Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 3, 2017

May 3, 2017

ਵਿਚਾਰ ਮੰਚ ਸੰਵਾਦ ਵਲੋਂ "ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ" ਵਿਸ਼ੇ 'ਤੇ ਤਲਵੰਡੀ ਸਾਬੋ (ਬਠਿੰਡਾ) ਵਿਖੇ 5 ਮਾਰਚ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ ਸੀ।
ਵਿਚਾਰ ਮੰਚ ਸੰਵਾਦ ਵਲੋਂ "ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ" ਵਿਸ਼ੇ 'ਤੇ ਤਲਵੰਡੀ ਸਾਬੋ (ਬਠਿੰਡਾ) ਵਿਖੇ 5 ਮਾਰਚ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ ਸੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ 2 ਮਈ ਨੂੰ ਫਤਿਹਗੜ੍ਹ ਸਾਹਿਬ ਵਿਖੇ ਕਿਹਾ ਕਿ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਵਿਚ ਮੁਲਾਜ਼ਮਾਂ ਵੱਲੋਂ ਦੋਹਰੀ ਤਨਖਾਹ ਲੈਣ ਦੇ ਉਠਾਏ ਗਏ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਇੱਕ ਕਮੇਟੀ ਬਣਾ ਦਿੱਤੀ ਜਾਵੇਗੀ।
ਵਿਚਾਰ ਮੰਚ ਸੰਵਾਦ ਵਲੋਂ "ਪੰਥ-ਪੰਜਾਬ: ਮੌਜੂਦਾ ਸਥਿਤੀ ਅਤੇ ਹੱਲ" ਵਿਸ਼ੇ 'ਤੇ ਤਲਵੰਡੀ ਸਾਬੋ (ਬਠਿੰਡਾ) ਵਿਖੇ 5 ਮਾਰਚ, 2017 ਨੂੰ ਇਕ ਵਿਚਾਰ ਚਰਚਾ ਕਰਵਾਈ ਗਈ ਸੀ।
ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਅਤੇ ਬਾਦਲ ਪਰਿਵਾਰ ਦੇ ਨਜ਼ਦੀਕੀ ਚੌਟਾਲਿਆਂ ਦੀ ਪਾਰਟੀ ਇਨੈਲੋ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਪੰਜਾਬ ਉਤੇ ਦਬਾਅ ਪਾਉਣ ਵਾਸਤੇ ਆਉਂਦੀ 10 ਜੁਲਾਈ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਹਰਿਆਣਾ ਵਿੱਚ ਰੋਕਿਆ ਜਾਵੇਗਾ। ਪਾਰਟੀ ਦੀ ਸੂਬਾਈ ਕਾਰਜਕਾਰਨੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ।
ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਅਕਤੂਬਰ 2015 'ਚ ਬਹਿਬਲ ਕਲਾਂ (ਫਰੀਦਕੋਟ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕਰਨ ਵਾਲੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ 'ਤੇ ਬਿਨਾਂ ਭੜਕਾਹਟ ਤੋਂ ਕੀਤੀ ਗਈ ਗੋਲੀਬਾਰੀ ਦੇ ਹੁਕਮ ਦੇਣ ਵਾਲੇ ਮੁੱਖ ਦੋਸ਼ੀ ਪੁਲਿਸ ਕਪਤਾਨ ਮੋਗਾ ਚਰਨਜੀਤ ਸ਼ਰਮਾ ਨੂੰ ਲਾਜ਼ਮੀ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਪੁਲਿਸ ਕਪਤਾਨ ਚਰਨਜੀਤ ਸ਼ਰਮਾ ਨੇ ਪ੍ਰਦਰਸ਼ਨਕਾਰੀਆਂ 'ਤੇ ਸਿੱਧੀ ਗੋਲੀ ਚਲਾਉਣ ਦਾ ਹੁਕਮ ਦਿੱਤਾ ਸੀ।
ਨਾਮਧਾਰੀਆਂ ਵੱਲੋਂ ਅੰਮ੍ਰਿਤ ਸੰਚਾਰ ਦੀ ਨਕਲ ਕਰਨ ਨਾਲ ਖੜ੍ਹੇ ਹੋਏ ਵਿਵਾਦ ਸਬੰਧੀ ਗਿਆਨੀ ਗੁਰਬਚਨ ਸਿੰਘ ਨੇ ਅਕਾਲ ਤਖ਼ਤ ਸਾਹਿਬ 'ਤੇ 5 ਮਈ ਨੂੰ ਇਕੱਤਰਤਾ ਬੁਲਾਈ ਹੈ।
ਜੂਨ 1984 ਵਿਚ ਭਾਰਤੀ ਫੌਜ ਵਲੋਂ ਟੈਂਕਾਂ ਅਤੇ ਤੋਪਾਂ ਨਾਲ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਬਲਕਿ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਪ੍ਰਤੀ ਯਤਨਸ਼ੀਲ ਰਹੇਗੀ। ਦੁਨੀਆਂ ਭਰ ਵਿੱਚ ਵਸਦੇ ਹਰ ਸਿੱਖ ਦਾ ਫਰਜ਼ ਹੈ ਕਿ ਉਹ ਇਸ ਘੱਲੂਘਾਰੇ ਦੀ ਯਾਦ ਨੂੰ ਇੱਕ ਜ਼ਖਮ ਦੀ ਨਿਆਂਈਂ ਸਮਝਦਾ ਹੋਇਆ ਇਸਦੇ ਸਦੀਵੀ ਇਲਾਜ ਲਈ ਕੌਮੀ ਅਜਾਦੀ ਪ੍ਰਤੀ ਵਚਨਬੱਧ ਹੋਵੇ।
1989 ਤੋਂ ਸ਼ੁਰੂ ਹੋਈ ਕਸ਼ਮੀਰ ਦੀ ਅਜ਼ਾਦੀ ਦੀ ਲਹਿਰ 'ਚ ਹੁਣ ਤੱਕ 40 ਹਜ਼ਾਰ ਦੇ ਕਰੀਬ ਮਨੁਖੀ ਜਾਨਾਂ ਜਾ ਚੁੱਕੀਆਂ ਹਨ ਜਿਸ 'ਚ 22 ਹਜ਼ਾਰ ਹਥਿਆਰਬੰਦ ਜੰਗਜੂ, 5 ਹਜ਼ਾਰ ਭਾਰਤੀ ਫੌਜੀ, ਨੀਮ ਫੌਜੀ ਅਤੇ ਪੁਲਿਸ ਵਾਲੇ ਮਾਰੇ ਗਏ ਹਨ। 90 ਦੇ ਦਹਾਕੇ ਤੋਂ 9 ਅਪ੍ਰੈਲ 2017 ਤੱਕ 13, 941
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਲੰਮੇ ਜੱਟਪੁਰਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਅਪਮਾਨ ਲਈ ਸ਼ਰਾਰਤੀ ਤੱਤਾਂ ਅਤੇ ਪੁਲਿਸ ਦੇ ਦੋਸ਼ ਪੂਰਨ ਪ੍ਰਬੰਧ ਨੂੰ ਦੋਸ਼ੀ ਠਹਿਰਾਇਆ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।