Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 17, 2016

April 17, 2016

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜਰਮਨੀ ਦੇ ਐਸਨ ਸ਼ਹਿਰ ਸਥਿਤ ਗੁਰੂਦੁਆਰਾ ਸਾਹਿਬ ਉਤੇ ਬੀਤੇ ਦਿਨ ਕੀਤੇ ਗਏ ਬੰਬ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਇਸ ਧਮਾਕੇ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ ਹਨ ਅਤੇ ਗੁਰੂਦੁਆਰਾ ਸਾਹਿਬ ਦੀ ਇਮਾਤਰ ਨੂੰ ਨੁਕਸਾਨ ਪੁੱਜਾ ਸੀ।

ਆਨੰਦਪੁਰ ਸਾਹਿਬ: ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਨੂੰ ਮਨਾਉਦਿਆਂ ਦੇਹਧਾਰੀ ਗੁਰੂ ਡੰਮ ‘ਤੇ ਤਿੱਖਾ ਹਮਲਾ ਕਰਦਿਆਂ ‘ਸਿੱਖ ਯੂਥ ਆਫ ਪੰਜਾਬ’ ਨੇ ਇਸ ਗੱਲ ਤੇ ਮੁੜ ਦ੍ਰਿੜਤਾ ਪ੍ਰਗਟ ਕੀਤੀ ਕਿ ਸਿੱਖਾਂ ਲਈ ਕੇਵਲ ਤੇ ਕੇਵਲ ਗੁਰੂ ਗ੍ਰੰਥ ਸਾਹਿਬ ਜੀ ਹੀ ਅਨਾਦਿ ਗੁਰੂ ਹਨ। ਸਿੱਖ ਰਾਸ਼ਟਵਾਦ ਦੇ ਮੁੱਦੇ ਉਤੇ ਆਯੋਜਿਤ ਵਿਚਾਰ-ਗੋਸ਼ਟੀ ਦੌਰਾਨ ਮਤਾ ਪਾਸ ਕਰਦਿਆਂ ਨੌਜਵਾਨ […]

