ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਯੂਨਾਈਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ 1920, ਸੁਤੰਤਰ ਅਕਾਲੀ ਦਲ, ਪੰਥਕ ਸੇਵਾ ਲਹਿਰ ਅਤੇ ਦਮਦਮੀ ਟਕਸਾਲ ਅਜਨਾਲਾ ਦੇ ਪ੍ਰਤੀਨਿਧਾਂ ਨੇ ਰਾਜਪਾਲ ਨੂੰ ਮਿਲਕੇ ਪੰਜਾਬ ਵਿੱਚ ਪੰਜਾਬ ਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਤੋਂ ਜਾਣੂ ਕਰਵਾਉਦਿਆਂ ਦੋਸ਼ ਲਾਇਆ ਕਿ ਪ੍ਰਸ਼ਾਸ਼ਨ 'ਤੇ ਬਾਦਲੀ ਜੱਥੇਦਾਰਾਂ ਨੇ ਰਾਜਸੀ ਗਲਬਾ ਪਾਇਆ ਹੋਇਆ ਹੈ।