Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

October 7, 2016

October 7, 2016

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2017 ਲਈ ਦੂਜੀਆਂ ਪਾਰਟੀਆਂ ਤੋਂ ਪਹਿਲ ਕਰਦਿਆਂ ਆਪਣੀ ਤੀਜੀ ਸੂਚੀ ਵੀ ਅੱਜ ਜਾਰੀ ਕਰ ਦਿੱਤੀ। ਇਸ ਸੂਚੀ ਵਿਚ ਮੁੱਖ ਨਾਮ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਹਨ।
ਸ. ਰਾਜਵਿੰਦਰ ਸਿੰਘ ਰਾਹੀ ਵੱਲੋਂ ਲਿਖੀ ਗਈ ਕਿਤਾਬ ਕਾਮਾਗਾਟਾ ਮਾਰੂ ਦਾ ਅਸਲੀ ਸੱਚ 28 ਸਤੰਬਰ 2016 ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ ਜਾਰੀ ਕੀਤੀ ਗਈ। ਇਸ ਕਿਤਾਬ ਦੇ ਪਿਛਲੇ ਸਰਵਰਕ 'ਤੇ ਸਿੱਖ ਇਤਿਹਾਸਕਾਰ ਤੇ ਚਿੰਤਕ ਭਾਈ ਅਜਮੇਰ ਸਿੰਘ ਵੱਲੋਂ ਕਿਤਾਬ ਬਾਰੇ ਲਿਖੀ ਇਕ ਟਿੱਪਣੀ ਛਾਪੀ ਗਈ ਹੈ। ਅਸੀਂ ਸਿੱਖ ਸਿਆਸਤ ਦੇ ਪਾਠਕਾਂ ਲਈ ਇਹ ਟਿੱਪਣੀ ਹੇਠਾਂ ਸਾਂਝੀ ਕਰ ਰਹੇ ਹਾਂ: ਸੰਪਾਦਕ।
ਸਾਬਕਾ ਸੰਸਦ ਜਗਮੀਤ ਸਿੰਘ ਬਰਾੜ ਨੇ ਪ੍ਰੈਸ ਕਾਨਫਰੰਸ ਦੌਰਾਨ ਮੰਗ ਕੀਤੀ ਹੈ ਕਿ ਘੁਟਾਲਿਆਂ ਦੀ ਮਾਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਦਲ ਖਾਲਸਾ ਨੇ ਜੁਝਾਰੂ ਆਗੂ ਭਾਈ ਜਗਤਾਰ ਸਿੰਘ ਹਵਾਰਾ ਦੀ ਪੰਥਕ ਘਾਲਣਾ ਅਤੇ ਸੰਘਰਸ਼ਮਈ ਜੀਵਨ ਦਾ ਸਤਿਕਾਰ ਕਰਦੇ ਹੋਏ ਉਹਨਾਂ ਵਲੋਂ ਅਕਾਲ ਤਖਤ ਸਹਿਬ ਉਤੇ ਪੰਜ ਪਿਆਰਿਆਂ ਦੇ ਰੂਪ ਵਿੱਚ ਅੰਮ੍ਰਿਤ ਛਕਾਉਣ ਦੀ ਸੇਵਾ ਨਿਭਾ ਚੁੱਕੇ ਪੰਜ ਸਿੰਘਾਂ ਦੀ ਅਗਵਾਈ ਹੇਠ ਪੰਥਕ ਏਕਤਾ ਅਤੇ ਵਿਧੀ-ਵਿਧਾਨ ਅਨੁਸਾਰ ਅਗਲਾ ਸਰਬੱਤ ਖ਼ਾਲਸਾ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਹੈ।
ਆਮ ਆਦਮੀ ਪਾਰਟੀ ਨੂੰ ਛੱਡ ਕੇ 'ਆਪਣਾ ਪੰਜਾਬ ਪਾਰਟੀ' ਬਣਾਉਣ ਵਾਲੇ ਸੁੱਚਾ ਸਿੰਘ ਛੋਟੇਪੁਰ ਨੇ ਵੀਰਵਾਰ ‘ਆਪ’ ਦੇ ਬਾਗੀਆਂ ’ਤੇ ਆਧਾਰਿਤ 40 ਮੈਂਬਰੀ ਸਟੇਟ ਬਾਡੀ ਬਣਾਉਣ ਦਾ ਐਲਾਨ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਤਕਰੀਬਨ ਸਾਰੇ ਅਹੁਦੇਦਾਰ ‘ਆਪ’ ਦੇ ਬਾਗੀ ਹਨ।
ਇੱਥੇ ਕੁਹਾੜਾ ਰੋਡ ਸਥਿਤ ਪਿੰਡ ਭਮਾਂ ਕਲਾਂ ਵਿੱਚ ਨਾਮ ਚਰਚਾ ਘਰ ਦੀ ਕੰਟੀਨ ਚਲਾਉਂਦੇ ਡੇਰਾ ਪ੍ਰੇਮੀ ਗੁਰਦੇਵ ਸਿੰਘ, ਜਿਸ ’ਤੇ ਬੁੱਧਵਾਰ ਬਾਅਦ ਦੁਪਹਿਰ ਅਣਪਛਾਤੇ ਵਿਅਕਤੀਆਂ ਨੇ ਚਾਕੂਆਂ ਨਾਲ ਹਮਲਾ ਕਰ ਦਿੱਤਾ ਸੀ, ਦੀ ਕੱਲ੍ਹ ਵੀਰਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ।
ਪੰਜਾਬ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਨੇ 5 ਅਕਤੂਬਰ ਨੂੰ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦਾ ਸ਼ਹੀਦੀ ਦਿਹਾੜਾ ਯੂਨੀਵਰਸਿਟੀ ਕੈਂਪਸ 'ਚ ਮਨਾਇਆ।
ਭਾਰਤ-ਪਾਕਿਸਤਾਨ ਵਿਚਾਲੇ ਤਣਾਅ ਜਾਂ ਸਿਆਸਤ ਦੇ ਚਲਦਿਆਂ ਮਜਬੂਰ ਪਿੰਡ ਛੱਡ ਕੇ ਗਏ ਲੋਕ ਹੁਣ ਵਾਪਸ ਆਪਣੇ ਪਿੰਡਾਂ ਨੂੰ ਪਰਤਣ ਲੱਗੇ ਹਨ। ਸਰਹੱਦੀ ਖੇਤਰ ਦੇ ਸਕੂਲ ਵੀ ਖੁੱਲ੍ਹ ਗਏ ਹਨ ਤੇ ਕੰਡਿਆਲੀ ਤਾਰ ਤੋਂ ਪਾਰ ਫ਼ਸਲ ਦੀ ਵਾਢੀ ਸ਼ੁਰੂ ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।