Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 21, 2016

August 21, 2016

ਦਲ ਖ਼ਾਲਸਾ ਨੇ ਜਸਪ੍ਰੀਤ ਸਿੰਘ ਜੱਸਾ ਅਤੇ ਦੋ ਹੋਰ ਸਿੱਖ ਨੌਜਵਾਨਾਂ 'ਤੇ ਹੁਸ਼ਿਆਰਪੁਰ ਪੁਲਿਸ ਵਲੋਂ ਤੀਜੇ ਦਰਜੇ ਦਾ ਤਸ਼ੱਦਦ ਕਰਨ ਦੀ ਘੋਰ ਨਿੰਦਾ ਕੀਤੀ ਹੈ।
ਗਾਂ ਦੀ ਰੱਖਿਆ ਦੇ ਨਾਂ 'ਤੇ ਪੰਜਾਬ 'ਚ ਬਹੁਤ ਸਾਰੇ ਹਿੰਦੂਵਾਦੀ ਦਸਤੇ ਕੰਮ ਕਰ ਰਹੇ ਹਨ। ਇਨ੍ਹਾਂ ਵਿਚੋਂ ਹੀ ਇਕ ਮਸ਼ਹੂਰ ਦਸਤਾ ਸਤੀਸ਼ ਕੁਮਾਰ ਦੀ ਅਗਵਾਈ 'ਚ ਰਾਜਪੁਰਾ ਇਲਾਕੇ ਵਿਚ ਸਰਗਰਮ ਸੀ।
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਤੋਂ ਪਾਰਟੀ ਦੇ ਵਿਧਾਇਕ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਸਹਾਇਕ ਇੰਚਾਰਜ ਨਿਯੁਕਤ ਕਰਨਾ ਸਿੱਧੇ ਤੌਰ ’ਤੇ ‘ਆਪ’ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਲਈ ਖ਼ਤਰੇ ਦੀ ਘੰਟੀ ਹੈ।
ਬਾਦਲ ਪਰਿਵਾਰ ਦੀ ਬੱਸ ਔਰਬਿਟ ਨੇ ਸ਼ਨੀਵਾਰ ਨੂੰ ਇਕ ਟਰੱਕ ਨੂੰ ਓਵਰਟੇਕ ਕਰਦਿਆਂ ਇਕ ਹੋਰ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਇਕ ਔਰਤ ਸਮੇਤ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ 13 ਮੁਸਾਫ਼ਰ ਗੰਭੀਰ ਜ਼ਖ਼ਮੀ ਹੋਏ ਹਨ। ਜ਼ਖ਼ਮੀ ਮੁਸਾਫ਼ਰ ਸ਼ਾਹਕੋਟ, ਨਕੋਦਰ ਤੇ ਜਲੰਧਰ ਦੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ। ਜਾਣਕਾਰੀ ਮੁਤਾਬਕ ਔਰਬਿਟ ਬੱਸ (ਪੀਬੀ 03-ਏ ਜੇ 7532) ਜਲੰਧਰ ਤੋਂ ਬਠਿੰਡਾ ਜਾ ਰਹੀ ਸੀ ਅਤੇ ਜੀਐਸਕੇ ਬੱਸ (ਪੀਬੀ 08 ਸੀ ਐਕਸ 9531) ਮੋਗਾ ਤੋਂ ਪਠਾਨਕੋਟ ਨੂੰ ਜਾ ਰਹੀ ਸੀ। ਮਲਸੀਆਂ ਤੋਂ ਤਕਰੀਬਨ 4 ਕਿਲੋਮੀਟਰ ਦੂਰ ਬਿੱਲੀ ਚਾਹਰਮੀ ਦੇ ਬੱਸ ਅੱਡੇ ਕੋਲ ਤੇਜ਼ ਰਫ਼ਤਾਰ ਔਰਬਿਟ ਬੱਸ ਨੇ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਸਾਹਮਣਿਓਂ ਆ ਰਹੀ ਦੂਜੀ ਬੱਸ ਨੂੰ ਟੱਕਰ ਮਾਰ ਦਿੱਤੀ।
ਭਾਈ ਸਤਵਿੰਦਰ ਸਿੰਘ ਭੋਲਾ ਦੀ ਪਹਿਲੀ ਬਰਸੀ ਗੁਰਦੁਆਰਾ ਮੰਜੀ ਸਾਹਿਬ, ਤਰਨ ਤਾਰਨ ਵਿਖੇ 17 ਅਗਸਤ ਨੂੰ ਮਨਾਈ ਗਈ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ 'ਤੇ ਬੈਠੇ ਸਿੱਖ ਕਾਰਜਕਰਤਾ ਬਾਪੂ ਸੂਰਤ ਸਿੰਘ ਭਾਈ ਸਤਵਿੰਦਰ ਸਿੰਘ ਭੋਲਾ ਦੇ ਸਹੁਰਾ ਸਾਹਿਬ ਹਨ। ਭਾਈ ਭੋਲਾ ਨੂੰ ਅਮਰੀਕਾ ਵਿਖੇ 17 ਅਗਸਤ 2015 ਨੂੰ ਅਣਪਛਾਤੇ ਹਮਲਾਵਰਾਂ ਨੇ ਰਹੱਸਮਈ ਹਾਲਾਤਾਂ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਸੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਮੌਤ ’ਤੇ ਮਗਰਮੱਛ ਦੇ ਹੰਝੂ ਵਹਾਉਣ ਦੀ ਨਿੰਦਾ ਕਰਦਿਆਂ ਬਾਦਲ ਨੂੰ ਲੌਂਗੋਵਾਲ ਦੇ ਕਤਲ ਲਈ ਜ਼ਿੰਮੇਵਾਰ ਠਹਿਰਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।