Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 4, 2016

June 4, 2016

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਵਿੱਚ ਪੈਦਾ ਹੋਏ 'ਮਾਲੀ ਸੰਕਟ' ਲਈ ਪੰਜਾਬ ਸਰਕਾਰ ਸਬੰਧੀ ਕੀਤੀ ਗਈ ਟਿੱਪਣੀ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਹੈ ਕਿ ਪੰਜਾਬ ਨੂੰ 'ਦਿਵਾਲੀਏਪਣ' ਵਾਲੀ ਸਥਿਤੀ ਵੱਲ ਧੱਕਣ ਲਈ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਦੀ 'ਨਿਕੰਮੀ ਕਾਰਜ ਪ੍ਰਣਾਲੀ' ਹੀ ਜ਼ਿੰਮੇਵਾਰ ਹੈ।
ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਸਿੱਖ ਪ੍ਰਚਾਰਕ ਭਾਈ ਭੁਪਿੰਦਰ ਸਿੰਘ ਖਾਸੀ ਕਲਾਂ ਦੇ ਕਤਲ ਦੀ ਸੀ.ਬੀ.ਆਈ. ਤੋਂ ਜਾਂਚ ਕਰਾਉਣ ਤੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਇਨਕਾਰ ਕੀਤੇ ਜਾਸ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਬਾਦਲ ਦੇ ਇਨਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਕਤਲ ਸਰਕਾਰੀ ਸਾਜਿਸ਼ ਤਹਿਤ ਕਰਵਾਇਆ ਗਿਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।