ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਅਤੇ ਸ਼ੋਪੀਆਂ ’ਚ ਹਾਲਾਤ ਵਿਗੜਨ ਮਗਰੋਂ ਕਰਫ਼ਿਊ ਲਾ ਦਿੱਤਾ ਗਿਆ ਹੈ। ਭਾਰਤੀ ਫੌਜੀ ਦਸਤਿਆਂ ਅਤੇ ਕਸ਼ਮੀਰੀ ਮੁਜਾਹਦੀਨਾਂ ਦਰਮਿਆਨ ਐਤਵਾਰ ਨੂੰ ਹੋਏ ਮੁਕਾਬਲੇ ਤੋਂ ਬਾਅਦ ਭਾਰਤੀ ਫੌਜੀਆਂ ਵਲੋਂ ਕੀਤੀ ਗਈ ਗੋਲੀਬਾਰ ’ਚ ਇਕ ਆਮ ਨਾਗਰਿਕ ਦੀ ਮੌਤ ਹੋ ਗਈ ਸੀ ਉਪਰੰਤ ਵਿਰੋਧ ਪ੍ਰਦਰਸ਼ਨਾਂ ’ਚ ਵੀ ਇਕ ਕਸ਼ਮੀਰੀ ਨੌਜਵਾਨ ਫੌਜ ਅਤੇ ਪੁਲਿਸ ਦੀ ਗੋਲੀ ਨਾਲ ਮਾਰਿਆ ਗਿਆ ਸੀ।