Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

November 25, 2017

November 25, 2017

ਬਰਤਾਨੀਆ ਤੋਂ ਵਿਆਹ ਕਰਾਉਣ ਲਈ ਪੰਜਾਬ ਗਏ ਜਗਤਾਰ ਸਿੰਘ ਜੌਹਲ ਨੂੰ 4 ਨਵੰਬਰ, 2017 ਨੂੰ ਪੰਜਾਬ ਪੁਲਿਸ ਵਲੋਂ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਦੇ ਅ
ਮਿਲੀ ਜਾਣਕਾਰੀ ਮੁਤਾਬਕ ਬਰਤਾਨਵੀ ਦੂਤਘਰ ਦੇ ਨੁਮਾਇੰਦਿਆਂ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਮਿਲਣ ਨਹੀਂ ਦਿੱਤਾ ਗਿਆ। ਹਾਲਾਂਕਿ ਕੱਲ੍ਹ (24 ਨਵੰਬਰ, 2017) ਲੁਧਿਆਣਾ ਦੇ ਡਿਊਟੀ ਮੈਜਿਸਟ੍ਰੇਟ ਨੇ
ਐਤਵਾਰ ਨੂੰ ਹਰਿਆਣਾ 'ਚ ਦੋ ਜਾਤ ਆਧਾਰਤ ਰੈਲੀਆਂ ਕਾਰਨ ਵਧਦੇ ਤਣਾਅ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਂ 'ਤੇ 26 ਨਵੰਬਰ ਦੀ ਅੱਧੀ ਰਾਤ ਤਕ ਮੋਬਾਇਲ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਭਾਰਤ ਦੀ ਸਭ ਤੋਂ ਵੱਡੀ ਅਤੇ ਤਾਕਤਵਰ ਜਾਂਚ ਏਜੰਸੀ ਐਨਆਈਏ ਦੀ ਟੀਮ ਵੀਰਵਾਰ ਦੇਰ ਸ਼ਾਮ ਫਤਿਹਗੜ੍ਹ ਸਾਹਿਬ ਜਿੰਮ 'ਚੋਂ ਗ੍ਰਿਫਤਾਰ ਕੀਤੇ ਗਏ ਹਰਦੀਪ ਸਿੰਘ ਉਰਫ਼ ਸ਼ੇਰਾ ਅਤੇ ਲੁਧਿਆਣਾ ਦੇ ਪਿੰਡ ਚੂਹੜਵਾਲ ਤੋਂ ਗ੍ਰਿਫਤਾਰ ਕੀਤੇ ਰਮਨਦੀਪ ਸਿੰਘ ਨੂੰ ਲੈ ਕੇ ਲੁਧਿਆਣਾ ਦੇ ਪੁਰਾਣੇ ਇਲਾਕੇ ਸੁੰਦਰ ਨਗਰ ਪੁੱਜੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਜਾਰੀ ਕਰਕੇ ਦੋਸ਼ ਲਾਇਆ ਕਿ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਗ੍ਰਿਫਤਾਰੀ ਅਤੇ ਪੁਲਿਸ ਹਿਰਾਸਤ 'ਚ ਤਸ਼ੱਦਦ ਦੇ ਖਿਲਾਫ ਆਵਾਜ਼ ਬੁਲੰਦ ਕਰਨ ਵਾਲੇ ਲੋਕ ਪੰਜਾਬ ਦੇ ਹਿਤਾਂ ਦੇ ਖਿਲਾਫ ਕੰਮ ਕਰ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।