Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 11, 2018

January 11, 2018

ਸਿੱਖ ਸਿਆਸੀ ਕੈਦੀ ਹਰਮਿੰਦਰ ਸਿੰਘ ਮਿੰਟੂ ਅਤੇ ਰਤਨਦੀਪ ਸਿੰਘ ਉਰਫ ਜਿੰਦਰ ਨੂੰ 10 ਜਨਵਰੀ ਨੂੰ ਪੰਜਾਬ ਪੁਲਿਸ ਵਲੋਂ ਸਖਤ ਪਹਿਰੇ ਵਿਚ ਦਿੱਲੀ ਵਿੱਖੇ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ ਵਿਚ ਸਪੈਸ਼ਲ ਸੈਲ ਦੇ ਮੁਕਦਮਾ ਨੰਬਰ. 66/16 ਅਤੇ 375/99 ਦੀ ਵੱਖ ਵੱਖ ਧਾਰਾਵਾਂ ਅਧੀਨ ਸਮੇਂ ਨਾਲੋਂ ਤਕਰੀਬਨ ਦੋ ਘੰਟੇ ਦੀ ਦੇਰੀ ਨਾਲ ਪੇਸ਼ ਕੀਤਾ ਗਿਆ।

-ਰਾਜਿੰਦਰ ਸਿੰਘ ਰਾਹੀ ਇਹ ਇਤਿਹਾਸ ਦਾ ਦੁਖਾਂਤ ਕਹਿ ਲਿਆ ਜਾਵੇ ਜਾਂ ਸਰਾਪ ਕਿ ਜਿਥੇ ਜਿਥੇ ਵੀ ਸਿੱਖਾਂ ਨੇ ਕੋਈ ਥਾਂ (ਸਪੇਸ) ਹਾਸਲ ਕੀਤੀ ਹੈ ਉਹ ਸਿਰਫ਼ ਸਿਰ ਦੇ ਕੇ ਹੀ ਕੀਤੀ ਹੈ। ਇਹ ਭਾਵੇਂ ਪੰਜਾਬ ਦੀ ਧਰਤੀ ਹੋਵੇ, ਭਾਵੇਂ ਭਾਰਤ ਦੀ ਤੇ ਭਾਵੇਂ ਵਿਦੇਸ਼ਾਂ ਦੀ, ਸਿੱਖਾਂ ਨੂੰ ਹਮੇਸ਼ਾ ਸਿਰ ਦੇਣੇ ਪਏ […]

ਪ੍ਰੋਫ਼ੈਸਰ ਗੁਰਮੀਤ ਸਿੰਘ ਸਿੱਧੂ ਦੀ ਨਵੇਂ ਸਾਲ ਵਿੱਚ (3 ਜਨਵਰੀ 2018 ਨੂੰ) ਆਈ ਨਵੀਂ ਕਿਤਾਬ, ਬ੍ਰਾਹਮਣਵਾਦ ਤੋਂ ਹਿੰਦੂਵਾਦ, ਵਿੱਚ ਇੱਕ ਨਵਾਂ-ਨਵੇਲਾ ਅਤੇ ਅਸੀਮ ਸੰਭਾਵਨਾਵਾਂ ਵਾਲਾ ਸਿਆਸੀ ਸੰਵਾਦ ਸਿਰਜਣ ਦੀ ਸਮਰੱਥਾ ਹੈ।
ਪੰਜਾਬ ਸਰਕਾਰ ਨੇ ਅੱਜ ਫਸਲੀ ਕਰਜ਼ਾ ਮੁਆਫੀ ਲਈ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੀ ਰਕਮ 580 ਕਰੋੜ ਰੁਪਏ ਬਣਦੀ ਹੈ ਅਤੇ 31 ਜਨਵਰੀ, 2018 ਤੋਂ ਪਹਿਲਾਂ ਕਿਸਾਨਾਂ ਨੂੰ ਵੰਡੀ ਜਾਵੇਗੀ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਵੱਲੋਂ ਅੱਜ ਜਾਰੀ ਕੀਤੇ ਗਏ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਖੀ ਨਾਲ ਪੰਜ ਸਦੀਆਂ ਪੁਰਾਣਾ ਵੈਰ ਕੱਢਣ ਵਾਲੇ ਜਾਣ ਬੁੱਝ ਦੀ ਨਸਲਕੁਸ਼ੀ ਦਾ ਹਿਸਾਬ ਦੇਣ ਦੀ ਬਜਾਏ ਦੇਸ਼ ਵਿਦੇਸ਼ ਦੇ ਸਿੱਖਾਂ ਨੂੰ ਭੰਡ ਰਹੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।