ਚੰਡੀਗੜ੍ਹ: ਆਮ ਆਮਦੀ ਪਾਰਟੀ ਨੇ ਬੀਤੇ ਦਿਨ ਚੰਡੀਗੜ੍ਹ ਵਿਖੇ ਕੀਤੀ ਰੈਲੀ ਤੇ ਰੋਸ ਵਿਖਾਵੇ ਤੋਂ ਬਾਅਦ ਜੋ ਯਾਦ ਪੱਤਰ ਪੰਜਾਬ ਦੇ ਗਵਰਨਰ ਨੂੰ ਸੌਂਪਿਆ ਉਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ। ਆਪ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਪੰਜਾਬ ਦੇ ਗਵਰਨਰ ਨੂੰ ਸੌਂਪੇ ਗਏ ਇਸ ਯਾਦ […]