Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 3, 2018

February 3, 2018

ਸੁਨਾਮ ਰੇਲਵੇ ਸਟੇਸ਼ਨ ਦਾ ਨਾਮ ਪੰਜਾਬੀ ਵਿੱਚ ਸਿਖ਼ਰ ’ਤੇ ਲਿਖ ਕੇ ਰੇਲਵੇ ਨੇ ਪੰਜਾਬੀ ਭਾਸ਼ਾ ਨੂੰ ਬਣਦਾ ਸਨਮਾਨ ਦਿੱਤਾ ਹੈ। ਆਰਟੀਆਈ ਪਾਉਣ ਵਾਲੇ ਜਤਿੰਦਰ ਜੈਨ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਇਸ ਕੰਮ ਲਈ ਕਾਫੀ ਸੰਘਰਸ਼ ਕਰਨਾ ਪਿਆ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਆਰਥਿਕ ਸੰਕਟ ਵਿਕਰਾਲ ਰੂਪ ਧਾਰ ਗਿਆ ਹੈ। ਅਸਲ ’ਚ ਮੂਲ ਨਾਲੋਂ ਵਿਆਜ ਚੁਕਾਉਣਾ ਵੀ ਯੂਨੀਵਰਸਿਟੀ ਨੂੰ ਮੁਸ਼ਕਿਲ ਹੋ ਗਿਆ ਹੈ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਲਈ ਕੋਈ ਵਾਧੂ ਗਰਾਂਟ ਦੇਣ ਲਈ ਅਜੇ ਤੱਕ ਕੋਈ ਚਾਰਾਜੋਈ ਕੀਤੀ ਨਜ਼ਰ ਨਹੀਂ ਆ ਰਹੀ। ਤਨਖ਼ਾਹ ਤੋਂ ਪਹਿਲਾਂ ਦਿੱਤੀ ਜਾਣ ਵਾਲੀ ਪੈਨਸ਼ਨ ਵੀ ਪਿਛਲੇ ਮਹੀਨੇ ਦੀ ਅਜੇ ਤੱਕ ਨਹੀਂ ਦਿੱਤੀ ਗਈ, ਇਸ ਮਹੀਨੇ ਦੀ ਤਨਖ਼ਾਹ ਵੀ ਮਿਲਣੀ ਮੁਸ਼ਕਿਲ ਹੋ ਗਈ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।