Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

February 6, 2018

February 6, 2018

ਅੱਜ ਤੋਂ 20 ਸਾਲ ਪਹਿਲਾਂ ਪੰਜਾਬ 'ਚ ਕਿਸੇ ਨੇ ਗੁੰਡਾ ਟੈਕਸ ਤੇ ਗੈਂਗਸਟਰ ਲਫਜ਼ ਨਹੀਂ ਸੀ ਸੁਣੇ ਜੀਹਨਾਂ ਦੀ ਪੰਜਾਬ 'ਚ ਅੱਜ ਕੱਲ੍ਹ ਪੂਰੀ ਮਸ਼ਹੂਰੀ ਹੈ। ਬਠਿੰਡਾ ਤੇਲ ਰਿਫਾਇਨਰੀ ਮੂਹਰੇ ਟਰੱਕਾਂ ਤੋਂ ਵਸੂਲੇ ਜਾਂਦੇ ਗੰੁਡਾ ਟੈਕਸ ਬਾਬਤ ਆਈਆਂ ਤਾਜ਼ਾ ਖਬਰਾਂ ਕਰਕੇ ਗੁੰਡਾ ਟੈਕਸ ਅੱਜ ਕੱਲ੍ਹ ਸੁਰਖੀਆਂ ਵਿੱਚ ਹੈ ਤੇ ਵਿੱਕੀ ਗੌਂਡਰ ਦੇ ਪੁਲਿਸ ਹੱਥੋਂ ਮਾਰੇ ਜਾਣ ਕਰਕੇ ਗੈਂਗਸਟਰ ਲਫਜ਼ ਵੀ ਮੀਡੀਆ ਵਿੱਚ ਪੂਰਾ ਵਰਤਿਆ ਜਾ ਰਿਹਾ ਹੈ।

ਅੰਮ੍ਰਿਤਸਰ: ਸਿੱਖੀ ਦਾ ਪ੍ਰਚਾਰ ਕਰਨ ਹਿੱਤ ਹੋਂਦ ਵਿੱਚ ਲਿਆਂਦੀ ਗਈ ਸੰਸਥਾ ਚੀਫ ਖਾਲਸਾ ਦੀਵਾਨ ਨੇ ਜਨਰਲ ਅਜਲਾਸ ਦੌਰਾਨ ਅਨੰਦ ਸਾਹਿਬ ਦੇ ਪਾਠ ਨੂੰ ਚਾਰ ਪਉੜੀਆਂ ਪੜਨ ਉਪਰੰਤ ਰੋਕ ਦਿੱਤਾ ਗਿਆ। ਅਜਲਾਸ ਮੁੜ ਜਾਰੀ ਰੱਖਿਆ ਗਿਆ ਤੇ ਫਿਰ ਸਮਾਪਤੀ ਤੇ ਦੂਸਰੀ ਵਾਰ ਅਨੰਦ ਸਾਹਿਬ ਦੇ ਪਾਠ ਦੀਆਂ ਪੰਜ ਪਉੜੀਆਂ ਪੜ੍ਹਕੇ ਅਰਦਾਸ ਕੀਤੀ ਗਈ।ਬਾਅਦ ਵਿੱਚ ਪ੍ਰੈਸ ਕਾਨਫਰੰਸ ਦੌਰਾਨ […]

ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਜਾਂਚ ਕਮਿਸ਼ਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼ ਕੀਤੀ ਆਪਣੀ ਪੰਜਵੀਂ ਅੰਤ੍ਰਿਮ ਰਿਪੋਰਟ ਵਿੱਚ 41 ਮਾਮਲਿਆਂ ਵਿੱਚ ਐਫ.ਆਈ.ਆਰ. ਰੱਦ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਸ ਦੇ ਨਾਲ ਇਨਾਂ ਕੇਸਾਂ ਦੀ ਗਿਣਤੀ 258 ਹੋ ਗਈ ਹੈ।
ਦਿੱਲੀ ਅੰਦਰ ਨਵੰਬਰ 1984 ਸਮੇਂ ਰਾਜੀਵ ਗਾਂਧੀ ਨਾਲ ਗੱਡੀ ਵਿਚ ਬੈਠ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਬਿਆਨ ਤੋਂ ਬਾਅਦ ਹੁਣ ਜਗਦੀਸ਼ ਟਾਈਟਲਰ ਦੇ ਸਾਹਮਣੇ ਆਏ ਵੀਡਿਓ ਵਿਚ ਉਸ ਵੱਲੋਂ 100 ਸਿੱਖਾਂ ਨੂੰ ਕਤਲ ਕਰਵਾਉਣ ਦੇ ਇਕਬਾਲ ਦੇ ਆਧਾਰ ‘ਤੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਅਜੋਕੇ ਸਮੇਂ ਚ ਪੰਥ ਬੜੇ ਨਾਜ਼ਕ ਮੋੜ ਤੋਂ ਲੰਘ ਰਿਹਾ ਹੈ, ਧੜੇਬਾਜ਼ੀ ਏਨੀ ਕੁ ਜਿਆਦਾ ਹੈ ਕਿ 'ਗਦਾਰ ਵਾਂਲਾ ਸਰਟੀਫਿਕੇਟ' ਥੋਕ ਦੇ ਭਾਅ ਵੰਡਿਆ ਜਾ ਰਿਹਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।