ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਕਾਰਜਕਾਰੀ ਜਥੇਦਾਰ ਵਜੋਂ ਅਸਤੀਫਾ (13 ਨਵੰਬਰ, 2017)

10 ਨਵੰਬਰ, 2015 ਨੂੰ ਪਿੰਡ ਚੱਬਾ ਵਿਖੇ ਹੋਏ ਪੰਥਕ ਇਕੱਠ ‘ਚ ਚੁਣੇ ਗਏ ਤਖ਼ਤ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਅੱਜ ਦੋ ਸਾਲਾਂ ਬਾਅਦ ਅਸਤੀਫਾ ਦੇ ਦਿੱਤਾ ਹੈ।

ਰਮਨਦੀਪ ਸਿੰਘ ਦੇ ਪੁਲਿਸ ਰਿਮਾਂਡ ‘ਚ 3 ਦਿਨ ਦਾ ਵਾਧਾ, ਜਿੰਮੀ ਸਿੰਘ ਨੂੰ ਭੇਜਿਆ ਜੇਲ੍ਹ

ਪਿਛਲੇ ਕੁਝ ਦਿਨਾਂ ‘ਚ ਗ੍ਰਿਫਤਾਰ ਕੀਤੇ ਪੰਜ ਸਿੱਖਾਂ ਵਿਚੋਂ 2 ਨੂੰ ਅੱਜ (13 ਨਵੰਬਰ, 2017) ਬਾਘਾਪੁਰਾਣਾ ਦੀ ਸਥਾਨਕ ਅਦਾਲਤ ‘ਚ ਪੇਸ਼ ਕੀਤਾ ਗਿਆ। ਰਮਨਦੀਪ ਸਿੰਘ ਅਤੇ ਜਿੰਮੀ ਸਿੰਘ (ਤਲਜੀਤ ਸਿੰਘ) ਨੂੰ ਜੁਡੀਸ਼ਲ ਮੈਜਿਸਟ੍ਰੇਟ ਪੁਸ਼ਪਿੰਦਰ ਸਿੰਘ ਦੀ ਅਦਾਲਤ ‘ਚ ਅੱਜ ਐਫ.ਆਈ.ਆਰ. ਨੰ: 193/16 (ਥਾਣਾ ਬਾਘਾਪੁਰਾਣਾ) ਤਹਿਤ ਰਿਮਾਂਡ ਖਤਮ ਹੋਣ ‘ਤੇ ਪੇਸ਼ ਕੀਤਾ ਗਿਆ।

ਸਿੱਖ ਸੰਗਤਾਂ ਨਾਨਕਸ਼ਾਹੀ ਕੈਲੰਡਰ ਮੁਤਾਬਕ ਦਸਵੇਂ ਪਾਤਸ਼ਾਹ ਦਾ ਗੁਰਪੁਰਬ 5 ਜਨਵਰੀ ਨੂੰ ਮਨਾਉਣ:ਦਲ ਖਾਲਸਾ

ਦਲ ਖਾਲਸਾ ਨੇ ਮੂਲ ਨਾਨਕਸ਼ਾਹੀ ਕੈਲੰਡਰ (2003) ਦੇ ਹੱਕ ਵਿੱਚ ਆਪਣਾ ਸਿਧਾਂਤਕ ਪੈਂਤੜਾ ਮੁੱੜ ਦੁਹਰਾਉਂਦਿਆਂ ਕਿਹਾ ਕਿ ਉਹ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ 5 ਜਨਵਰੀ ਨੂੰ ਹੀ ਮਨਾਉਣਗੇ।

ਗਿਆਨੀ ਗੁਰਬਚਨ ਸਿੰਘ ਵਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਐਲਾਨ

ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ (ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਹਫਤੇ ‘ਚ) ਬਿਕਰਮੀ ਕੈਲੰਡਰ ਮੁਤਾਬਕ 25 ਦਸੰਬਰ 2017 ਦੀ ਬਜਾਏ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ 2018 ਨੂੰ ਮਨਾਏ ਜਾਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਥਾਪੇ

ਅਮਰਿੰਦਰ ਸਿੰਘ ਵਲੋਂ ਚੋਣਵੇਂ ਪੁਲਿਸ ਅਧਿਕਾਰੀਆਂ ਨੂੰ ਰਾਤ ਦੇ ਖਾਣੇ ‘ਤੇ ਸੱਦ ਕੇ ਦਿੱਤੀ ਗਈ “ਹੱਲਾਸ਼ੇਰੀ”

ਪੰਜਾਬ ਦੇ ਕਾਂਗਰਸੀ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਪੰਜਾਬ ਪੁਲਿਸ ਦੇ ਚੋਣਵੇਂ ਅਧਿਕਾਰੀਆਂ ਨੂੰ ਚੰਡੀਗੜ੍ਹ ਵਿਚਲੀ ਆਪਣੀ ਰਿਹਾਇਸ਼ ‘ਤੇ ਕੱਲ੍ਹ ਰਾਤ (12 ਨਵੰਬਰ, 2017) ਖਾਣੇ ‘ਤੇ ਸੱਦਿਆ ਗਿਆ