Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 19, 2017

February 19, 2017

ਦਲ ਖ਼ਾਲਸਾ ਵਲੋਂ ਹਰੀਸ਼ ਖਰੇ ਨੂੰ ਪੱਤਰ; 1984 ਦੇ ਮੁੱਦੇ ਨੂੰ ਬੰਦ ਕਰਨ ਤੋਂ ਪਹਿਲਾਂ ਦੋਸ਼ੀਆਂ ਨੂੰ ਸਜ਼ਾ ਦਿਓ
ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਬਾਦਲ ਦਲ ਦੇ ਆਗੂਆਂ ਵਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਤੋਂ ਹਮਾਇਤ ਲੈਣ ਅਤੇ ਡੇਰਾ ਸਿਰਸਾ ਮੁੱਖੀ ਦੇ ਪੰਜਾਬ 'ਚ ਪ੍ਰੋਗਰਾਮ ਕਰਾਉਣ ਦੇ ਐਲਾਨ ਦੀ ਜਾਂਚ ਕਰਨ ਲਈ ਬਣੀ ਤਿੰਨ ਮੈਂਬਰੀ ਕਮੇਟੀ ਦੀ ਮਿਆਦ 7 ਮਾਰਚ ਤਕ ਵਧਾ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ 'ਚ ਹੋਈ ਸ਼੍ਰੋਮਣੀ ਕਮੇਟੀ ਦੇ ਪ੍ਰਤੀਨਿਧਾਂ ਦੀ ਮੀਟਿੰਗ 'ਚ ਮੀਡੀਆ ਨੂੰ ਇਸਦੀ ਜਾਣਕਾਰੀ ਦਿੱਤੀ ਗਈ।

ਲੇਖਕ : ਸਤਵੰਤ ਸਿੰਘ ਗਰੇਵਾਲ ਦੂਜੇ ਸਿੱਖ-ਐਂਗਲੋ ਯੁੱਧ ‘ਚ ਲੜੀਆਂ ਗਈਆਂ ਕੁੱਲ ਤਿੰਨ ਲੜਾਈਆਂ ਵਿੱਚੋਂ ਦੂਜੀ ਲੜਾਈ 13 ਜਨਵਰੀ 1849 ਨੂੰ ਸਿੱਖ ਰਾਜ ਪੰਜਾਬ ਦੀਆਂ ਖਾਲਸਾ ਫੌਜਾਂ ਵੱਲੋਂ ਬਰਤਾਨਵੀ ਭਾਰਤ (British-India) ਦੀ ਰਲਵੀਂ ਅੰਗਰੇਜ਼ ਫੌਜ ਅਤੇ ਭਾਰਤੀ ਫੌਜ ਦੇ ਖਿਲਾਫ਼ “ਚੇਲਿਆਂਵਾਲਾ” ਦੇ ਮੈਦਾਨ ਵਿਚ ਲੜੀ ਗਈ। ਚੇਲਿਆਂਵਾਲਾ ਪਿੰਡ ਜੇਹਲਮ ਦਰਿਆਂ ਦੇ ਕੰਢੇ ਉੱਤੇ ਚੜ੍ਹਦੇ ਵਾਲੇ […]

ਬਾਦਲ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ‘ਘੁਬਾਇਆ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ’ ਤਕਰੀਬਨ 28 ਲੱਖ ਰੁਪਏ ਦਾ ਡਿਫਾਲਟਰ ਹੈ, ਜਿਸ ਦਾ ਪਾਵਰਕੌਮ ਨੇ ਕੁਨੈਕਸ਼ਨ ਕੱਟ ਦਿੱਤਾ ਹੈ। ਐਕਸੀਅਨ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਕਾਲਜ ਵੱਲ ਕਾਫ਼ੀ ਸਮੇਂ ਤੋਂ ਬਕਾਇਆ ਖੜ੍ਹਾ ਸੀ, ਜਿਸ ਦਾ ਕਨੈਕਸ਼ਨ ਕੱਟ ਦਿੱਤਾ ਗਿਆ ਹੈ। ਜਲਾਲਾਬਾਦ ਦਾ ਸਰਕਾਰੀ ਕਾਲਜ ਵੀ ਚਾਰ ਲੱਖ ਰੁਪਏ ਦਾ ਡਿਫਾਲਟਰ ਹੈ।
ਕਾਮਾਗਾਟਾ ਮਾਰੂ ਦੁਖਾਂਤ 'ਤੇ ਰਾਜਵਿੰਦਰ ਸਿੰਘ ਰਾਹੀਂ ਵਲੋਂ ਪੰਜਾਬੀ 'ਚ ਲਿਖੀ ਕਿਤਾਬ "ਕਾਮਾਗਾਟਾ ਮਾਰੂ ਦਾ ਅਸਲੀ ਸੱਚ" ਮਿਲਪੀਟਸ ਅਤੇ ਸਟਾਕਟਨ (ਅਮਰੀਕਾ) ਵਿਖੇ ਕਰਮਵਾਰ 19 ਫਰਵਰੀ ਅਤੇ 26 ਫਰਵਰੀ ਨੂੰ ਜਾਰੀ ਕੀਤੀ ਜਾਏਗੀ। ਇਹ ਕਿਤਾਬ 28 ਸਤੰਬਰ, 2016 ਨੂੰ ਪੰਜਾਬ 'ਚ ਜਾਰੀ ਹੋ ਚੁਕੀ ਹੈ।
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ 'ਤੇ 22 ਫਰਵਰੀ, 2017 ਨੂੰ ਗੁਰੂ ਨਾਨਕ ਖਾਲਸਾ ਕਾਲਜ, ਕਰਨਾਲ ਵਿੱਖੇ 11:00 ਵਜੇ ਤੋਂ 2:00 ਵਜੇ ਤੱਕ ਵਿਚਾਰ-ਗੋਸ਼ਠੀ ਕਰਵਾਈ ਜਾ ਰਹੀ ਹੈ। ਜਿਸ ਵਿੱਚ ਪੰਜਾਬੀ ਮਾਂ ਬੋਲੀ ਦੀ ਤਕਨੀਕੀ ਬਣਤਰ, ਇਸ ਦਾ ਅਮੀਰ ਵਿਰਸਾ, ਮੌਜੂਦਾ ਸਮੇਂ ਵਿਚ ਇਸ ਦੇ ਘਟਦੇ ਜਾ ਰਹੇ ਰੁਝਾਨ, ਸ਼ਬਦਾਂ ਦੀ ਘਾੜਤ, ਤਕਨੀਕੀਕਰਣ ਦੇ ਦੌਰ ਵਿੱਚ ਇਸ ਦੇ ਸਾਮਣੇ ਸਮਸਿਆਵਾਂ ਅਤੇ ਇਨ੍ਹਾਂ ਦੇ ਹੱਲ ਬਾਰੇ ਵਿਚਾਰ ਚਰਚਾ ਕੀਤੀ ਜਾਏਗੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।