Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 11, 2018

March 11, 2018

ਸ਼੍ਰੀਨਗਰ: ਬਾਬਰੀ ਮਸਜਿਦ ਬਾਰੇ ਧਮਕੀ ਭਰਿਆ ਸ਼ਾਂਤੀ ਸੁਨੇਹਾ ਦੇਣ ਕਾਰਨ ਵਿਵਾਦਾਂ ਵਿਚ ਚਲ ਰਹੇ ਸ੍ਰੀ ਸ੍ਰੀ ਰਵੀ ਸ਼ੰਕਰ ਨੂੰ ਬੀਤੇ ਕੱਲ੍ਹ ਕਸ਼ਮੀਰ ਵਿਚ ਆਪਣਾ ਭਾਸ਼ਣ ਅੱਧ ਵਿਚਾਲੇ ਛੱਡ ਕੇ ਤੁਰਨਾ ਪਿਆ। ਸ਼ੇਰ-ਏ-ਕਸ਼ਮੀਰ ਅੰਤਰਰਾਸ਼ਟਰੀ ਕਨਵੈਂਸ਼ਨ ਕੇਂਦਰ ਵਿਚ ਭਾਸ਼ਣ ਦੇਣ ਪਹੁੰਚੇ ਰਵੀ ਸ਼ੰਕਰ ਦੇ ਭਾਸ਼ਣ ਸ਼ੁਰੂ ਕਰਨ ਤੋਂ ਕੁਝ ਮਿਨਟ ਬਾਅਦ ਹੀ ਸ਼ੁਰੂ ਹੋਏ ਕਸ਼ਮੀਰ ਦੀ ਅਜ਼ਾਦੀ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਦੀ ਭਾਰਤ ਫੇਰੀ ਮੌਕੇ ਫਰਾਂਸ ਵਿਚ ਰਹਿੰਦੇ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਰਾਂਸ ਵਿਚ 2004 ‘ਚ ਦਸਤਾਰ ਸਬੰਧੀ ਪਾਬੰਦੀ ਤੋਂ ਬਾਅਦ ਸਿੱਖ ਭਾਈਚਾਰੇ ਦੇ ਲੋਕ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ […]

ਇਕਲੌਤੇ ਪੁੱਤ ਦੇ ਪਿਤਾ ਨੇ ਕਿਹਾ ਇਨਸਾਫ ਲਈ ਜਾਣਗੇ ਹਾਈਕੋਰਟ ਦਿੱਲੀ: ਬੀਤੇ ਸਾਲ ਦਿੱਲੀ ਵਿਚ ਸਿਗਰਟ ਪੀਣ ਤੋਂ ਰੋਕਣ ‘ਤੇ ਕਤਲ ਕਰ ਦਿੱਤੇ ਗਏ ਸਿੱਖ ਨੌਜਵਾ ਗੁਰਪ੍ਰੀਤ ਸਿੰਘ ਦੇ ਕਤਲ ਕੇਸ ਵਿਚ ਦਿੱਲੀ ਦੀ ਅਦਾਲਤ ਨੇ ਮੁਲਜ਼ਮ ਖਿਲਾਫ ਲਾਈ ਗਈ ਧਰਾ 295-ਏ ਨੂੰ ਹਟਾਉਣ ਦਾ ਫੈਂਸਲਾ ਸੁਣਾਇਆ ਹੈ। ਅਦਾਲਤ ਦੇ ਫੈਂਸਲੇ ਨਾਲ ਅਸਹਿਮਤੀ ਪ੍ਰਗਟਾਉਂਦਿਆਂ ਗੁਰਪ੍ਰੀਤ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।