Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 16, 2018

March 16, 2018

14 ਮਾਰਚ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਤਿੰਨ ਸੀਨੀਅਰ ਵਜ਼ੀਰਾਂ ਨੇ ਮੁੱਖ ਮੰਤਰੀ ਨੂੰ ਇੱਕ ਸੁਰ ਹੋ ਕੇ ਕਿਹਾ ਕਿ ਆਪਣੇ ਰਾਜ 'ਚ ਆਪਣੇ ਵਿਰੋਧੀ, ਬਾਦਲਾਂ ਦੀ ਹੀ ਤੂਤੀ ਬੋਲਦੀ ਹੈ। ਉਨਾਂ੍ਹ ਕਿਹਾ ਕਿ ਸਾਡੀ ਪਾਰਟੀ ਲੋਕਾਂ ਨਾਲ ਏਸ ਵਾਅਦੇ ਤਹਿਤ ਸੱਤਾ ਵਿੱਚ ਆਈ ਸੀ ਕਿ ਉਹ ਟ੍ਰਾਂਸਪੋਰਟ ਮਾਫੀਆ ਦੀਆਂ ਗੈਰ ਕਾਨੂੰਨੀ ਬੱਸਾਂ ਨੂੰ ਸੜਕਾਂ ਤੋਂ ਭੱਜਣੋ ਹਟਾਉਗੀ ਪਰ ਇਹਦੇ ਉਲਟ ਬਾਦਲਾਂ ਦਾ ਟ੍ਰਾਂਸਪੋਰਟ ਕਾਰੋਬਾਰ ਘਟਣ ਦੀ ਬਜਾਏ ਵਧ ਫੁੱਲ ਰਿਹਾ ਹੈ। ਅਕਾਲੀ ਲੀਡਰਾਂ ਦੇ ਅੱਗੇ ਪਿੱਛੇ ਹੂਟਰ ਮਾਰਦੀਆ ਜਿਪਸੀਆਂ ਇਓਂ ਤੁਰਦੀਆ ਨੇ ਜਿਵੇਂ ਓਹੀ ਪੰਜਾਬ ਦੇ ਵਜ਼ੀਰ ਹੋਣ।

ਚੰਡੀਗੜ੍ਹ: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿਚ ਲੱਗੀ ਸਪੈਸ਼ਲ ਕੋਰਟ ਵਿਚ ਚੱਲ ਰਹੇ ਬੇਅੰਤ ਕਤਲ ਕੇਸ ਵਿਚ ਅੱਜ ਬਹਿਸ ਪੂਰੀ ਹੋ ਗਈ ਹੈ ਅਤੇ ਕੱਲ੍ਹ ਸਵੇਰੇ ਅਦਾਲਤ ਵਲੋਂ ਇਸ ਸਬੰਧੀ ਭਾਈ ਜਗਤਾਰ ਸਿੰਘ ਤਾਰਾ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ। ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੇ.ਐਸ ਸਿੱਧੂ ਦੀ ਅਦਾਲਤ ਵਿਚ ਅੱਜ ਸੀ.ਬੀ.ਆਈ ਵਲੋਂ ਵਕੀਲ ਐਸ.ਕੇ ਸਕਸੈਨਾ […]

ਚੰਡੀਗੜ੍ਹ: ਅਪਰਾਧਿਕ ਮਾਮਲਿਆਂ ਦੀਆਂ ਜਾਂਚਾਂ ਨੂੰ ਪ੍ਰਭਾਵਿਤ ਕਰਨ ਦੀ ਸਰਕਾਰੀ ਤਾਕਤ ਦੀ ਇਕ ਹੋਰ ਉਦਾਹਰਣ ਸਾਹਮਣੇ ਆ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ 2007 ਮੱਕਾ ਮਸਜਿਦ ਧਮਾਕਾ ਕੇਸ ਵਿਚ ਮੁੱਖ ਦੋਸ਼ੀ ਹਿੰਦੁਤਵੀ ਅਸੀਮਾਨੰਦ ਦਾ ਇਕਬਾਲੀਆ ਬਿਆਨ ਹੇਠਲੀ ਅਦਾਲਤ ਦੇ ਰਿਕਾਰਡ ਵਿਚੋਂ ਗਾਇਬ ਹੋ ਗਿਆ ਹੈ। ਇਹ ਗੱਲ ਉਸ ਸਮੇਂ ਸਾਹਮਣੇ ਆਈ ਜਦੋਂ ਮੁੱਖ ਜਾਂਚ ਅਧਿਕਾਰੀ ਅਤੇ […]

