Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 14, 2018

March 14, 2018

ਲਾਹੌਰ: ਪਾਕਿਸਤਾਨ ਦੇ ਸੂਬੇ ਪੰਜਾਬ ਦੀ ਅਸੈਂਬਲੀ ਵਲੋਂ ਅੱਜ ਇਕ ਇਤਿਹਾਸਕ ਫੈਂਸਲਾ ਕਰਦਿਆਂ ਸਰਬਸੰਮਤੀ ਨਾਲ ਸਿੱਖ ਅਨੰਦ ਕਾਰਜ ਮੈਰਿਜ ਐਕਟ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਪੰਜਾਬ ਅਸੈਂਬਲੀ ਨੇ ਸਰਬਸੰਮਤੀ ਨਾਲ ਪੰਜਾਬ ਸਿੱਖ ਅਨੰਦ ਕਾਰਜ ਮੈਰਿਜ ਐਕਟ, 2017 ਪਾਸ ਕਰ ਦਿੱਤਾ। ਇਸ ਬਿਲ ਨੂੰ ਪੰਜਾਬ ਅਸੈਂਬਲੀ ਦੇ ਸਿੱਖ ਮੈਂਬਰ ਸਰਦਾਰ ਰਮੇਸ਼ ਸਿੰਘ ਅਰੋੜਾ ਵਲੋਂ ਲਿਆਂਦਾ […]

ਗਾਂਧੀਨਗਰ: ਗੁਜਰਾਤ ਵਿਧਾਨ ਸਭਾ ਅੱਜ ਪ੍ਰਸ਼ਨ ਕਾਲ ਤੋਂ ਬਾਅਦ ਵਿਚਾਰ ਸਦਨ ਤੋਂ ਅਖਾੜਾ ਸਦਨ ਬਣ ਗਈ, ਜਿੱਥੇ ਕਾਂਗਰਸ ਅਤੇ ਭਾਜਪਾ ਦੇ ਵਿਧਾਇਕਾਂ ਦਾ ਹੱਥਾਂ, ਪੈਰਾਂ ਦਾ ਘੋਲ ਹੋਇਆ ਅਤੇ ਮੰਦੀ ਸ਼ਬਦਾਵਲੀ ਵੀ ਖੁੱਲ੍ਹ ਕੇ ਵਰਤੀ ਗਈ। ਇਕ ਵਿਧਾਇਕ ਵਲੋਂ ਤਾਂ ਆਪਣੇ ਮੇਜ ‘ਤੇ ਲੱਗਿਆ ਸਪੀਕਰ ਪੁੱਟ ਕੇ ਵਿਰੋਧੀ ਵਿਧਾਇਕ ਵੱਲ ਮਾਰਿਆ ਗਿਆ। ਇਸ ਘੋਲ ਦੇ […]

ਲੰਡਨ: ਯੂ.ਕੇ ਦੀ ਪਾਰਲੀਮੈਂਟ ਵਿਚ ਚੱਲ ਰਹੀ ਇਕ ਬਹਿਸ ਦੌਰਾਨ ਯੂ.ਕੇ ਸਰਕਾਰ ਨੇ ਕਿਹਾ ਹੈ ਕਿ ਉਹ ਪੰਜਾਬ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੋਹਲ ਦਾ ਮਾਮਲਾ ਭਾਰਤ ਸਰਕਾਰ ਦੇ ਉੱਚ ਅਧਿਕਾਰੀਆਂ ਅੱਗੇ ਚੁੱਕਣਗੇ। ਸਕੋਟਲੈਂਡ ਦਾ ਜੰਮਪਲ 30 ਸਾਲਾ ਸਿੱਖ ਨੌਜਵਾਨ ਜਗਤਾਰ ਸਿੰਘ ਜੋਹਲ ਜਦੋਂ ਪੰਜਾਬ ਵਿਆਹ ਕਰਾਉਣ ਲਈ ਆਇਆ ਹੋਇਆ ਸੀ ਤਾਂ ਪੰਜਾਬ ਪੁਲਿਸ […]