ਵਿਦੇਸ਼ਾਂ ਵਿੱਚ ਨਸਲੀ ਨਫਰਤ ਅਤੇ ਹਮਲਿਆਂ ਦਾ ਸ਼ਿਕਾਰ ਹੋ ਰਹੀ ਸਿੱਖ ਕੌਮ ਲਈ ਇੱਕ ਮਾੜੀ ਖਬਰ ਜਰਮਨੀ ਤੋਂ ਆ ਰਹੀ ਹੈ।
ਬਹਿਬਲ ਕਲਾਂ ਵਿੱਚ 14 ਅਕਤੂਬਰ 2015 ਨੂੰ ਹੋਏ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਦੀਆਂ ਮਨੁੱਖੀ ਹੱਕਾਂ ਦੀਆਂ ਜੱਥੇਬੰਦੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜਸਟਿਸ ਮਾਰਕੰਡੇ ਜਾਟਜੂ ਦੀ ਅਗਵਾਈ ਵਿੱਚ ਲੋਕ ਕਮਿਸ਼ਨ ਬਣਾਇਆ ਗਿਆ ਸੀ।
ਕੇਂਦਰੀ ਸਰਕਾਰ ਨੇ ਭਾਵੇਂ ਪੰਜਾਬ ਤੋਂ ਇਸ ਦਾ ਦਰਿਆਈ ਪਾਣੀ ਵੱਡੀ ਮਾਤਰਾ ਵਿਚ ਖੋਹ ਲਿਆ ਹੈ ਫਿਰ ਵੀ ਪੰਜਾਬ ਦੇ ਮਿਹਨਤੀ ਕਿਸਾਨ ਨੇ ਕੇਂਦਰ ਦੇ ਅਨਾਜ ਭੰਡਾਰਾਂ ਨੂੰ ਭਰ ਦਿੱਤਾ ਹੈ ਅਤੇ ਹੁਣ ਇਹ ਅਨਾਜ ਭਾਰਤ ਤੋਂ ਸਾਂਭਿਆ ਨਹੀਂ ਜਾ ਰਿਹਾ, ਭਾਵੇਂ ਕਿ ਪੰਜਾਬ ਪਾਸ ਖੇਤੀ ਅਧੀਨ ਕੁਲ ਰਕਬੇ ਵਿਚੋਂ 27 ਫ਼ੀਸਦੀ ਨੂੰ ਹੀ ਨਹਿਰੀ ਪਾਣੀ ਉਪਲਬੱਧ ਹੈ। ਬਾਕੀ 73 ਫ਼ੀਸਦੀ ਖੇਤਰ ਟਿਊਬਵੈੱਲ ਸਿੰਚਾਈ 'ਤੇ ਨਿਰਭਰ ਹੈ।
ਸੰਸਾਰ ਭਰ ਵਿੱਚ ਚਾਰ ਚੁਢੇਰਿਓੁ ਮੁਸ਼ਕਲਾਂ ਨਾਲ ਜੂਝ ਰਹੀ ਸਿੱਖ ਕੌਮ ਨੂੰ ਇਸ ਸਾਲ ਖਾਲਸਾ ਸਾਜ਼ਨਾ ਦਿਾਹੜੇ 'ਤੇ ਕੈਨੇਡਾ ਦੀ ਸਰਕਾਰ ਵੱਲੋਂ ਬਹੁਤ ਮਾਣ ਮਿਲਿਆ ਹੈ। ਕੈਨੇਡਾ ਸਰਕਾਰ ਵੱਲੋਂ ਖਾਲਸਾ ਸਾਜ਼ਨਾ ਦਿਹਾੜੇ ਦੌਰਾਨ ਸਿੱਖ ਕੌਮ ਪ੍ਰਤੀ ਅਪਨਾਈ ਪਹੁੰਚ ਸਦਕਾ ਬਹੁਤ ਸਾਰੀਆਂ ਗੱਲਾਂ ਇਤਿਹਾਸਕ ਹੋ ਨਿਬੜੀਆਂ।
ਖਾਲਸਾ ਸਾਜ਼ਨਾ ਦਿਹਾੜੇ ਮੌਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਵੱਡਾ ਤੋਹਫਾ ਦਿੰਦਿਆਂ ਨਨਕਾਣਾ ਸਾਹਿਬ ਸਥਿਤ ਗੁਰਦੁਆਰਾ ਪੰਜਵੀਂ ਅਤੇ ਛੇਵੀਂ ਪਾਤਸ਼ਾਹੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਦਿਆਂ ਗੁਰਦੁਆਰਾ ਸਾਹਿਬ 47 ਸਾਲ ਬਾਅਦ ਸਿੱਖ ਸੰਗਤਾਂ ਨੂੰ ਸੌਪ ਦਿੱਤਾ ।
ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ‘ਆਪ’ ਦਾ ਪੰਜਾਬ ਦੇ ਪਾਣੀਆਂ ਬਾਰੇ ਸਟੈਂਡ ਬਿਲਕੁਲ ਸਪੱਸ਼ਟ ਹੈ ਕਿ ਸੂਬੇ ਦੇ ਦਰਿਆਈ ਪਾਣੀਆਂ ’ਤੇ ਹੋਰ ਕਿਸੇ ਦਾ ਹੱਕ ਨਹੀਂ ਕਿਉਂਕਿ ਪੰਜਾਬ ਕੋਲ ਫਾਲਤੂ ਪਾਣੀ ਹੈ ਹੀ ਨਹੀਂ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਵਿਚਲੀ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਇਕਾਈ ਨੂੰ ਇੱਕ ਹੋਰ ਝਟਕਾ ਦਿੰਦਿਆ ਪੱਛਮ ਵਿਹਾਰ ਗੁਰੂਦੁਆਰਾ ਸਿੰਘ ਸਭਾ ਦੀ ਚੋਣ ਜਿੱਤਣ ਉਪਰੰਤ ਰਣਜੀਤ ਵਿਹਾਰ ( ਚੰਦਰ ਵਿਹਾਰ) ਗੁਰੂਦੁਆਰਾ ਸਿੰਘ ਸਭਾ ਦੀ ਚੋਣ ਵੀ ਜਿੱਤ ਲਈ ਹੈ, ਜਿਥੇ ਸ਼ਰੋਮਣੀ ਅਕਾਲੀ ਦਲ ਦਿੱਲੀ ਦੇ ਉਮੀਦਵਾਰ ਕੇਵਲ ਸਿੰਘ ਨੇ ਬਾਦਲ ਦਲ ਦੇ ਅਨੂਪ ਸਿੰਘ ਘੁੰਮਣ ਨੂੰ 44 ਵੋਟਾਂ ਦੇ ਫਰਕ ਨਾਲ ਹਰਾ ਕੇ ਪ੍ਰਧਾਨਗੀ ਦੀ ਸੇਵਾ ਸੰਭਾਲੀ ਹੈ।
ਅਮਰੀਕਾ ਵਿੱਚ ਸਿੱਖਾਂ ਹਿੱਤਾਂ ਅਤੇ ਮਨੁੱਖੀ ਹੱਕਾਂ ਲਈ ਕੰਮ ਕਰ ਰਹੀ ਸਿੱਖ ਜੱਥੇਬੰਦੀ "ਸਿਖਸ ਫਾਰ ਜਸਟਿਸ" ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਪੰਜਾਬ ਦੇ ਮੌਜੂਦਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਖਿਲਾਫ ਕਾਰਵਾਈ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਭਾਰਤ ਖਾਸ ਕਰਕੇ ਪੰਜਾਬ ਵਿੱਚ ਪਿਛਲੇ ਸਮੇਂ ਹੋਏ ਵੱਡੇ ਪੱਧਰ 'ਤੇ ਮਨੁੱਖੀ ਹੱਕਾਂ ਦੇ ਘਾਣ ਸਬੰਧੀ ਕੈਪਰਨ ਅਮਰਿੰਦਰ ਸਿੰਘ ਖਿਲਾਫ ਕਾਰਵਾਈ ਕੀਤੀ ਜਾਵੇਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।