Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

September 20, 2017

September 20, 2017

ਜਲੰਧਰ ਤੋਂ ਛਪਦੇ ਇਕ ਪੰਜਾਬੀ ਅਖਬਾਰ ਵਿੱਚ 20 ਸਤੰਬਰ ਨੂੰ ਇਕ ਖ਼ਬਰ ਪ੍ਰਕਾਸ਼ਿਤ ਹੋਈ ਸੀ ਜਿਸ ਵਿਚ ਸ਼ਿਵ ਸੈਨਾ ਦੇ ਆਗੂ ਅਤੇ ਨਿਹੰਗ ਬਾਣੇ ਵਿਚ ਬੈਠੇ ਕੁਝ ਬੰਦਿਆਂ ਵਲੋਂ ਸ਼ਿਵ ਸੈਨਿਕਾˆ ਨੂੰ ਸਰਕਾਰੀ ਸੁਰੱਖਿਆ ਦੀ ਮੰਗ ਕਰਦੇ ਦਿਖਾਇਆ ਗਿਆ ਸੀ।
ਧਰਮ ਪ੍ਰਚਾਰ ਤੇ ਪ੍ਰਸਾਰ ਦੇ ਮਾਮਲੇ ਵਿੱਚ ਅਕਸਰ ਫਾਡੀ ਰਹਿਣ ਵਾਲੀ ਸ਼੍ਰੋਮਣੀ ਕਮੇਟੀ ਵਲੋਂ ਢਾਈ ਮਹੀਨੇ ਪਹਿਲਾਂ ਸ਼ੁਰੂ ਕੀਤੀ ਧਰਮ ਪ੍ਰਚਾਰ ਲਹਿਰ ਆਪਣੇ ਮਕਸਦ ਵਿੱਚ ਕਿੰਨੀ ਕੁ ਸਫਲ਼ ਹੋਈ ਹੈ। ਇਹ ਸਵਾਲ ਪੰਥਕ ਹਲਕਿਆਂ ਵਿੱਚ ਜ਼ਰੂਰ ਪੁੱਛਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੀ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਬੀਤੇ ਸਮੇਂ ਵਿਚ ਹਿੰਦੂਤਵੀ ਜਮਾਤਾਂ ਵੱਲੋਂ ਪੰਜਾਬੀ ਬੋਲਦੇ ਇਲਾਕਿਆਂ ਨੂੰ ਹਿਮਾਚਲ ਜਾਂ ਹਰਿਆਣੇ ਵਿਚ ਜ਼ਬਰੀ ਧੱਕਣ ਦੀ ਕਾਰਵਾਈ ਹੁੰਦੀ ਰਹੀ ਹੈ ਅਤੇ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨਾਲੋਂ ਕੱਢਕੇ ਹਰਿਆਣੇ ਜਾਂ ਹਿਮਾਚਲ ਨਾਲ ਜੋੜ ਦਿੱਤੇ ਗਏ ਹਨ।
ਮੀਆਂ ਮਾਰ ਅੰਦਰ ਰੋਹਿੰਗੀਆਂ ਮੁਸਲਮਾਨਾਂ ਦੀ ਕੀਤੀ ਜਾ ਰਹੀ ਕੁੱਲ ਨਾਸ਼ ਨੇ ਇੱਕ ਵਾਰ ਫਿਰ 1947, 1984, 2002 ਚੇਤੇ ਕਰਾ ਦਿੱਤੇ ਹਨ। ਲੱਗਭੱਗ 4 ਲੱਖ 21 ਹਜਾਰ ਲੋਕ ਹਿਜਰਤ ਕਰਕੇ ਬੰਗਲਾਦੇਸ਼ ਪਹੁੰਚ ਚੁੱਕੇ ਹਨ। ਮਹਾਤਮਾ ਬੁੱਧ ਦੇ ਪੈਰੋਕਾਰਾਂ ਵੱਲੋਂ ਮਨੁੱਖਤਾ ਉੱਪਰ ਢਾਏ ਜਾ ਰਹੇ ਜੁਲਮ ਸ਼ਰਮਨਾਕ ਹਨ।
ਇੱਥੋਂ ਦੇ ਦੋ ਗੁਰਦੁਆਰਿਆਂ ਵਿੱਚ ਖ਼ਾਲਸਾ ਏਡ ਨੇ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਅਪੀਲਾਂ ਕੀਤੀਆਂ ਹਨ। ਗੁਰਦੁਆਰਾ ਬਾਬਾ ਨਿਹਾਲ ਸਿੰਘ ਤੱਲ੍ਹਣ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਵਿਖੇ ਖ਼ਾਲਸਾ ਏਡ ਦੇ ਸੇਵਾਦਾਰਾਂ ਵੱਲੋਂ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਪਹਿਲਕਦਮੀ ਕਰਨ ਦੀ ਅਪੀਲ ਕੀਤੀ ਗਈ।