ਚੰਡੀਗੜ੍ਹ: ਦੁਨੀਆ ਦੇ ਨਾਮੀਂ ਭੌਤਿਕ ਵਿਗਿਆਨੀ (ਫਿਜ਼ਿਸਿਸਟ) ਅਤੇ ਲੇਖਕ ਸਟੀਫਨ ਹਾਕਿੰਗ ਅੱਜ 76 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਹਿ ਗਏ। ਇਸ ਗੱਲ ਦੀ ਪੁਸ਼ਟੀ ਉਹਨਾਂ ਦੇ ਪਰਿਵਾਰ ਨੇ ਕੀਤੀ। ਸਟੀਫਨ ਹਾਕਿੰਗ ਯੂਨੀਵਰਸਿਟੀ ਆਫ ਕੈਂਬਰਿਜ ਵਿਚ ਸਾਬਕਾ ਲੁਕੇਸੀਅਨ ਪ੍ਰੋਫੈਸਰ ਆਫ ਮੈਥੇਮੈਟਿਕਸ ਰਹੇ ਅਤੇ ਦੁਨੀਆ ਵਿਚ ਸਭ ਤੋਂ ਵੱਧ ਬਿਕਣ ਵਾਲੀਆਂ ਕਿਤਾਬਾਂ ਵਿਚੋਂ ਇਕ ‘ਆ […]

ਫਰੀਦਕੋਟ: ਫਰੀਦਕੋਟ ਦੀ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਤਵਿੰਦਰ ਸਿੰਘ ਨੇ ਬੀਤੇ ਕੱਲ੍ਹ ਹੁਕਮ ਜਾਰੀ ਕਰਦਿਆਂ ਇਕ 12 ਸਾਲ ਪੁਰਾਣੇ ਇਰਾਦਾ ਕਤਲ ਕੇਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਮਾਰਚ ਵਾਲੇ ਦਿਨ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਹੈ। ਕੋਟਕਪੁਰਾ ਵਾਸੀ ਨਰੇਸ਼ ਕੁਮਾਰ ਸਹਿਗਲ ਨੇ ਸਬੰਧਿਤ ਕੇਸ ਵਿਚ ਹੇਠਲੀ ਅਦਾਲਤ ਵਲੋਂ […]

ਚੰਡੀਗੜ੍ਹ: ਅਮਰੀਕਾ ਵਿਚ ਸਿੱਖ ਪਛਾਣ ਪ੍ਰਤੀ ਲੋਕਾਂ ਨੂੰ ਜਾਗਰੁੱਕ ਕਰਨ ਲਈ ਨੈਸ਼ਨਲ ਸਿੱਖ ਕੈਂਪੇਨ (ਐਨਐਸਸੀ) ਵਲੋਂ ਚਲਾਈ ਜਾ ਰਹੀ ਮੁਹਿੰਮ ‘ਵੀ ਆਰ ਸਿੱਖ’ ਨੂੰ ਪੀਆਰ ਵੀਕ ਯੂਐਸ ਅਵਾਰਡ 2018 ਲਈ ਆਖਰੀ 5 ਮੁਹਿੰਮਾਂ ਵਿਚ ਚੁਣਿਆ ਗਿਆ ਹੈ ਜਿਹਨਾਂ ਵਿਚੋਂ ਇਕ ਨੂੰ ਇਹ ਐਵਾਰਡ ਦਿੱਤਾ ਜਾਵੇਗਾ। ਜਿਕਰਯੋਗ ਹੈ ਕਿ ਇਸ ਇਨਾਮ ਨੂੰ ਅਮਰੀਕਾ ਦੀ ਲੋਕ ਸੰਪਰਕ […]

ਚੰਡੀਗੜ੍ਹ: ਚੰਡੀਗੜ੍ਹ ਅੰਤਰਰਾਂਸ਼ਟਰੀ ਹਵਾਈ ਅੱਡਾ 12 ਮਈ ਤੋਂ 31 ਮਈ ਤਕ ਬੰਦ ਰਹੇਗਾ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਹਵਾਈ ਅੱਡੇ ਵਿਚ ਹਵਾਈ ਪੱਟੀ ਦੇ ਚਲ ਰਹੇ ਮੁਰੰਮਤ ਕਾਰਜਾਂ ਕਾਰਨ ਇਸ ਨੂੰ ਬੰਦ ਕੀਤਾ ਜਾਵੇਗਾ। ਚੰਡੀਗੜ੍ਹ ਹਵਾਈ ਅੱਡੇ ਦੇ ਲੋਕ ਸੰਪਰਕ ਅਧਿਕਾਰੀ ਨੇ ਕਿਹਾ ਕਿ 12 ਮਈ ਤੋਂ 31 ਮਈ ਤਕ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।