Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 20, 2018

March 20, 2018

ਕੁਰੂਕਸ਼ੇਤਰ: ਭਾਰਤ ਦੀਆਂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਸੰਘਰਸ਼ ਕਰਨ ਵਾਲੇ ਗੁਰਬਖਸ਼ ਸਿੰਘ ਖਾਲਸਾ ਨੇ ਅੱਜ ਪਾਣੀ ਦੀ ਟੈਂਕੀ ਤੋਂ ਛਾਲ ਮਾਰ ਦਿੱਤੀ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਗੁਰਬਖਸ਼ ਸਿੰਘ ਖਾਲਸਾ ਵਲੋਂ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਦੁਬਾਰਾ […]

ਪੰਜਾਬ ਅਤੇ ਦਿੱਲੀ ਪੁਲਿਸ ਵਲੋਂ ਅੱਜ ਸਖਤ ਪਹਿਰੇ ਹੇਠ ਰਤਨਦੀਪ ਸਿੰਘ ਉਰਫ ਜਿੰਦਰ ਨੂੰ ਜੱਜ ਸਿੱਧਾਰਥ ਸ਼ਰਮਾ ਦੀ ਅਦਾਲਤ ਵਿਚ ਸਪੈਸ਼ਲ ਸੈਲ ਦੇ ਐਫ ਆਈ ਆਰ ਨੰ. 375/99 ਦੇ ਅਧੀਨ ਪੇਸ਼ ਕੀਤਾ ਗਿਆ।

ਅੰਮ੍ਰਿਤਸਰ: ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਆਖਿਆ ਹੈ ਕਿ ਕੈਪਟਨ, ਬਾਦਲ ਤੇ ਕੇਜਰੀਵਾਲ ਨੇ ਸਾਰਾ ਜੋਰ ਸਿੱਖਾਂ ਦੀ ਕੁੱਲ ਨਾਸ਼ ਤੇ ਪੜ੍ਹਦਾ ਪਾਉਣ ਲਈ ਲਗਾ ਦਿੱਤਾ ਹੈ। ਕਿਉਂਕਿ ਸ੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲੇ, ਝੂਠੇ ਮੁਕਾਬਲਿਆਂ, ਨਵੰਬਰ 84 ਕਤਲੇਆਮ, ਨਸ਼ਿਆਂ ਰਾਹੀਂ ਜਵਾਨੀ ਦੀ […]

ਚੰਡੀਗੜ੍ਹ: ਭਾਰਤ ਦੀ ਕੌਮੀ ਜਾਂਚ ਅਜੈਂਸੀ (ਐਨ.ਆਈ.ਏ) ਨੇ ਅੱਜ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਮੋਹਾਲੀ ਸਥਿਤ ਐਨ.ਆਈ.ਏ ਅਦਾਲਤ ਵਿਚ ਪੇਸ਼ ਕੀਤਾ। ਐਨ.ਆਈ.ਏ ਵਲੋਂ ਕਿਦਵਾਈ ਨਗਰ ਸਥਿਤ ਹਿੰਦੂਤਵੀ ਜਥੇਬੰਦੀ ਆਰ.ਐਸ.ਐਸ ਦੀ ਸ਼ਾਖਾ ਉੱਤੇ ਹੋਈ ਗੋਲੀਬਾਰੀ ਦੇ ਕੇਸ ਵਿਚ ਭਾਈ ਮਿੰਟੂ ਦਾ ਪੁਲਿਸ ਰਿਮਾਂਡ ਮੰਗਿਆ ਗਿਆ। ਇਸ ਸਬੰਧੀ ਸਿੱਖ ਸਿਆਸਤ ਨਿਊਜ਼ ਨਾਲ ਗੱਲਬਾਤ ਕਰਦਿਆਂ […]

ਦਿੱਲੀ: ਇਰਾਕ ਵਿਚ ਲਾਪਤਾ ਹੋਏ 27 ਪੰਜਾਬੀਆਂ ਸਮੇਤ 39 ਲੋਕਾਂ ਦੇ ਪਰਿਵਾਰਾਂ ਦੀ ਆਪਣਿਆਂ ਨੂੰ ਦੇਖਣ ਦੀ ਚਾਰ ਸਾਲ ਲੰਬੀ ਦੁੱਖ ਭਰੀ ਉਡੀਕ ਆਖਰ ਉਨ੍ਹਾਂ ਦੀ ਮੌਤ ਦੇ ਸਰਕਾਰੀ ਐਲਾਨ ਨਾਲ ਖਤਮ ਹੋ ਗਈ। ਅੱਜ ਭਾਰਤ ਦੀ ਰਾਜ ਸਭਾ ਵਿਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2014 ਵਿਚ ਇਰਾਕ ਦੇ ਸ਼ਹਿਰ […]

