ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਾਦਲ ਪਰਿਵਾਰ ਨੂੰ ਕਿਹਾ ਹੈ ਕਿ ਉਹ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤਰ੍ਹਾਂ ਸੂਬੇ ਦੇ ਹਿੱਤਾਂ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਅਸਤੀਫ਼ਾ ਲੈ ਕੇ ਨਰਿੰਦਰ ਮੋਦੀ ਸਰਕਾਰ ਉੱਤੇ ਦਬਾਅ ਪਾਉਣ। ‘ਆਪ’ ਵੱਲੋਂ ਜਾਰੀ ਸਾਂਝੇ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਮੁੱਖ ਬੁਲਾਰੇ ਅਤੇ […]
ਦਿੱਲੀ: ਭਾਰਤ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਐਨ.ਡੀ.ਏ ਗਠਜੋੜ ਵਿਚ ਤ੍ਰੇੜਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ। ਭਾਰਤ ਦੀ ਕੇਂਦਰੀ ਸੱਤਾ ਵਿਚ ਕਾਬਜ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਵੱਈਏ ਤੋਂ ਨਰਾਜ਼ ਦੱਖਣ ਵਿਚ ਆਂਧਰਾ ਪ੍ਰਦੇਸ਼ ਦੀ ਸੂਬਾਈ ਪਾਰਟੀ ਟੀਡੀਪੀ ਦੇ ਮੋਦੀ ਸਰਕਾਰ ਵਿਚ ਸ਼ਾਮਿਲ ਦੋ ਮੰਤਰੀਆਂ ਪੀ.ਅਸ਼ੋਕ ਗਜਾਪਥੀ ਅਤੇ ਵਾਈ ਐਸ ਚੌਧਰੀ ਨੇ ਆਪਣੇ […]
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਪੁਲਿਸ ਵਲੋਂ ਸਖਤ ਸੁਰਖਿਆ ਹੇਠ ਭਾਈ ਦਇਆ ਸਿੰਘ ਲਾਹੋਰਿਆ ਨੂੰ ਸੌਦਾ ਸਾਧ ਕੇਸ ਐਫ ਆਈ ਆਰ ਨੰ 77/2007 ਮਾਮਲੇ ਵਿਚ ਪੇਸ਼ ਕੀਤਾ ਗਿਆ ਤੇ ਨਾਭਾ ਜੇਲ੍ਹ ਤੋ ਮੁੜ ਭਾਈ ਸੁਖਵਿੰਦਰ ਸਿੰਘ ਸੁੱਖੀ ਨੂੰ ਪੰਜਾਬ ਪੁਲਿਸ ਪੇਸ਼ ਨਹੀ ਕਰ ਸਕੀ । ਅਦਾਲਤ ਵਿਚ ਚਲ ਰਹੇ ਇਸ ਕੇਸ ਵਿਚ ਭਾਈ ਤਰਲੋਚਨ […]
ਲੇਖਕ: ਡਾ. ਅਮਰਜੀਤ ਸਿੰਘ (ਵਾਸ਼ਿੰਗਟਨ) ਭਾਈ ਸਾਹਿਬ ਸਿਰਦਾਰ ਕਪੂਰ ਸਿੰਘ ਦਾ ਨਾਂ, ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਪੰਥ ਦਰਦੀ ਸਿੱਖਾਂ ਲਈ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ। 20ਵੀਂ ਸਦੀ ਦਾ ਸਾਊਥ ਏਸ਼ੀਆ ਦਾ ਇਤਿਹਾਸ, ਸਿੱਖ ਕੌਮ ਦੇ ਨੁਕਤਾਨਿਗਾਹ ਤੋਂ ਜਾਗਰੂਕਤਾ, ਕੁਰਬਾਨੀਆਂ, ਬੇਵਕੂਫੀਆਂ, ਗੱਦਾਰੀਆਂ ਅਤੇ ਘੱਲੂਘਾਰਿਆਂ ਦਾ ਇਤਿਹਾਸ ਹੈ। ਸਿਰਦਾਰ ਕਪੂਰ ਸਿੰਘ ਨਾ-ਸਿਰਫ ਇਸ ਸਦੀ ਦੇ […]
ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਵਿਚ ਬੋਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਹਨਾਂ ਦਾ ਸੰਕਲਪ ਹੈ ਕਿ ਉਹ ਐਸ.ਵਾਈ.ਐਲ. ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਛੱਡਣਗੇ। ਖੱਟਰ ਨੇ ਰਾਜਨੀਤਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਮੁੱਦੇ ਨੂੰ ਸੱਤਾ ਦੀ ਪੌੜੀ ਬਣਾ ਕੇ ਰਾਜਸੀ ਰੋਟੀਆਂ ਸੇਕਣ ਤੋਂ […]
ਚੰਡੀਗੜ੍ਹ: ਪੰਜਾਬ ਤੋਂ ਬਾਅਦ ਹੁਣ ਖਾਲਿਸਤਾਨ ਦਾ ਰੰਗ ਕੈਨੇਡਾ ਦੀ ਰਾਜਨੀਤੀ ‘ਤੇ ਵੀ ਪੂਰੀ ਤਰ੍ਹਾਂ ਚੜ੍ਹਦਾ ਨਜ਼ਰ ਆ ਰਿਹਾ ਹੈ। ਕੈਨੇਡਾ ਦੀ ਪਾਰਲੀਮੈਂਟ ਵਿਚ ਖਾਲਿਸਤਾਨ ਦੀ ਅਜ਼ਾਦੀ ਲਈ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ ਅਤੇ ਸੰਯੁਕਤ ਭਾਰਤ ਦੇ ਹੱਕ ਵਿਚ ਮਤਾ ਲਿਆਉਣ ਦੀ ਪੇਸ਼ਕਸ਼ ਕਰਨ ਵਾਲੇ ਕੰਜ਼ਰਵੇਟਿਵ ਪਾਰਟੀ ਦੇ ਐਮ.ਪੀ ਦੀਪਕ ਔਬਰਾਏ ਨੂੰ ਵਿਸਾਖੀ ਦੇ ਦਿਹਾੜੇ ਮੌਕੇ […]
ਚੰਡੀਗੜ੍ਹ: ਸਿੱਖ ਸਿਆਸੀ ਕੈਦੀਆਂ ਦੇ ਕੇਸਾਂ ਦੀ ਪੈਰਵਾਈ ਕਰਨ ਵਾਲੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ 19 ਸਿੱਖ ਸਿਆਸੀ ਕੈਦੀਆਂ ਦੀ ਸੂਚੀ ਜਾਰੀ ਕੀਤੀ ਹੈ ਜੋ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ। ਵਕੀਲ ਜਸਪਾਲ ਸਿੰਘ ਮੰਝਪੁਰ ਵਲੋਂ ਇਹ ਸੂਚੀ ਆਪਣੇ ਫੇਸਬੁੱਕ ਖਾਤੇ ‘ਤੇ 4 ਮਾਰਚ, 2018 ਨੂੰ ਸਾਂਝੀ ਕੀਤੀ ਗਈ। ਇਸ ਸੂਚੀ ਵਿਚ ਸਿੱਖ ਸਿਆਸੀ […]