Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 15, 2017

April 15, 2017

ਪੰਜਾਬ ਸਰਕਾਰ ਨੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਮਾਹਰਾਂ ਦਾ ਇਕ ਪੈਨਲ ਬਣਾਇਆ ਹੈ ਜਿਹੜਾ ਕਿ ਕਰਜ਼ਿਆਂ ਦੀ ਮਾਫੀ ਸਬੰਧੀ ਤਰੀਕਿਆਂ ਦਾ ਸੁਝਾਅ ਦੇਵੇਗਾ।
ਕੈਪਟਨ ਅਮਰਿੰਦਰ ਸਰਕਾਰ ਨੇ ਪਿਛਲੀ ਬਾਦਲ ਸਰਕਾਰ ਸਮੇਂ ਬਹਿਬਲ ਕਲਾਂ ਕਾਂਡ ਸਬੰਧੀ ਬਣੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਜਾਂਚ ਨਵੇਂ ਸਿਰਿਓਂ ਕਰਵਾਈ ਜਾਵੇਗੀ। ਮਿਲੀ ਜਾਣਕਾਰੀ ਮੁਤਾਬਕ ਕੈਪਟਨ ਸਰਕਾਰ ਇਸ ਰਿਪੋਰਟ ਤੋਂ ਸੰਤੁਸ਼ਟ ਨਹੀਂ ਹੈ। ਇਸ ਮਾਮਲੇ ਵਿਚ ਸਭ ਤੋਂ ਪਹਿਲਾਂ ਫ਼ਰੀਦਕੋਟ ਦੇ ਬਾਜਾਖਾਨਾ ਵਿੱਚ ਜੂਨ 2014 ਗੁਰੂ ਗ੍ਰੰਥ ਸਾਹਿਬ ਦੀ ਬੀੜ ਗਾਇਬ ਹੋਣ ਦਾ ਕੇਸ ਦਰਜ ਕਰਵਾਇਆ ਗਿਆ ਸੀ। ਬੇਅਦਬੀ ਦੇ ਮਾਮਿਲਆਂ ਵਿੱਚ ਦੋਸ਼ੀਆਂ ਨੂੰ ਫੜਨ ਵਿੱਚ ਪੁਲਿਸ ਦੇ ਨਾਕਾਮ ਰਹਿਣ ਉੱਤੇ ਸਿੱਖ ਆਗੂਆਂ ਨੇ ਅਕਤੂਬਰ 2015 ਨੂੰ ਧਰਨਾ ਦੇਣ ਦਾ ਐਲਾਨ ਕੀਤਾ ਸੀ।
ਵੀਰਵਾਰ (13 ਅਪ੍ਰੈਲ) ਨੂੰ ਸ੍ਰੀਨਗਰ ਦੇ ਬਡਗਾਮ ਹਲਕੇ 'ਚ ਮਹਿਜ 709 ਵੋਟਾਂ ਹੀ ਪਈਆਂ। ਜੋ ਕਿ ਹੁਣ ਤਕ ਦਾ ਸਭ ਤੋਂ ਘੱਟ 2 ਫੀਸਦ ਬਣਦਾ ਹੈ।
ਸਿੱਖ ਰਾਜਨੀਤਕ ਵਿਸ਼ਲੇਸ਼ਕ, ਲਿਖਾਰੀ ਅਤੇ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ 5 ਅਪ੍ਰੈਲ 2017 ਨੂੰ ਇਕ ਭਾਸ਼ਣ ਦਿੱਤਾ ਗਿਆ।
ਇਕ ਹੈਰਾਨ ਕਰ ਦੇਣ ਵਾਲਾ ਵੀਡੀਓ ਇੰਟਰਨੈਟ 'ਤੇ ਵਾਇਰਲ ਹੋ ਗਿਆ ਹੈ, ਜਿਸ ਵਿਚ ਇਕ ਕਸ਼ਮੀਰੀ ਨੌਜਵਾਨ ਨੂੰ ਭਾਰਤੀ ਫੌਜ ਦੀ ਜੀਪ ਦੇ ਸਾਹਮਣੇ ਬੰਨ੍ਹਿਆ ਦਿਖਾਇਆ ਗਿਆ ਹੈ। ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਆਪਣੇ ਟਵਿਟਰ ਖਾਤੇ 'ਤੇ ਇਸ ਵੀਡੀਓ ਨੂੰ ਸਾਂਝਾ ਕੀਤਾ ਸੀ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।