Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 20, 2017

August 20, 2017

ਖੰਨਾ ਦੇ ਮਸ਼ਹੂਰ ਗੈਂਗਸਟਰ ਰੁਪਿੰਦਰ ਗਾਂਧੀ ਦੇ ਭਰਾ ਮਨਵਿੰਦਰ ਸਿੰਘ ਦਾ ਅੱਜ ਐਤਵਾਰ (20 ਅਗਸਤ) ਨੂੰ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਨਵਿੰਦਰ ਮਿੰਦੀ ਆਪਣੇ ਘਰ ਤੋਂ ਖੇਤ ਨੂੰ ਜਾ ਰਿਹਾ ਸੀ ਤਾਂ ਦੋ ਹਮਲਾਵਰਾਂ ਨੇ ਉਸਤੇ ਹਮਲਾ ਕਰ ਦਿੱਤਾ।
ਬਠਿੰਡਾ ਖਿੱਤੇ ਦੇ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨੇ ਅੱਜ ਵਿਧਾਨ ਸਭਾ ਕਮੇਟੀ ਕੋਲ ਦੁੱਖਾਂ ਦੀ ਪੰਡ ਖੋਲ੍ਹੀ। ਕਮੇਟੀ ਨੇ ਇਨ੍ਹਾਂ ਪਰਿਵਾਰਾਂ ਤੋਂ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੀ ਮਨੋਦਸ਼ਾ ਅਤੇ ਹਾਲਾਤ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ। ਜਦੋਂ ਕਮੇਟੀ ਮੈਂਬਰ ਕਿਸੇ ਪੀੜਤ ਪਰਿਵਾਰ ਤੋਂ ਪੁੱਛਦੇ ਸਨ ਤਾਂ ਹੰਝੂਆਂ ਤੇ ਹੌਂਕਿਆਂ ਕਾਰਨ ਮਾਹੌਲ ਭਾਵੁਕ ਹੋ ਜਾਂਦਾ ਸੀ।
ਕੱਲ ਸ਼ਾਮੀਂ ਖਤੌਲੀ ਨੇੜੇ ਪੁਰੀ-ਹਰਿਦੁਆਰ ਉਤਕਲ ਐਕਸਪ੍ਰੈੱਸ ਦੇ 14 ਡੱਬੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ਵਿੱਚ 23 ਸਵਾਰੀਆਂ ਦੀ ਮੌਤ ਹੋ ਗਈ ਅਤੇ 60 ਹੋਰ ਜ਼ਖ਼ਮੀ ਹੋ ਗਏ।ਇਹ ਹਾਦਸਾ ਮੁਜ਼ੱਫਰਨਗਰ ਤੋਂ ਤਕਰੀਬਨ 40 ਕਿਲੋਮੀਟਰ ਦੂਰ ਖਤੌਲੀ ਵਿੱਚ ਸ਼ਾਮੀਂ 5:45 ਵਜੇ ਵਾਪਰਿਆ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।