Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 12, 2017

January 12, 2017

ਪੰਜਾਬ ਵਿਚ ਖਾੜਕੂਵਾਦ ਦੌਰਾਨ 1987 ਵਿਚ ਲੁਧਿਆਣਾ ਦੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਮਿਲਰ ਗੰਜ ਵਿਚ ਹੋਈ 5 ਕਰੋੜ 70 ਲੱਖ ਦੇ ਬਹੁਚਰਚਿਤ ਡਕੈਤੀ ਕੇਸ 'ਚ ਸਾਰੇ ਸਿੱਖਾਂ ਨੂੰ 10 ਜਨਵਰੀ ਨੂੰ ਬਰੀ ਕਰ ਦਿੱਤਾ ਸੀ।
ਕੇਂਦਰੀ ਜਾਂਚ ਏਜੰਸੀ (CBI) ਨੇ ਲੁਧਿਆਣਾ ਅਤੇ ਜਲੰਧਰ 'ਚ ਹੋਏ ਤਿੰਨ ਕਤਲ ਕੇਸਾਂ ਦੀ ਜਾਂਚ ਆਪਣੇ ਹੱਥ ਲੈ ਲਈ ਹੈ। ਇਨ੍ਹਾਂ ਤਿੰਨਾਂ ਕੇਸਾਂ ਨੂੰ ਇਕ ਦੂਜੇ ਨਾਲ ਸਬੰਧਤ ਮੰਨਿਆ ਜਾ ਰਿਹਾ ਹੈ। ਸਾਬਕਾ ਨਾਮਧਾਰੀ ਆਗੂ ਜਗਜੀਤ ਸਿੰਘ ਦੀ ਪਤਨੀ ਚੰਦ ਕੌਰ (84) ਦਾ ਕਤਲ ਪਿਛਲੇ ਸਾਲ ਅਪ੍ਰੈਲ 'ਚ ਅਣਪਛਾਤੇ ਹਮਲਾਵਰਾਂ ਨੇ ਪਿੰਡ ਭੈਣੀ, ਜ਼ਿਲ੍ਹਾ ਲੁਧਿਆਣਾ ਵਿਖੇ ਕਰ ਦਿੱਤਾ ਸੀ।
ਲੁਧਿਆਣਾ: ਪੰਜਾਬ ਵਿਚ ਖਾੜਕੂਵਾਦ ਦੌਰਾਨ 1987 ਵਿਚ ਲੁਧਿਆਣਾ ਦੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਮਿਲਰ ਗੰਜ ਵਿਚ ਹੋਈ 5 ਕਰੋੜ 70 ਲੱਖ ਦੇ ਬਹੁਚਰਚਿਤ ਡਕੈਤੀ ਕੇਸ ਨੂੰ 10 ਜਨਵਰੀ, 2017 ਨੂੰ ਸੁਪਰੀਮ ਕੋਰਟ ਦੇ ਜਸਟਿਸ ਪਿਨਾਕੀ ਘੋਸ਼ ਤੇ ਜਸਟਿਸ ਨਾਰੀਮਾਨ ਦੇ ਦੋਹਰੇ ਬੈਂਚ ਨੇ ਬਾ-ਇੱਜ਼ਤ ਬਰੀ ਕਰ ਦਿੱਤਾ। ਇਨ੍ਹਾਂ ਸਿੱਖਾਂ ਦੀ ਰਿਹਾਈ ਅੱਜ ਹੋਵੇਗੀ।
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਵਿੱਚੋਂ 17 ਦੇ ਨਾਮ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਸੰਸਦੀ ਬੋਰਡ ਦੀ ਹੋਈ ਮੀਟਿੰਗ ਦੌਰਾਨ ਅਹਿਮ ਗੱਲ ਇਹ ਸਾਹਮਣੇ ਆਈ ਕਿ 6 ਵੱਡੇ ਆਗੂਆਂ, ਜਿਨ੍ਹਾਂ ਵਿੱਚ 4 ਮੰਤਰੀ ਵੀ ਸ਼ਾਮਲ ਹਨ, ਦੇ ਸਿਆਸੀ ਭਵਿੱਖ ’ਤੇ ਤਲਵਾਰ ਲਟਕ ਗਈ ਹੈ। ਇਨ੍ਹਾਂ ਵਿੱਚ ਭਗਤ ਚੁੰਨੀ ਲਾਲ, ਮਦਨ ਮੋਹਨ ਮਿੱਤਲ, ਅਨਿਲ ਜੋਸ਼ੀ, ਸੁਰਜੀਤ ਕੁਮਾਰ ਜਿਆਣੀ, ਸੋਮ ਪ੍ਰਕਾਸ਼ ਅਤੇ ਮਨੋਰੰਜਨ ਕਾਲੀਆ ਸ਼ਾਮਲ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।