Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 3, 2017

March 3, 2017

ਦਿੱਲੀ ਦੇ ਰਾਮਜਸ ਕਾਲਜ 'ਚ ਲਿਟਰੇਰੀ ਕਮੇਟੀ ਵਲੋਂ ਦੇਸ਼ ਧ੍ਰੋਹ ਦਾ ਮੁਕੱਦਮਾ ਝੱਲ ਰਹੇ ਅਤੇ ਜੇਲ੍ਹ ਜਾ ਚੁੱਕੇ ਜੇ.ਐਨ.ਯੂ. ਦੇ ਵਿਦਿਆਰਥੀ ਉਮਰ ਖਾਲਿਦ ਨੂੰ ਇਕ ਪ੍ਰੋਗਰਾਮ 'ਚ ਬੁਲਾਉਣ ਦਾ ਆਰ.ਐਸ.ਐਸ. ਦੀ ਹਮਾਇਤ ਪ੍ਰਾਪਤ ਅਖਿਲ ਭਾਰਤੀ ਵਿਦਿਆਰਥੀ ਪਰੀਸ਼ਦ (ਏ.ਬੀ.ਵੀ.ਪੀ.) ਦੇ ਵਿਰੋਧ ਤੋਂ ਬਾਅਦ ਦਿੱਲੀ ਯੂਨੀਵਰਸਿਟੀ ਦੀ ਸਿਆਸਤ 'ਚ ਗਰਮੀ ਆ ਗਈ ਸੀ।
ਸਤਿੰਦਰ ਸਰਤਾਜ ਦੀ ਪਹਿਲੀ ਫਿਲਮ 'ਬਲੈਕ ਪ੍ਰਿੰਸ' 19 ਮਈ 2017 ਨੂੰ ਸਾਰੀ ਦੁਨੀਆ ਵਿਚ ਜਾਰੀ ਕੀਤੀ ਜਾਏਗੀ। ਇਹ ਫਿਲਮ ਸਿੱਖ ਰਾਜ ਦੇ ਆਖਰੀ ਬਾਦਸ਼ਾਹ ਦਲੀਪ ਸਿੰਘ ਦੇ ਜੀਵਨ 'ਤੇ ਆਧਾਰਿਤ ਹੈ। ਉਸਦੇ ਪਿਤਾ ਮਹਾਰਾਜਾ ਰਣਜੀਤ ਸਿੰਘ ਦੀ ਦੁਖਦ ਮੌਤ ਤੋਂ ਬਾਅਦ ਉਸਦੇ ਪੁੱਤਰ ਨੂੰ ਉਸਦੀ ਮਾਂ ਤੋਂ ਦੂਰ ਅਮੀਰ ਅੰਗ੍ਰੇਜ਼ਾਂ ਵਿਚ ਰਹਿਣ ਲਈ ਲਿਜਾਇਆ ਗਿਆ।
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਜੇਲ੍ਹ ਰਿਕਾਰਡ ਮੁਤਾਬਕ ਭਾਈ ਜਗਤਾਰ ਸਿੰਘ ਹਵਾਰਾ ਦੇ ਲੱਭੇ ਨਵੇਂ ਕੇਸਾਂ ਬਾਰੇ ਸਿੱਖ ਸਿਆਸਤ ਨਿਊਜ਼ (SSN) ਨੂੰ ਜਾਣਕਾਰੀ ਦਿੱਤੀ। ਸਿਆਸੀ ਸਿੱਖ ਕੈਦੀਆਂ ਦੀ ਸੂਚੀ ਤਿਆਰ ਕਰਨ ਵਾਲੇ ਐਡਵੋਕੇਟ ਮੰਝਪੁਰ ਨੇ ਦੱਸਿਆ ਕਿ ਜਦੋਂ ਤੋਂ ਭਾਈ ਹਵਾਰਾ 'ਤੇ ਇਹ ਕੇਸ ਪਾਏ ਗਏ ਹਨ ਉਦੋਂ ਤਾਂ ਹੀ ਇਸ ਕੇਸ ਵਿਚ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ।
ਵੀਰਵਾਰ ਨੂੰ ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਸੁਨੇਹੇ ਵਿੱਚ ਕਿਹਾ ਕਿ ਉਹ ਐਸਵਾਈਐਲ ਦੀ ਉਸਾਰੀ ਬਾਰੇ ਆਪਣੇ ਫ਼ੈਸਲੇ ਨੂੰ ਲਾਗੂ ਕਰ ਕੇ ਹੀ ਰਹੇਗੀ।
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਜਾਰੀ ਬਿਆਨ 'ਚ ਕਿਹਾ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਮਿੱਥੀ ਯੋਜਨਾ ਅਨੁਸਾਰ ਸ਼ਾਰਦਾ-ਯਮੂਨਾ ਲਿੰਕ ਨਹਿਰ ਤੋਂ ਪਾਣੀ ਦਿੱਤਾ ਜਾਣਾ ਚਾਹੀਦਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਐਚ.ਐਸ ਫਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 1976 ਦੇ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਆਡਰ ਵਾਪਿਸ ਲੈਣੇ ਚਾਹੀਦੇ ਹਨ ਅਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਵਿਚ ਐਸ.ਵਾਈ.ਐਲ ਨਹਿਰ ਦੇ ਕੇਸ ਦੀ ਸੁਣਵਾਈ 28 ਮਾਰਚ ਨੂੰ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।