Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 17, 2018

March 17, 2018

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): ਬੇਅੰਤ ਸਿੰਘ ਕਤਲ ਕੇਸ ਵਿਚ ਤਿਹਾੜ ਜੇਲ੍ਹ ਅੰਦਰ ਬੰਦ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਖਾੜਕੂ ਭਾਈ ਪਰਮਜੀਤ ਸਿੰਘ ਭਿਓਰਾ ਨੂੰ ਬੀਤੇ ਦੋ ਦਿਨ ਪਹਿਲਾ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਉਨ੍ਹਾਂ ਦੀ ਮਾਤਾ ਪ੍ਰੀਤਮ ਕੌਰ ਨਾਲ ਮੁਲਾਕਾਤ ਲਈ ਦੋ ਘੰਟੇਆਂ ਦੀ ਪੈਰੋਲ ਨਾ ਦਿੱਤੇ ਜਾਣ ਦੇ ਫੈਂਸਲੇ ਖਿਲਾਫ ਪਰਿਵਾਰ ਵਲੋਂ ਸਖਤ ਨਰਾਜ਼ਗੀ […]

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁਖਮੰਤਰੀ ਬੇਅੰਤ ਸਿੰਘ ਕਤਲ ਕਾਂਡ ‘ਚ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਭਾਰਤੀ ਅਦਾਲਤ ਵਲੋਂ ਸੁਣਾਈ ਗਈ ਤਾਅ ਉਮਰ ਕੈਦ ਸਜ਼ਾ ‘ਤੇ ਪ੍ਰਤੀਕਰਮ ਦਿੰਦਿਆਂ ਦਿੱਲੀ ਸਿੱਖ ਗੁਰੁਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਦੋਸ਼ ਲਾਇਆ ਕਿ ਸੀ.ਬੀ.ਆਈ. ਅਤੇ ਨਿਆਪਾਲਿਕਾ ਸਿੱਖਾਂ ਦੇ ਖਿਲਾਫ਼ ਚਲਦੇ ਮੁੱਕਦਮਿਆਂ ’ਚ ਬੜੀ ਤੇਜ਼ੀ ਨਾਲ […]

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿਚ ਭਾਈ ਜਗਤਾਰ ਸਿੰਘ ਤਾਰਾ ਨੂੰ ਬੁੜੈਲ ਜੇਲ੍ਹ ਵਿਚ ਲੱਗੀ ਸੀ. ਬੀ. ਆਈ. ਅਦਾਲਤ ਵਲੋਂ ਤਾਅ ਉਮਰ ਕੈਦ ਦਾ ਫੈਸਲਾ ਸੁਣਾਇਆ ਗਿਆ ਹੈ। ਇਸ ਤੋਂ ਇਲਾਵਾ 35000/- ਰੁਪਏ ਦਾ ਜ਼ੁਰਮਾਨਾ ਕੀਤਾ ਗਿਆ ਹੈ।

ਪਟਿਆਲਾ: ‘ਕਬੂਤਰਬਾਜ਼ੀ’ ਦੇ ਡੇਢ ਦਹਾਕਾ ਪੁਰਾਣੇ ਇੱਕ ਕੇਸ ਦੇ ਅੱਜ ਆਏ ਅਦਾਲਤੀ ਫੈਸਲੇ ਦੌਰਾਨ ਉੱਘੇ ਪੌਪ ਗਾਇਕ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਹੋਈ ਹੈ ਤੇ ਬੁਲਬੁਲ ਮਹਿਤਾ ਨਾਮ ਦਾ ਇੱਕ ਮੁਲਜ਼ਮ ਬਰੀ ਹੋ ਗਿਆ ਜਦਕਿ ਸ਼ਮਸ਼ੇਰ ਮਹਿੰਦੀ ਅਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਇਸ ਕੇਸ ਦੇ ਦੋ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।