Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

December 1, 2017

December 1, 2017

ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੂੰ ਦਿੱਲੀ ਹਵਾਈ ਅੱਡੇ 'ਤੇ ਰੋਕ ਕੇ ਉਹਨਾਂ ਦਾ ਪਾਸਪੋਰਟ ਜਬਤ ਕਰ ਲਿਆ ਗਿਆ ਹੈ। ਉਹ ਯੂ.ਐਨ.ਓ ਵਲੋਂ 29 ਤੇ 30 ਨਵੰਬਰ ਨੂੰ ਥਾਈਲੈਂਡ ਵਿਖੇ ਸਾਊਥ ਏਸ਼ੀਆ ਵਿੱਚ ਨਸਲਕੁਸ਼ੀ ਦੀ ਰੋਕਥਾਮ ਵਿੱਚ ਧਾਰਮਿਕ ਆਗੂਆਂ ਦਾ ਰੋਲ ਵਿਸ਼ੇ 'ਤੇ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈ ਕੇ ਪਰਤ ਰਹੇ ਸਨ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ (1 ਦਸੰਬਰ, 2017) ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਦੀ ਫਾਜ਼ਿਲਕਾ ਅਦਾਲਤ ਵਲੋਂ ਪੇਸ਼ੀ 'ਤੇ ਰੋਕ ਲਾ ਦਿੱਤੀ ਹੈ। ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਅਦਾਲਤ ਪੇਸ਼ੀ 'ਤੇ ਰੋਕ ਸਬੰਧੀ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਸੀ।
ਭਾਰਤ ਦੀ ਸਭ ਤੋਂ ਵੱਡੀ ਜਾਂਚ ਏਜੰਸੀ 'ਕੌਮੀ ਜਾਂਚ ਏਜੰਸੀ' (ਐਨ.ਆਈ.ਏ.) ਨੇ ਰਮਨਦੀਪ ਸਿੰਘ ਚੂਹੜਵਾਲ ਅਤੇ ਹਰਦੀਪ ਸਿੰਘ ਸ਼ੇਰਾ ਨੂੰ ਅੱਜ (1 ਦਸੰਬਰ, 2017) ਮੋਹਾਲੀ ਦੀ ਵਿਸ਼ੇਸ਼ ਐਨ.ਆਈ.ਏ. ਅਦਾਲਤ 'ਚ ਪੇਸ਼ ਕੀਤਾ। ਐਨ.ਆਈ.ਏ. ਵਲੋਂ
ਆਉਂਦੇ ਐਤਵਾਰ (3 ਦਸੰਬਰ) ਨੂੰ ਜਦੋਂ ਕੌਮਾਂਤਰੀ ਅਪਾਹਜ ਦਿਹਾੜਾ ਮਨਾਉਣ ਦੀਆਂ ਤਿਆਰੀਆਂ ਸਾਰੀ ਦੁਨੀਆਂ ਵਿਚ ਹੋ ਰਹੀਆਂ ਹਨ ਤਾਂ ਸਰੀਰਕ ਤੌਰ ’ਤੇ ਅਪਾਹਜ ਸਮਾਜਕ ਕਾਰਕੁਨ ਦਿੱਲੀ ਯੂਨੀਵਰਸਿਟੀ ਦੇ ਪ੍ਰੋ. ਜੀ.ਐਨ. ਸਾਈਬਾਬਾ ਨੂੰ ਭਾਰਤ ਵਲੋਂ ਦਿੱਤੀ ਗਈ ਉਮਰ ਕੈਦ ਦਾ ਮੁੱਦਾ ਕੈਨੇਡਾ ’ਚ ਜ਼ੋਰ ਫੜ ਰਿਹਾ ਹੈ।
ਯੂਕੇ ’ਚ 13 ਵਰ੍ਹਿਆਂ ਦੀ ਸਕੂਲ ’ਚ ਪੜ੍ਹਦੀ ਲੜਕੀ ਨੂੰ ਅਗ਼ਵਾ ਹੋਣ ਤੋਂ ਸਿੱਖ ਟੈਕਸੀ ਡਰਾਈਵਰ ਨੇ ਬਚਾ ਲਿਆ ਜਿਸ ਕਰਕੇ ਲੋਕਾਂ ’ਚ ਉਸ ਦੀ ਨਾਇਕ ਵਜੋਂ ਵਾਹ-ਵਾਹੀ ਹੋ ਰਹੀ ਹੈ। ਇਹ ਘਟਨਾ ਇਸ ਸਾਲ 20 ਫਰਵਰੀ ਦੀ ਹੈ ਜਦੋਂ ਸਤਬੀਰ ਸਿੰਘ ਅਰੋੜਾ
ਪੰਜਾਬ ਵਿਚ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਦੇ ਨਗਰ ਨਿਗਮਾਂ ਅਤੇ 32 ਨਗਰ ਕੌਂਸਲਾਂ ਤੇ ਪੰਚਾਇਤਾਂ ਲਈ ਵੋਟਾਂ 17 ਦਸੰਬਰ ਨੂੰ ਪੈਣਗੀਆਂ। ਇਸ ਦਾ ਐਲਾਨ ਕੱਲ੍ਹ (30 ਨਵੰਬਰ, 2017) ਚੰਡੀਗੜ੍ਹ ਵਿਖੇ ਸੂਬਾ ਚੋਣ ਕਮਿਸ਼ਨਰ
ਪੰਜਾਬ ਵਿਚ ਚੋਣਵੇਂ ਕਤਲਾਂ ਨਾਲ ਸਬੰਧਿਤ ਮੁਕੱਦਮਿਆਂ, ਜਿਨ੍ਹਾਂ ਦੇ ਸਬੰਧ 'ਚ ਪੰਜਾਬ ਪੁਲਿਸ ਨੇ ਪਿਛਲੇ ਮਹੀਨੇ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਅਤੇ ਬਰਤਾਨੀਆ ਤੋਂ 9 ਸਾਲ ਬਾਅਦ ਵਾਪਸ ਆਏ ਜੰਮੂ ਨਿਵਾਸੀ ਤਲਜੀਤ

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।