Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 22, 2018

March 22, 2018

ਪ੍ਰੋ. ਬਡੂੰਗਰ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਆਰੰਭਿਆ ਸੰਘਰਸ਼ ਅਜਾਈਂ ਨਹੀਂ ਜਾਣਾ ਚਾਹੀਦਾ ਅਤੇ ਸਾਂਝੇ ਯਤਨਾਂ ਨਾਲ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣੀ ਚਾਹੀਦੀ ਹੈ ਅਤੇ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ ਤੋਂ ਸਬਕ ਲੈਂਦੇ ਹੋਏ ਹਕੂਮਤੀ ਸਰਕਾਰਾਂ ਨੂੰ ਜੇਲ੍ਹਾਂ 'ਚ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ।

ਚੰਡੀਗੜ੍ਹ: ਯੂ.ਪੀ ਵਿਚ ਹਿੰਦੂਤਵੀ ਯੋਗੀ ਅਦਿਤਿਆਨਾਥ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ 2013 ਵਿਚ ਸੂਬੇ ਦੇ ਮੁਜ਼ੱਫਰਨਗਰ ਅਤੇ ਸ਼ਾਮਲੀ ਵਿਚ ਹੋਏ ਮੁਸਲਿਮ ਵਿਰੋਧੀ ਹਿੰਸਾ ਵਿਚ ਦਰਜ 131 ਕੇਸ ਵਾਪਿਸ ਲੈਣ ਦਾ ਫੈਂਸਲਾ ਕੀਤਾ ਹੈ। ਇਸੇ ਤਰ੍ਹਾਂ 2002 ਵਿਚ ਗੁਜਰਾਤ ਵਿਚ ਹੋਏ ਮੁਸਲਿਮ ਕਤਲੇਆਮ ਸਬੰਧੀ ਭਾਜਪਾ ਆਗੂਆਂ ਅਤੇ ਕਾਰਕੁੰਨਾਂ ਖਿਲਾਫ ਦਰਜ ਹੋਏ ਕੇਸਾਂ ਨੂੰ ਵੀ ਭਾਜਪਾ […]

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਵੱਲੋਂ ਸਦਨ ਦੀ ਕਾਰਵਾਈ ਦਾ ਸੋਸ਼ਲ ਮੀਡੀਆ ਰਾਹੀਂ ਸਿੱਧਾ ਪ੍ਰਸਾਰਣ ਕਰਨ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਬਿਊਰੋ ਸੀ.ਬੀ.ਆਈ ਦੀ ਕਾਰਜਸ਼ੈਲੀ ‘ਤੇ ਵੱਡਾ ਸਵਾਲ ਚੁੱਕਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਸੀ.ਬੀ.ਆਈ ਦੇ ਢਾਂਚੇ ਨੂੰ ਤੁਰੰਤ ਖਾਰਜ ਕੀਤਾ ਜਾਵੇ। ਦਿੱਲੀ ਕਮੇਟੀ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਜਾ ਤਾਂ ਇਸ ਦੇ ਢਾਂਚੇ ਨੂੰ ਖਾਰਜ ਕੀਤਾ […]

ਚੰਡੀਗੜ੍ਹ: ਜਿੱਥੇ ਭਾਰਤ ਦੁਨੀਆ ਵਿਚ ਵੱਡੀ ਆਰਥਿਕ ਤਾਕਤ ਹੋਣ ਦਾ ਦਾਅਵਾ ਜਤਾ ਰਿਹਾ ਹੈ ਉੱਥੇ ਜਮੀਨੀ ਪੱਧਰ ‘ਤੇ ਹਾਲਤ ਇੱਥੋਂ ਤਕ ਬਦਤਰ ਹਨ ਕਿ ਹੁਣ ਤਕ ਭਾਰਤੀ ਰਾਜ ਆਪਣੇ ਨਾਗਰਿਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਹੂਲਤ ਨਹੀਂ ਦੇ ਸਕਿਆ ਹੈ। ਭਾਰਤ ਅਜਿਹੇ ਮੁਲਕਾਂ ’ਚ ਸ਼ੁਮਾਰ ਹੈ ਜਿਨ੍ਹਾਂ ’ਚ ਵੱਡੀ ਆਬਾਦੀ ਨੂੰ ਸਾਫ਼ ਪਾਣੀ ਦੀ […]

ਚੰਡੀਗੜ੍ਹ: ਸਰਕਾਰ ਨੇ ਸੋਸ਼ਲ ਮੀਡੀਆ ਮੰਚ ਫੇਸਬੁੱਕ ਨੂੰ ਖ਼ਬਰਦਾਰ ਕੀਤਾ ਹੈ ਕਿ ਜੇ ਇਸ ਨੇ ਭਾਰਤੀ ਚੋਣ ਅਮਲ ਨੂੰ ਕਿਸੇ ‘ਗ਼ਲਤ ਢੰਗ’ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫੇਸਬੁੱਕ ਵੱਲੋਂ ਵਰਤੋਂਕਾਰਾਂ ਦੀ ਨਿੱਜਤਾ ਦਾ ਉਲੰਘਣ ਕਰਨ ਦੇ ਦੋਸ਼ਾਂ ਬਾਰੇ ਅਮਰੀਕਾ ਦੀ ਰਾਜ਼ਦਾਰੀ ਸੰਬਧੀ ਸੰਸਥਾ ਤੇ ਬਰਤਾਨਵੀ ਕਾਨੂੰਨਸਾਜ਼ਾਂ ਵੱਲੋਂ […]

ਚੰਡੀਗੜ੍ਹ: ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਦੇ ਕੇਸ ਵਿਚ ਹਰਿਆਣਾ ਪੁਲਿਸ ਨੇ ਅਣਪਛਾਤੇ ਪੁਲਿਸ ਮੁਲਾਜ਼ਮਾਂ ਖਿਲਾਫ ਐਫ.ਆਈ.ਆਰ ਦਰਜ ਕਰ ਲਈ ਹੈ। ਕੁਰੂਕਸ਼ੇਤਰ ਜ਼ਿਲ੍ਹੇ ਦੇ ਇਸਮਾਈਲਾਬਾਦ ਥਾਣੇ ਵਿਚ ਐਫ.ਆਈ.ਆਰ ਨੰ.47/48 ਦਰਜ ਕੀਤੀ ਗਈ ਹੈ ਜਿਸ ਵਿਚ ਧਾਰਾ 302 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਹ ਐਫ.ਆਈ.ਆਰ ਗੁਰਬਖਸ਼ ਸਿੰਘ ਖਾਲਸਾ ਦੇ ਭਰਾ ਜਰਨੈਲ ਸਿੰਘ ਪੁੱਤਰ ਅਜੀਤ ਸਿੰਘ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।