ਚੰਡੀਗੜ੍ਹ: ਜਿੱਥੇ ਇਕ ਪਾਸੇ ਪੰਜਾਬ ਵਿਚ ਨਸ਼ੇ ਦੇ ਕੇਸਾਂ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਸਿੰਘ ਮਜੀਠੀਆ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਉਹਨਾਂ ‘ਤੇ ਨਸ਼ਾ ਵਪਾਰ ਵਿਚ ਸ਼ਾਮਿਲ ਹੋਣ ਦੇ ਲਾਏ ਦੋਸ਼ਾਂ ਦੀ ਮੁਆਫੀ ਮੰਗੀ ਹੈ ਉੱਥੇ ਬਿਕਰਮ ਸਿੰਘ ਮਜੀਠੀਆ ਸਮੇਤ ਹੋਰਾਂ ਖਿਲਾਫ ਨਸ਼ਾ ਵਪਾਰ ਦੇ ਚੱਲ ਰਹੇ ਕੇਸਾਂ ਦੀ […]

ਚੰਡੀਗੜ੍ਹ: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਅੱਜ ਪੰਜਾਬ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ‘ਤੇ ਪੋਸਟ ਪਾਈ ਹੈ। ਜਿਕਰਯੋਗ ਹੈ ਕਿ ਬੀਤੇ ਕੱਲ੍ਹ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ […]

ਚੰਡੀਗੜ੍ਹ: ਕੈਨੇਡਾ ਦੀ ਫੈਡਰਲ ਪਾਰਟੀ ਐਨ.ਡੀ.ਪੀ ਦੇ ਆਗੂ ਜਗਮੀਤ ਸਿੰਘ ਨੇ ਕਿਹਾ ਹੈ ਕਿ ਉਹ ਸਿੱਖਾਂ ਦੀ ਅਜ਼ਾਦੀ ਨਾਲ ਸਬੰਧਿਤ ਸਮਾਗਮਾਂ ਵਿਚ ਸ਼ਮੂਲੀਅਤ ਕਰਦੇ ਰਹੇ ਹਨ ਅਤੇ ਅੱਗੇ ਵੀ ਸ਼ਮੂਲੀਅਤ ਕਰਨ ਤੋਂ ਨਹੀਂ ਝਿਜਕਣਗੇ। ਉਨ੍ਹਾਂ ਕਿਹਾ ਕਿ ਖੁਦ ਸਿੱਖ ਹੋਣ ਨਾਤੇ ਉਹ ਸਿੱਖ ਭਾਈਚਾਰੇ ਨਾਲ ਹੋਏ ਵਿਤਕਰਿਆਂ ਅਤੇ ਧੱਕਿਆਂ ਨੂੰ ਨਿਜੀ ਤੌਰ ‘ਤੇ ਮਹਿਸੂਸ ਕਰਦੇ […]

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਸ਼ੀਲੇ ਪਦਾਰਥਾਂ ਦੇ ਧੰਦੇ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦੇ ਲਾਏ ਦੋਸ਼ਾਂ ਲਈ ਉਨ੍ਹਾਂ ਕੋਲੋਂ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ। ਸਾਬਕਾ ਮੰਤਰੀ ਅਤੇ […]

ਮੈਲਬਰਨ; (ਤੇਜਸ਼ਦੀਪ ਸਿੰਘ ਅਜਨੌਦਾ): ਅੱਜ ਇੱਥੇ ਵਿਕਟੋਰੀਅਨ ਸੰਸਦ ਵਿੱਚ ਪਹਿਲੀ ਵਾਰ ਨਾਨਕਸ਼ਾਹੀ ਨਵਾਂ ਸਾਲ ਮਨਾਇਆ ਗਿਆ ਜਿਸ ਵਿੱਚ ਮੁਲਕ ਦੀਆੰ ਪ੍ਰਮੁੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸਿੱਖ ਕੌਮ ਨੂੰ ਵਧਾਈ ਦਿੱਤੀ ।ਵਿਕਟੋਰੀਅਨ ਸੰਸਦ ਵਿੱਚ ਪਹਿਲੀ ਵਾਰ ਨਾਨਕਸ਼ਾਹੀ ਨਵੇਂ ਸਾਲ ਦਾ ਸਮਾਰੋਹ ਕੀਤਾ ਗਿਆ ਹੈ। ਸੁਪਰੀਮ ਸਿੱਖ ਕੌਂਸਲ ਆਫ ਆਸਟਰੇਲੀਆ ਵਲੋਂ ਉਲੀਕੇ ਗਏ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।