ਲੌਂਗੋਵਾਲ ਵਿੱਚ ਮੰਗਲਵਾਰ (19 ਸਤੰਬਰ) ਨੂੰ ਦੇਰ ਸ਼ਾਮ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਲਈ ਪੁੱਜੀ ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ ਦੌਰਾਨ ਦੋ ਔਰਤਾਂ ਸਮੇਤ ਚਾਰ ਕਿਸਾਨ ਅਤੇ ਐਸਐਚਓ ਸਮੇਤ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਦੋ ਔਰਤਾਂ ਸਣੇ ਇੱਕ ਕਿਸਾਨ ਨੂੰ ਲੌਂਗੋਵਾਲ ਦੇ ਪ੍ਰਾਈਵੇਟ ਹਸਪਤਾਲ ਅਤੇ ਪੁਲਿਸ ਮੁਲਾਜ਼ਮਾਂ ਸਣੇ ਤਿੰਨ ਜਣਿਆਂ ਨੂੰ ਇੱਥੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਉੱਤਰ ਪ੍ਰਦੇਸ਼ ਦੇ ਏਟੀਐਸ ਦਸਤੇ ਨੇ ਲਖੀਮਪੁਰ ਖੇੜੀ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਨੂੰ ਵੱਖ-ਵੱਖ ਮਾਮਲਿਆਂ ਵਿਚ ਲੋੜੀਂਦੇ ਦੋ ਬੰਦਿਆਂ ਨੂੰ ਗ੍ਰਿਫਤਾਰ ਕੀਤਾ ਹੈ। ਉੱਤਰ ਪ੍ਰਦੇਸ਼ "ਅੱਤਵਾਦ ਵਿਰੋਧੀ ਦਸਤੇ" (ਏਟੀਐਸ) ਦੇ ਆਈ. ਜੀ. ਅਸੀਮ ਅਰੁਨ ਸਿੰਘ ਨੇ ਦੱਸਿਆ ਕਿ ਏਟੀਐਸ ਦੀ ਟੀਮ ਨੇ ਜਿਤੇਂਦਰ ਸਿੰਘ ਟੋਨੀ ਨੂੰ ਲਖੀਮਪੁਰ ਖੇੜੀ ਦੇ ਮੈਲਾਨੀ ਇਲਾਕੇ 'ਚੋਂ ਗ੍ਰਿਫਤਾਰ ਕੀਤਾ ਹੈ ਜਿਹੜਾ ਨਾਭਾ ਜ਼ੇਲ੍ਹ ਤੋਂ ਭੱਜੇ ਬੰਦਿਆਂ ਨੂੰ ਹਥਿਆਰ ਸਪਲਾਈ ਕਰਨ ਦੇ ਮਾਮਲੇ ਵਿਚ ਲੋੜੀਂਦਾ ਸੀ।
ਮਾਇਆ ਕੋਡਨਾਨੀ 2002 ਗੁਜਰਾਤ ਕਤਲੇਆਮ ਦੇ ਮਾਮਲੇ ਵਿਚ ਭਾਜਪਾ ਦੀ ਸਜਾ-ਜ਼ਾਫਤਾ ਸਾਬਕਾ ਵਿਧਾਇਕ ਹੈ। ਬੀਤੇ ਦਿਨੀਂ ਭਾਜਪਾ ਦੇ ਕੇਂਦਰੀ ਪ੍ਰਧਾਨ ਅਮਿਤ ਸ਼ਾਹ ਨੇ ਮਾਇਆ ਕੋਡਨਾਨੀ ਵਿਰੁਧ ਚੱਲਦੇ ਇਕ ਮਾਮਲੇ ਵਿਚ ਬਚਾਅ ਪੱਖ ਦੇ ਗਵਾਹ ਵੱਜੋਂ ਅਦਾਲਤ ਵਿਚ ਗਵਾਹੀ ਦਿੱਤੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।