ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ ਨੂੰ ਵਿੱਤੀ ਐਮਰਜੇਂਸੀ ਵਿਚ ਝੋਕ ਦਿੱਤਾ ਹੈ। ‘ਆਪ’ ਵਲੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸਹਿ-ਪ੍ਰਧਾਨ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਪੰਜਾਬ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਦੇ ਵਾਅਦੇ ਕੀਤੇ ਸਨ ਪਰੰਤੂ […]