Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 2, 2016

October 2, 2016

ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਪੰਜ ਪਿਆਰਿਆਂ ਦੀ ਸੇਵਾ ਨਿਭਾਉਂਦਿਆਂ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ‘ਜਥੇਦਾਰਾਂ’ ਵਿਰੁਧ ਪੰਥਕ ਭਾਵਨਾਵਾਂ ਅਨੁਸਾਰ ਕਦਮ ਚੁੱਕਣ ਵਾਲੇ ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦੇ ਹੱਲ ਲਈ ਸਮੁਚੀਆਂ ਪੰਥਕ ਧਿਰਾਂ ਵਿੱਚ ਏਕਤਾ 'ਤੇ ਜ਼ੋਰ ਦਿੱਤਾ ਹੈ।
‘ਆਪ’ ਦੇ ਸੂਬਾਈ ਕਨਵੀਨਰ ਗੁਰਪ੍ਰੀਤ ਸਿੰਘ ਘੁੱਗੀ ਨੇ ਆਖਿਆ ਕਿ ਉਨ੍ਹਾਂ ਦੇ ਨਾਲ-ਨਾਲ ਸਰਹੱਦੀ ਪਿੰਡਾਂ ਦੇ ਲੋਕ ਕਹਿ ਰਹੇ ਹਨ ਕਿ ਸਰਹੱਦ ’ਤੇ ਬਣਿਆ ਤਣਾਅ ਆਉਂਦੀਆਂ ਚੋਣਾਂ ਨੂੰ ਅਗਾਂਹ ਪਾਉਣ ਦੀ ਰਣਨੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਇਸ ਸਥਿਤੀ ਬਾਰੇ ਸਪੱਸ਼ਟ ਜਾਣਕਾਰੀ ਦੇਣ। ਘੁੱਗੀ ਸ਼ਨੀਵਾਰ ਨੂੰ ਸਰਹੱਦੀ ਪਿੰਡਾਂ ਦਾ ਦੌਰਾ ਕਰਨ ਪੁੱਜੇ ਸਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।