Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

January 16, 2018

January 16, 2018

ਬਲੀਆ (ਯੂਪੀ) ਜ਼ਿਲ੍ਹੇ ਨਾਲ ਸਬੰਧਤ ਭਾਜਪਾ ਵਿਧਾਇਕ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਹਿੰਦੂ ਸਭਿਆਚਾਰ ਵਿੱਚ ਰਲਗੱਡ ਹੋਣ ਵਾਲੇ ਮੁਸਲਮਾਨਾਂ ਨੂੰ ਹੀ ਮੁਲਕ ਵਿੱਚ ਰਹਿਣ ਦੀ ਇਜਾਜ਼ਤ ਹੋਵੇਗੀ ਤੇ ਭਾਰਤ ਇਕ ਦਿਨ ‘ਹਿੰਦੂ ਰਾਸ਼ਟਰ’ ਜ਼ਰੂਰ ਬਣੇਗਾ।

ਲੇਖਕ: ਹਰਪ੍ਰੀਤ ਸਿੰਘ* ਹਿੰਦੂਸਤਾਨੀ ਸਫਾਰਤਖਾਨਿਆਂ ਦੇ ਸਫੀਰਾਂ ਵੱਲੋਂ ਗੁਰੂਘਰਾਂ ‘ਚ ਦਖਲਅੰਦਾਜ਼ੀ ਕਰਨ ਉੱਤੇ ਉੱਤਰੀ ਅਮਰੀਕਾ, ਯੂਰਪ ਤੇ ਆਸਟ੍ਰੇਲੀਆ ‘ਚ ਲੱਗੀ ਰੋਕ ‘ਤੇ ਹਿੰਦੂਸਤਾਨੀ ਸਫਾਂ ‘ਚ ਕਾਫੀ ਬੁਖਲਾਹਟ ਆਈ ਹੋਈ ਏ। ਵੱਖ-ਵੱਖ ਖੇਤਰਾਂ ‘ਚ ਸਰਗਰਮ ਹਿੰਦੂਤਵੀਆਂ ਵੱਲੋਂ ਇਹ ਰੌਲਾ ਪਾਇਆ ਜਾ ਰਿਹਾ ਹੈ ਕਿ ਸਿੱਖ ਧਰਮ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ ਤੇ ਗੁਰੂਘਰਾਂ ਵਿੱਚ ਕਿਸੇ […]

ਸੁਲਤਾਨਪੁਰੀ ਵਿਖੇ ਨਵੰਬਰ 1984 ਦੌਰਾਨ ਹੋਏ ਸਿੱਖਾਂ ਦੇ ਕਤਲੇਆਮ ਸਬੰਧੀ ਮੁਕੱਦਮੇ ਵਿੱਚ ਸ਼ੀਲਾ ਕੌਰ ਨੇ ਪਟਿਆਲਾ ਹਾਊਸ ਅਦਾਲਤ ’ਚ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦਿੱਤੀ। ਸ਼ੀਲਾ ਕੌਰ ਨੇ ਕਿਹਾ ਕਿ ਸੱਜਣ ਕੁਮਾਰ ਸਿੱਖ ਕਤਲੇਆਮ ਵਿੱਚ ਸ਼ਾਮਲ ਸੀ ਅਤੇ ਉਸ ਦਾ ਨਾਂ ਲੈਣ ’ਤੇ ਉਸ ਦੇ ਬੱਚਿਆਂ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।
ਚੀਫ਼ ਖ਼ਾਲਸਾ ਦੀਵਾਨ ਦੇ 11 ਮੈਂਬਰਾਂ ਨੇ ਬੈਠਕ ਕਰਕੇ ਇਤਰਾਜ਼ਯੋਗ ਵੀਡਿਓ ਸਬੰਧੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਚੀਫ਼ ਖ਼ਾਲਸਾ ਦੀਵਾਨ ਦੇ ਆਗੂ ਚਰਨਜੀਤ ਸਿੰਘ ਚੱਢਾ ਨੂੰ ਪੰਥ ਵਿੱਚੋਂ ਖਾਰਜ ਕਰਨ ਦੀ ਮੰਗ ਕੀਤੀ ਹੈ। ਇਹ ਮਤਾ ਸ਼੍ਰੋਮਣੀ ਕਮੇਟੀ ਕੋਲ ਅੱਜ (16 ਜਨਵਰੀ ਨੂੰ) ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਬੈਠਕ ਵਿੱਚ ਵਿਚਾਰਨ ਲਈ ਭੇਜਿਆ ਗਿਆ ਹੈ।
ਸਿਰਸਾ ਡੇਰਾ ਮੁਖੀ ਉੱਤੇ ਕਰੀਬ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਲਾਏ ਗਏ ਦੋਸ਼ਾਂ ਦੀ ਜਾਂਚ ਲਈ ਸੀਬੀਆਈ ਦੀ ਟੀਮ ਖੱਟਾ ਸਿੰਘ ਨੂੰ ਲੈ ਕੇ ਡੇਰਾ ਸਿਰਸਾ ਪਹੁੰਚੀ।ਬਲਾਤਕਾਰੀ ਰਾਮ ਰਹੀਮ ਸਾਧਵੀ ਜਿਨਸੀ ਸ਼ੋਸ਼ਣ ਮਾਮਲਿਆਂ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।