ਕਪੂਰਥਲਾ: ਪੰਜਾਬ ਦੀ ਕਪੂਰਥਲਾ ਪੁਲਿਸ ਨੇ ਖਾੜਕੂ ਲਹਿਰ ਦੌਰਾਨ ਵੱਖ ਵੱਖ ਖਾੜਕੂ ਸੰਗਠਨਾਂ ਨਾਲ ਸਬੰਧ ਰੱਖਣ ਕਾਰਨ ਕੲੀ ਵਾਰਦਾਤਾਂ ਵਿੱਚ ਲੋੜੀਂਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਅੱਜ ਸਥਾਨਕ ਪੁਲੀਸ ਲਾਈਨ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਸੰਦੀਪ ਸ਼ਰਮਾ, ਪੁਲੀਸ ਕਪਤਾਨ ਤਫ਼ਤੀਸ਼ ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਖਾਲਿਸਤਾਨ ਕਮਾਂਡੋ ਫੋਰਸ ਅਤੇ […]

ਚੀਫ ਖ਼ਾਲਸਾ ਦੀਵਾਨ ਨਵੇਂ ਪ੍ਰਬੰਧ ਨੂੰ ਲੈ ਬਹੁਤ ਚਰਚਾ ਵਿੱਚ ਹੈ। ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਇਸ ਦੇ ਨਵੇਂ ਪ੍ਰਬੰਧ ਲਈ ਹੋ ਰਹੀਆਂ ਸਰਗਰਮੀਆਂ ਸਿੱਖ ਕੌਮ ਦੀ ਨਜ਼ਰ ਵਿੱਚ ਹਨ। ਇਸ ਸੰਸਥਾ ਵਿੱਚ ਵਧੇਰੇ ਕਰਕੇ ਪੜ੍ਹੇ ਲਿਖੇ ਤੇ ਅਮੀਰ ਸਿੱਖ ਹੀ ਪ੍ਰਬੰਧ ਦਾ ਹਿੱਸਾ ਬਣਦੇ ਆਏ ਹਨ। ਇਸ ਦਾ ਪ੍ਰਬੰਧ ਸੰਭਾਲਣ ਲਈ ਲਗਪਗ 500 […]

ਚੰਡੀਗੜ੍ਹ: ਕਾਂਗਰਸ ਪਾਰਟੀ ਵਲੋਂ ਕਰਵਾਏ ਗਏ ਆਪਣੇ 84ਵੇਂ ਸਾਲਾਨਾ ਸੈਸ਼ਨ ਵਿਚ ਰਾਹੁਲ ਗਾਂਧੀ ਦੀ ਅਗਵਾਈ ਵਿਚ 2019 ਲੋਕ ਸਭਾ ਚੋਣਾਂ ਲਈ ਹਮਖਿਆਲੀ ਧਿਰਾਂ ਨਾਲ ਸਿਆਸੀ ਗਠਜੋੜ ਬਣਾਉਣ ਲਈ ਰਣਨੀਤੀ ਬਣਾਉਣ ਦੇ ਐਲਾਨ ‘ਤੇ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿਘ ਮਾਨ ਨੇ ਕਿਹਾ ਕਿ ਅਜਿਹੇ ਸਿਆਸੀ ਗਠਜੋੜ ਵਿਚ ਸ਼ਾਮਿਲ ਸਿਆਸੀ ਜਮਾਤਾਂ ਜਿਨ੍ਹਾਂ […]

ਦਿੱਲੀ: ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਕਲ੍ਹ ਮੁਆਫੀ ਮੁਹਿੰਮ ਚਲਾਈ ਜਾ ਰਹੀ ਹੈ, ਜੋ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਬਾਅਦ ਹੁਣ ਭਾਜਪਾ ਦੇ ਆਗੂ ਨਿਤਿਨ ਗਡਕਰੀ ਅਤੇ ਕਾਂਗਰਸੀ ਆਗੂ ਕਪਿਲ ਸਿੱਬਲ ਦੇ ਦੇ ਦਰਾਂ ‘ਤੇ ਜਾ ਪਹੁੰਚੀ ਹੈ। ਅਰਵਿੰਦ ਕੇਜਰੀਵਾਲ ਨੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ […]

ਪਟਿਆਲਾ: ਸਹਾਰਨਪੁਰ ਵਿਖੇ ਇਕ ਪ੍ਰਾਈਵੇਟ ਸਕੂਲ ‘ਚ 10ਵੀਂ ਦੇ ਇਮਤਿਹਾਨ ਦੇ ਰਹੇ ਸਿੱਖ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਜ਼ਬਰੀ ਕ੍ਰਿਪਾਨਾਂ ਉਤਾਰੇ ਜਾਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲੈਂਦਿਆਂ ਸਕੂਲ ਪ੍ਰਸ਼ਾਸਨ ਦੇ ਇਸ ਕਦਮ ਦੀ ਘੋਰ ਨਿੰਦਾ ਕੀਤੀ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪਹਿਲਾਂ ਹੀ ਵਿਦੇਸ਼ਾਂ ‘ਚ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਬਾਰੇ ਇਸ ਵੇਲੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਰਮਿਆਨ ਕਸ਼ਮਕਸ਼ ਦਾ ਮਾਹੌਲ ਬਣਿਆ ਹੋਇਆ ਹੈ।