ ਦੇ ਸੰਪਾਦਕਾਂ ਵੱਲੋਂ ਸਿੱਖਾਂ ਲਈ ਅੱਤਵਾਦੀ, ਗਰਮ ਦਲੀਏ ਅਤੇ ਹੋਰ ਆਦਿ ਸ਼ਬਦ ਵਰਤਣ 'ਤੇ ਇਤਰਜ਼ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਕਿਹਾ ਕਿ ਸੰਪਾਦਕ ਸਾਨੂੰ ਦੱਸਣ ਕਿ ਸਿੱਖ ਕੌਮ ਲਈ ਉਹ ਅੱਤਵਾਦੀ, ਗਰਮ ਦਲੀਏ ਆਦਿ ਸ਼ਬਦਾਂ ਦੀ ਵਰਤੋਂ ਕਿਸ ਦਲੀਲ ਨਾਲ ਕਰਦੇ ਹਨ ?
ਸਿੱਖ ਸਿਆਸਤ ਦੇ ਮੁੱਖ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਅਤੇ ਸਤਲੁਜ ਜਮੁਨਾ ਲਿੰਕ ਨਹਿਰ ਬਾਰੇ ਪੰਜਾਬ ਦੇ ਸਿਆਸਤਦਾਨਾਂ ਦੀ ਭੁਮਿਕਾ ਬਾਰੇ ਗੱਲਬਾਤ ਕੀਤੀ ਗਈ। ਗੱਲਬਾਤ ਦੀ ਵੀਡੀਓੁ ਸਿੱਖ ਸਿਆਸਤ ਦੇ ਪਾਠਕਾਂ ਦੇ ਸੇਵਾ ਵਿੱਚ ਹਾਜ਼ਰ ਹੈ। ਸਿੱਖ ਸਿਆਸਤ ਦੇ ਮੁੱਖ ਸੰਪਾਦਕ ਸ੍ਰ. ਪਰਮਜੀਤ ਸਿੰਘ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਅਤੇ ਸਤਲੁਜ ਜਮੁਨਾ ਲਿੰਕ ਨਹਿਰ ਬਾਰੇ ਪੰਜਾਬ ਦੇ ਸਿਆਸਤਦਾਨਾਂ ਦੀ ਭੁਮਿਕਾ ਬਾਰੇ ਗੱਲਬਾਤ ਕੀਤੀ ਗਈ। ਗੱਲਬਾਤ ਦੀ ਵੀਡੀਓੁ ਸਿੱਖ ਸਿਆਸਤ ਦੇ ਪਾਠਕਾਂ ਦੇ ਸੇਵਾ ਵਿੱਚ ਹਾਜ਼ਰ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸੰਗਤਾਂ ਨੂੰ ਬੇਨਤੀ ਕਰਦਿਆਂ ਚੌਕਸ ਰਹਿਣ ਨੁੂੰ ਕਿਹਾ ਹੈ। ਕਮੇਟੀ ਨੇ ਸਿੱਖ ਸੰਗਤਾਂ ਨੂੰ ਚੌਕਸ ਰਹਿਣ ਦੀ ਬੇਨਤੀ ਕਰਦਿਆਂ ਕਿਹਾ ਕਿ ਅਦਾਲਤ ਨੇ ਗੁਰਦੁਆਰਾ ਸੀਸਗੰਜ਼ ਸਾਹਿਬ ਨੇੜੇ ਚਾਦਨੀ ਚੌਂਕ ਸਥਿਤ ਭਾਈ ਮਤੀਦਾਸ ਛਬੀਲ ਨੂੰ ਮੁੜ ਢਾਹੁਣ ਦੇ ਹੁਕਮ ਦਿੱਤੇ ਹਨ।
ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਪਹਿਲੀ ਕਤਾਰ ਦੇ ਆਗੂਆਂ ਨਾਲੋਂ ਵੱਖਰੀ ਸੁਰ ਰੱਖਣ ਵਾਲਿਆਂ ਨੂੰ ਪਾਰਟੀ ਅਨੁਸ਼ਾਸ਼ਨ ਦੇ ਨਾਂ 'ਤੇ ਪਾਰਟੀ ਵਿੱਚ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਟਿਕਟ ਤੋਂ ਜਿੱਤੇ ਲੋਕ ਸਭਾ ਮੈਂਬਰ ਸ੍ਰ. ਹਰਿੰਦਰ ਸਿੰਘ ਖਾਲਸਾ, ਡਾ. ਗਾਂਧੀ. ਡਾ. ਦਲਜੀਤ ਸਿੰਘ ਤੋਂ ਬਾਅਦ ਹੁਣ ਪ੍ਰਸਿੱਧ ਲਕਿ ਗਾਇਕ ਅਤੇ ਬਠਿੰਡਾਂ ਤੋਂ ਪਾਰਟੀ ਦੀ ਟਿਕਟ 'ਤੇ ਚੋਣ ਲੜ ਚੱਕੇ ਜੱਸੀ ਜਸਰਾਜ ਨੂੰ ਪਾਰਟੀ ਵਿੱਚ ਕੱਢ ਦਿੱਤਾ ਗਿਆ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਕੋਲ ਅੰਤਰਰਾਸ਼ਟਰੀ ਸਰਹੱਦ ਤੇ ਖਲ੍ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ ) ਦੇ ਸਨਮੁੱਖ ਹੋ ਕੇ ਅੱਜ 183ਵੀਂ ਅਰਦਾਸ ਕੀਤੀ ਗਈ।
ਵਿਦੇਸ਼ਾਂ ਵਿੱਚ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਦੇ ਮਾਮਲਿਆਂ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਸਮੂਹ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਗਈ ਸੀ, ਜਿਸ ਵਿੱਚ ਨਸਲੀ ਹਮਲੇ ਅਤੇ ਗ਼ਲਤ ਪਛਾਣ ਕਾਰਨ ਹੁੰਦੇ ਹਮਲੇ ਆਦਿ ਨੂੰ ਰੋਕਣ ਸਬੰਧੀ ਵਿਚਾਰ ਮੰਗੇ ਗਏ ਸਨ।
ਭਾਈ ਮਤੀ ਦਾਸ ਛਬੀਲ ਨੁੰ ਮੁੜ ਉਸਾਰਣ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਇਕ ਪਟੀਸ਼ਨ ਦੀ ਸੁਣਵਾਈ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਖਿਲਾਫ ਅਦਾਲਤ ਦੀ ਮਾਨਹਾਨੀ ਦੇ ਹੁਕਮ ਜਾਰੀ ਕੀਤੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।